• Latest
  • Trending
ਲੋਕ ਸਭਾ ਚੋਣਾਂ 2024 -ਚੋਣ ਪ੍ਰਚਾਰ ਖ਼ਤਮ

ਲੋਕ ਸਭਾ ਚੋਣਾਂ 2024 -ਚੋਣ ਪ੍ਰਚਾਰ ਖ਼ਤਮ

2 years ago
National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

6 minutes ago
Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

41 minutes ago
National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

1 hour ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

2 hours ago
Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਨਵੇਂ ਸਮੇਂ ‘ਤੇ ਖੁੱਲ੍ਹਣਗੇ ਸਕੂਲ

2 hours ago
National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਅੱਜ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 October 2026 | Ang 637 I ਅੱਜ ਦਾ ਹੁਕਮਨਾਮਾ

4 hours ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

13 hours ago
Hindi News
English News
Thursday, October 1, 2026
No Result
View All Result
26 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 -ਚੋਣ ਪ੍ਰਚਾਰ ਖ਼ਤਮ

ਸਭ ਨੇ ਲਗਾਇਆ ਜ਼ੋਰ ਜਿੱਤੂਗਾ ਓਹੀ ਜਿਹਦੇ 'ਤੇ ਲਗਾਉਗਾ ਵੋਟਰ ਭਗਵਾਨ ਮੋਹਰ

May 31, 2024
in ਖਬਰਾਂ, ਪੰਜਾਬ
ਲੋਕ ਸਭਾ ਚੋਣਾਂ 2024 -ਚੋਣ ਪ੍ਰਚਾਰ ਖ਼ਤਮ

ਲੋਕ ਸਭਾ ਚੋਣਾਂ 2024 -ਚੋਣ ਪ੍ਰਚਾਰ ਖ਼ਤਮਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ):ਵੱਡੇ ਵੱਡੇ ਦਾਅਵਿਆਂ,ਵਾਅਦਿਆਂ ਅਤੇ ਇਲਜ਼ਾਮਾਂ ਦੇ ਰੌਲੇ ਵਾਲਾ ਚੋਣ ਪ੍ਰਚਾਰ ਆਖ਼ਰ ਸ਼ਾਮ 6 ਵਜੇ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ ਬੰਦ ਹੋ ਗਿਆ। ਹਾਲਾਂਕਿ ਉਮੀਦਵਾਰਾਂ ਦੁਆਰਾ ਡੋਰ ਟੁ ਡੋਰ ਕਮਪੇਨ ਕੀਤੀ ਜਾ ਸਕੇਗੀ ਪਰ ਵਿਜ਼ੂਅਲ ਮੀਡੀਆ ਅਤੇ ਲਾਊਡ ਸਪੀਕਰ ਵਾਲਾ ਪ੍ਰਚਾਰ ਬੰਦ ਹੋ ਗਿਆ ਹੈ। ਇਕ ਜੂਨ ਨੂੰ ਵੋਟਾਂ ਪੈਣੀਆਂ ਨੇ ਜਿਸਨੂੰ ਲੈ ਕੇ ਸੂਬੇ ਭਰ ਵਿਚ ਸਿਆਸੀ ਆਗੂਆਂ ਅਤੇ ਉਹਨਾਂ ਦੇ ਸਮਰਥਕਾਂ ‘ਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਲਾਊਡਸਪੀਕਰ ਦੀ ਵਰਤੋਂ ਵੀ ਨਹੀਂ ਕੀਤੀ ਜਾ ਸਕੇਗੀ। ਹਾਲਾਂਕਿ, ਉਮੀਦਵਾਰ ਘਰ-ਘਰ ਜਾ ਕੇ ਪ੍ਰਚਾਰ ਕਰ ਸਕਣਗੇ। 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ‘ਤੇ ਪਾਬੰਦੀ ਰਹੇਗੀ। ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨਿਆ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। 169 ਆਜ਼ਾਦ ਉਮੀਦਵਾਰ ਹਨ, ਜਦਕਿ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 01 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ। 5.38 ਲੱਖ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸੂਬੇ ਭਰ ਵਿਚ 25 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ‘ਚ ਸ਼ਾਮਲ ਹੋਣ ਅਤੇ ਵੱਧ ਚੜ੍ਹ ਕੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਚੁੱਕੇ ਨੇ ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ। ਸੂਬੇ ਦੇ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਉਪਲੱਬਦੀਆਂ ਅਤੇ ਮੈਨੀਫੈਸਟੋ ਲੋਕਾਂ ਦਾ ਸਾਹਮਣੇ ਰੱਖਿਆ ਹੈ। ਸੂਬੇ ਵਿੱਚ ਇਸ ਵਾਰ ਕਿਸਦਾ ਪਲੜਾ ਭਾਰਾ ਹੈ ਇਸ ਬਾਰੇ ਕਹਿਣਾ ਮੁਸ਼ਕਿਲ ਹੈ। ਕਿਉ ਕਿ ਆਪ ਦੀ ਪਹਿਲਾਂ ਵਾਂਗ ਲਹਿਰ ਦਿਖਾਈ ਨਹੀਂ ਦੇ ਰਹੀ। ਕਾਂਗਰਸ ਅੰਦਰੂਨੀ ਫੁੱਟ ਦੀ ਸ਼ਿਕਾਰ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਜ਼ਮੀਨੀ ਅਧਾਰ ਵੀ ਕਿਤੇ ਨਾ ਕਿਤੇ ਖੁੰਝਿਆਂ ਹੈ। ਬੀਜੇਪੀ ਦੀ ਗੱਲ ਕਰੀਏ ਤਾ ਇਸਦਾ ਅਧਾਰ ਸਿਰਫ ਸ਼ਹਿਰੀ ਵੋਟਰ ‘ਚ ਹੈ। ਕੁਲ ਮਿਲਾ ਕੇ ਵੋਟਰ ਦੇ ਫੈਸਲੇ ਦਾ ਅੰਦਾਜ਼ਾ ਲਗਾਉਣਾ ਬੇਹੱਦ ਮੁਸ਼ਕਿਲ ਲੱਗ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਵੋਟਰ ਭਗਵਾਨ ਕਿਸਦੇ ਹੱਕ ‘ਚ ਮੋਹਰ ਲਗਾਉਂਦਾ ਹੈ ਇਸਦਾ ਪਤਾ 4 ਜੂਨ ਨੂੰ ਲੱਗੇਗਾ।

Tags: aapAKALI DALBjpCEO SIBHIN CCONGRTESSLATEST PUNJABI NEWSLOK SABHA ELECTIONSLS POLLSPUNJABWishavwarta
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

by Ranjit Singh
October 1, 2026
0

National: PM ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ - ਰਬੀ ਫਸਲਾਂ ਦੀ...

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

by Ranjit Singh
October 1, 2026
0

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ! ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

by Ranjit Singh
October 1, 2026
0

National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅੱਜ ਅਕਤੂਬਰ ਦਾ ਮਹੀਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 1, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

by Ranjit Singh
October 1, 2026
0

National: PM ਮੋਦੀ ਦੀ ਪ੍ਰਧਾਨਗੀ 'ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ - ਰਬੀ ਫਸਲਾਂ ਦੀ...

Most Popular

Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 September 2026 | Ang 499 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 07-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 