• Latest
  • Trending
ਲੋਕ ਸਭਾ ਚੋਣਾਂ 2024-ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਲੋਕ ਸਭਾ ਚੋਣਾਂ 2024-ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

2 years ago
Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

10 minutes ago
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

43 minutes ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

1 hour ago
National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

2 hours ago
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

2 hours ago
Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

3 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

3 hours ago
National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

4 hours ago
Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

4 hours ago
National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

4 hours ago
Hindi News
English News
Tuesday, August 18, 2026
No Result
View All Result
30 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024-ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ

May 24, 2024
in ਖਬਰਾਂ, ਪੰਜਾਬ
ਲੋਕ ਸਭਾ ਚੋਣਾਂ 2024-ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।

ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

———-

Tags: 2024CEOCEO SIBHIN CElectionLOK SABHA ELECTIONS 2024LS POLLSSIBHIN CWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 18, 2026
0

Canada 'ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ...

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

by Ranjit Singh
August 18, 2026
0

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ - ਹਾਈਕਮਾਂਡ ਨੇ ਧਾਰੀ ਚੁੱਪ - ਚੰਨੀ ਜਾਂ ਵੜਿੰਗ...

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
August 18, 2026
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

by Ranjit Singh
August 18, 2026
0

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਮੌਜੂਦਾ ਐਕਸਚੇਂਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
August 18, 2026
0

Canada 'ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ...

Most Popular

ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਲੱਗਾ ਵੱਡਾ ਝਟਕਾ!

ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਲੱਗਾ ਵੱਡਾ ਝਟਕਾ!

by Jaspreet Kaur
1 week ago
0

ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਲੱਗਾ ਵੱਡਾ ਝਟਕਾ! ਇਹ ਦਿੱਗਜ ਖਿਡਾਰੀ ਹੋਇਆ ਬਾਹਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 