• Latest
  • Trending
ਲੋਕ ਸਭਾ ਚੋਣਾਂ 2024: ਜਨਰਲ ਅਤੇ ਖਰਚਾ ਆਬਜ਼ਰਵਰ ਫਤਹਿਗੜ੍ਹ ਸਾਹਿਬ ਨੇ ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਟਰਾਂਗ ਰੂਮ ਅਤੇ 17 ਪੋਲਿੰਗ ਬੂਥਾਂ ਦਾ ਲਿਆ ਜਾਇਜਾ

2 years ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

47 minutes ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

7 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

8 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

9 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

11 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Thursday, July 16, 2026
No Result
View All Result
30 °c
Chandigarh
36 ° Fri
36 ° Sat
33 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024: ਜਨਰਲ ਅਤੇ ਖਰਚਾ ਆਬਜ਼ਰਵਰ ਫਤਹਿਗੜ੍ਹ ਸਾਹਿਬ ਨੇ ਮਾਲੇਰਕੋਟਲਾ ਅਧੀਨ ਪੈਦੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਸਟਰਾਂਗ ਰੂਮ ਅਤੇ 17 ਪੋਲਿੰਗ ਬੂਥਾਂ ਦਾ ਲਿਆ ਜਾਇਜਾ

May 21, 2024
in ਪੰਜਾਬ

  • ਜਨਰਲ ਆਬਜਰਵਰ ਨੇ ਸਟਰਾਂਗ ਰੂਮ, ਈ.ਵੀ.ਐਮਜ ਦੀ ਢੋਆ-ਢੁਆਈ ਅਤੇ ਪੋਲਿੰਗ ਬੂਥਾਂ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕਤਰ ਕੀਤੀ ਜਾਣਕਾਰੀ
  • ਪੋਲਿੰਗ ਬੂਥਾਂ ’ਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਤੋਂ ਇਲਾਵਾ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਅਮਰਗੜ੍ਹ/ਮਾਲੇਰਕੋਟਲਾ 21 ਮਾਲੇਰਕੋਟਲਾ (ਵਿਸ਼ਵ ਵਾਰਤਾ):- ਲੋਕ ਸਭਾ ਦੀਆਂ 01 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਪੂਰੀ ਨਿਰਪੱਖਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਸਬੰਧੀਂ ਚੋਣ ਪ੍ਰਕ੍ਰਿਆ ‘ਤੇ ਨਜ਼ਰ ਰੱਖਣ ਲਈ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ-08 (ਅਸੈਂਬਲੀ ਸੈਗਮੈਂਟ 106 ਅਮਰਗੜ੍ਹ ) ਲਈ ਤਾਇਨਾਤ ਕੀਤੇ ਜਰਨਲ ਅਬਜ਼ਰਵਰ ਆਈ.ਏ.ਐਸ. ਸ੍ਰੀ ਰਾਕੇਸ਼ ਸੰਕਰ ਅਤੇ ਖਰਚਾ ਅਬਜ਼ਰਵਰ ਆਈ.ਆਰ.ਐਸ ਸ੍ਰੀ ਆਨੰਦ ਕੁਮਾਰ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅਸੈਂਬਲੀ ਸੈਗਮੈਂਟ ਅਮਰਗੜ੍ਹ ਪੁੱਜੇ । ਇਸ ਮੌਕੇ ਉਨ੍ਹਾਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਥਾਪਿਤ ਸਟਰਾਂਗ ਰੂਮ ਅਤੇ ਵਿਧਾਨ ਸਭਾ ਅਸੈਂਬਲੀ ਸੈਗਮੈਂਟ ਵਿਖੇ ਸਥਾਪਿਤ ਕਰੀਬ 17 ਪੋਲਿੰਗ ਬੂਥਾ (ਬਾਗੜੀਆਂ,ਅਮਰਗੜ੍ਹ,ਗੁਆਰਾ,ਅਕਬਰਪੁਰ ਛੰਨਾ,ਮੋਮਨਾ ਬਾਅਦ ਅਤੇ ਅਹਿਮਦਗੜ੍ਹ) ਵਿਖੇ ਕੀਤੇ ਗਏ ਸੁਰੱਖਿਆ ਅਤੇ ਜਰਨਲ ਪ੍ਰਬੰਧਾ ਦਾ ਜਾਇਜਾ ਲਿਆ ।

           ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ,ਸਹਾਇਕ ਰਿਟਰਨਿੰਗ ਅਫ਼ਸਰ ਫ਼ਤਹਿਗੜ੍ਹ ਸਾਹਿਬ 08 (ਅਸੈਂਬਲੀ ਸੈਗਮੈਂਟ 106 ਅਮਰਗੜ੍ਹ),ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਪੀ.(ਡੀ) ਸ੍ਰੀ ਵੈਭਵ ਸਹਿਗਲ, ਡੀ.ਐਸ.ਪੀ ਅਮਰਗੜ੍ਹ ਐਸ.ਪੀ.ਸਿੰਘ,ਏ.ਆਰ.ਓ.-1 ਸ੍ਰੀ ਹਰਮਿੰਦਰ ਸਿੰਘ ਘੋਲੀਆ, ਸ੍ਰੀ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਮੌਜੂਦ ਸਨ ।

          ਜਰਨਲ ਅਬਜ਼ਰਵਰ ਆਈ.ਏ.ਐਸ. ਸ੍ਰੀ ਰਾਕੇਸ਼ ਸੰਕਰ  ਨੇ ਸਮੁੱਚੇ ਪੋਲਿੰਗ ਪ੍ਰਬੰਧਾ ਦਾ ਜਾਇਜਾ ਲੈਂਦਿਆਂ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਲਾਕੇ ਵਿੱਚ ਸੰਭਾਵੀ ਗੜਬੜੀ ਪੈਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨੂੰ ਯਕੀਨੀ ਬਣਾਉਣ ਅਤੇ ਰਾਤ ਸਮੇਂ ਫਲੈਗ ਮਾਰਚ ਕਰਨ ਦੀ ਹਦਾਇਤ ਕਰਦਿਆ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਈ.ਵੀ.ਐਮਜ ਦੀ ਢੋਆ-ਢੁਆਈ ਅਤੇ ਪੋਲਿੰਗ ਸਟਾਫ/ਵੋਟਰਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ  ਇੱਕਤਰ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਵੋਟਰਾਂ ਦੀ  ਗੁਪਤਤਾ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ਦੀਆਂ ਖਿੜਕੀਆਂ ਨੂੰ ਕਵਰ ਕਰਨ ਦੇ ਨਿਰਦੇਸ਼ ਵੀ ਦਿੱਤੇ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ।

 ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਸਟਰਾਂਗ ਰੂਮ, ਈ.ਵੀ.ਐਮਜ ਦੀ ਢੋਆ-ਢੁਆਈ ਸਮੇਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧਾ ਬਾਰੇ ਅਵਗਤ ਕਰਵਾਇਆ ਤੇ ਦੱਸਿਆ ਕਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵੈਬ ਕਾਸਟਿੰਗ, ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ, ਸੀ.ਸੀ.ਟੀ.ਵੀ. ਕੈਮਰੇ, ਕੇਂਦਰੀ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਸਮੇਤ ਹੋਰ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਨਿਰਪੱਖ ਚੋਣਾਂ ਲਈ ਇੱਥੇ ਨਿਯੁਕਤ ਸੈਕਟਰ ਅਧਿਕਾਰੀ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਲਗਾਤਾਰ ਚੌਕਸੀ ਰੱਖਣਗੇ।

ਸਹਾਇਕ ਰਿਟਰਨਿੰਗ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੇ ਦਿਸਾ ਨਿਰਦੇਸਾਂ ਤਹਿਤ ਵੋਟਰਾਂ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਛਾਂਦਾਰ, ਹਵਾਦਾਰ ਵੇਟਿੰਗ ਏਰੀਆ, ਸ਼ੈੱਡ, ਪੱਖੇ, ਠੰਡੇ ਮਿੱਠੇ ਪਾਣੀ ਦੀ ਛਬੀਲ ਆਦਿ  ਦੇ ਪ੍ਰਬੰਧਾ ਨੂੰ ਯਕੀਨੀ ਬਣਾਇਆ ਜਾਵੇਗਾ ।

Tags: ਪੋਲਿੰਗ ਬੂਥਾਂਲੋਕ ਸਭਾ ਚੋਣਾ 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

Most Popular

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

by Navjot
4 weeks ago
0

ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’     ਮੁੰਬਈ, 20 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 