• Latest
  • Trending
ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ

2 years ago
Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

11 minutes ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

50 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

2 hours ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

6 hours ago
Hindi News
English News
Wednesday, October 7, 2026
No Result
View All Result
33 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ

May 7, 2024
in Politics, ਸਿਆਸੀ, ਖਬਰਾਂ, ਰਾਸ਼ਟਰੀ
ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ

ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 12 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਮੁਤਾਬਕ ਤੀਜੇ ਪੜਾਅ ‘ਚ ਕੁੱਲ 1352 ਉਮੀਦਵਾਰ ਮੈਦਾਨ ‘ਚ ਹਨ। ਇਹਨਾਂ ਵਿੱਚੋਂ 1229 ਪੁਰਸ਼ ਅਤੇ 123  ਔਰਤਾਂ ਹਨ। ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਜਾਣਗੇ, ਉਨ੍ਹਾਂ ਨੂੰ ਉਦੋਂ ਤੱਕ ਵੋਟ ਪਾਉਣ ਦੀ ਇਜਾਜ਼ਤ ਹੋਵੇਗੀ। ਇਸ ਪੜਾਅ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮੰਡਾਵੀਆ ਅਤੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਸਮੇਤ 7 ਕੇਂਦਰੀ ਮੰਤਰੀਆਂ ਅਤੇ 4 ਸਾਬਕਾ ਮੁੱਖ ਮੰਤਰੀਆਂ ਦੀ ਸਾਖ ਦਾਅ ‘ਤੇ ਲੱਗੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਹਿਮਦਾਬਾਦ ਵਿੱਚ ਵੋਟ ਪਾਉਣਗੇ।

ਇਸ ਤੋਂ ਪਹਿਲਾਂ 19 ਅਪ੍ਰੈਲ ਨੂੰ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਅਤੇ ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 88 ਸੀਟਾਂ ‘ਤੇ ਵੋਟਿੰਗ ਹੋਈ ਸੀ। ਨਤੀਜੇ 4 ਜੂਨ ਨੂੰ ਆਉਣਗੇ।

Tags: BjpLOK SABHA ELECTION 2024Phase 3prime ministerVoting
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

by Ranjit Singh
October 7, 2026
0

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ - ਹੁਣ ਹਰ ਸਿਲੈਕਸ਼ਨ ਮੀਟਿੰਗ ’ਚ ਮੌਜੂਦ ਰਹਿਣਗੇ VVS...

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ

by Ranjit Singh
October 7, 2026
0

Punjab: ਤੇਜ਼ ਰਫ਼ਤਾਰ ਸਕੂਲ ਬੱਸ ਨੇ ਸਾਈਕਲ ਸਵਾਰ ਵਿਦਿਆਰਥਣ ਨੂੰ ਕੁਚਲਿਆ ਲੁਧਿਆਣਾ, 7 ਅਕਤੂਬਰ 2026 (ਵਿਸ਼ਵ ਵਾਰਤਾ): ਇੱਕ ਤੇਜ਼ ਰਫ਼ਤਾਰ...

Most Popular

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
6 days ago
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 