• Latest
  • Trending
ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

Asian Games :  ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

19 minutes ago
ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

46 minutes ago
ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

52 minutes ago
Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

2 hours ago
Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

Punjab: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 47.3 ਕਿਲੋ ਹੈਰੋਇਨ, 3 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

3 hours ago
Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

4 hours ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

4 hours ago
Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

4 hours ago
Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

5 hours ago
Hindi News
English News
Sunday, September 20, 2026
No Result
View All Result
35 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

May 15, 2024
in ਪੰਜਾਬ
ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਲੋਕ ਸਭਾ ਚੋਣਾਂ 2024 ਦੇ ਤਹਿਤ ਅੰਮ੍ਰਿਤਸਰ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਏਡੀਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਐਸਡੀਐਮ ਲਾਲ ਵਿਸ਼ਵਾਸ ਵੀ ਰਹੇ ਮੌਜੂਦ
ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਕੀਤਾ ਗਿਆ ਸਨਮਾਨਿਤ
ਸਭਿਆਚਾਰਕ ਪੇਸ਼ਕਾਰੀਆਂ ਤੇ ਨੁੱਕੜ ਨਾਟਕ ਨੇ ਬੰਨ੍ਹਿਆ ਸਮਾਂ
ਅੰਮ੍ਰਿਤਸਰ, 15 ਮਈ : ਲੋਕ ਸਭਾ ਚੋਣਾਂ 2024 ਦੇ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਮਤਦਾਨ ਫੀਸਦ ਹਾਸਿਲ ਕਰਨ ਦੇ ਟੀਚੇ ਨਾਲ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ਇੱਕ ਜ਼ਿਲ੍ਹਾ ਪੱਧਰੀ ਵੋਟਰ ਜਾਗੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲੇ ਦੇ ਸਵੀਪ ਚੇਅਰਪਰਸਨ ਤੇ ਈਡੀਸੀ ਨਿਕਾਸ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜੱਦਕਿ ਐੱਸਡੀਐਮ ਲਾਲ ਵਿਸ਼ਵਾਸ ਖ਼ਾਸ ਤੌਰ ਉੱਤੇ ਮੌਜੂਦ ਰਹੇ।
ਇਸ ਮੌਕੇ ਮੰਚ ਤੋਂ ਸੰਬੋਧਨ ਕਰਦਿਆਂ ਏਡੀਸੀ ਨਿਕਾਸ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 70 ਫ਼ੀਸਦ ਮਤਦਾਨ ਦਾ ਟੀਚਾ ਦਿੱਤਾ ਗਿਆ ਹੈ, ਜੱਦਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜ਼ਿਲੇ ਵਿਚ ਇਸ ਟੀਚੇ ਤੋਂ ਵੱਧ ਮਤਦਾਨ ਹੋਵੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ‘ਤੇ ਦਿਵਿਆਂਗ ਲੋਕਾਂ ਸਣੇ ਬਜ਼ੁਰਗਾਂ ਲਈ ਲੋੜੀਂਦੀਆਂ ਸਹੂਲਤਾਂ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ।
ਮੰਚ ਤੋਂ ਬੋਲਦਿਆਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕਾਵਾਸੀਆਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇਸ਼ਭਰ ਵਿੱਚ ਸੱਭ ਤੋਂ ਵੱਧ ਮਤਦਾਨ ਕਰਨ ਵਾਲੇ ਰਾਜਾਂ ਵਿਚ ਮੋਹਰੀ ਸੂਬਾ ਬਣ ਕੇ ਉਭਰੇ। ਉਥੇ ਹੀ ਮੰਚ ਤੋਂ ਸੰਬੋਧਨ ਕਰਦਿਆਂ ਐੱਸਡੀਐਮ ਲਾਲ ਵਿਸ਼ਵਾਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਨਾ ਸਿਰਫ ਆਪ ਵੋਟ ਪਾਉਣੀ ਚਾਹੀਦੀ ਹੈ, ਸਗੋਂ ਸਮਾਜ ਵਿੱਚ ਹੋਰਨਾਂ ਨੂੰ ਵੀ ਵੋਟਿੰਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਵੋਟਿੰਗ ਦੇ ਇਸ ਅਧਿਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ, ਸਵੀਪ ਦੇ ਨੋਡਲ ਅਧਿਕਾਰੀ ਰਾਜ ਕੁਮਾਰ, ਬਰਿੰਦਰਜੀਤ ਸਿੰਘ, ਸੁਨੀਲ ਗੁਪਤਾ, ਪੰਕਜ ਕੁਮਾਰ ਸ਼ਰਮਾ, ਪੰਕਜ ਕਾਲੀਆ ਸਣੇ ਵੱਖੋ ਵੱਖ ਬੀਐੱਲਓ ਨੇ ਵੋਟਰਾਂ ਨੂੰ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਵੱਧ ਚੜ੍ਹ ਕੇ ਮਤਦਾਨ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸਦੇ ਨਾਲ ਹੀ ਕਲਾਕਾਰਾਂ ਨੇ ਆਪਣੀ ਪੇਸ਼ਕਾਰੀਆਂ ਦੇ ਜ਼ਰੀਏ ਨਾ ਸਿਰਫ ਸਮਾਂ ਬੰਨ੍ਹਿਆ, ਬਲਕਿ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਆ।
ਇਸ ਪ੍ਰੋਗਰਾਮ ਦੇ ਤਹਿਤ ਚਿੱਤਰ ਤੇ ਲੇਖ ਮੁਕਾਬਲੇ ਦਾ ਆਯੋਜਨ ਗਿਆ। ਲੇਖ ਮੁਕਾਬਲੇ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਦਿਸ਼ਾ ਨੇ ਦੂਜਾ, ਸੁਖਦੀਪ ਕੌਰ ਨੇ ਤੀਜਾ ਤੇ ਰੂਚੀ ਕੁਮਾਰੀ ਨੇ ਚੌਥਾ ਸਥਾਨ ਹਾਸਿਲ ਕੀਤਾ। ਜੱਦ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਨੇਹਾ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ, ਹਰਲੀਨ ਕੌਰ ਨੇ ਤੀਜਾ ਤੇ ਕਾਜਲ ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਚੋਣਾਂ ਦੇ ਥੀਮ ਉੱਤੇ ਅਧਾਰਿਤ ਇਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਜੇਤੂਆਂ ਨੂੰ ਮੌਕੇ ਉੱਤੇ ਹੀ ਸਨਮਾਨਿਤ ਗਿਆ।
Tags: BREAKING NEWSLOK SABHA ELECTIONS 2024PUNJABWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ

by Navjot
September 20, 2026
0

ਜੰਮੂ-ਕਸ਼ਮੀਰ ਦੇ ਕਠੂਆ, ਸਾਂਬਾ, ਊਧਮਪੁਰ, ਡੋਡਾ ਅਤੇ ਕਿਸ਼ਤਵਾੜ ਵਿੱਚ ਹਾਈ ਅਲਰਟ; ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਜੰਮੂ, 20 ਸਤੰਬਰ...

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

by Navjot
September 20, 2026
0

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ; ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 20, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 month ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 