• Latest
  • Trending
‘ਲੋਕ ਸਭਾ ਚੋਣਾਂ 2024’: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਮਾਲੇਰਕੋਟਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਮੁਸਤੈਦ

‘ਲੋਕ ਸਭਾ ਚੋਣਾਂ 2024’: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਮਾਲੇਰਕੋਟਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਮੁਸਤੈਦ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

3 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

3 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

5 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

5 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

6 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

6 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

6 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

7 hours ago
Hindi News
English News
Wednesday, August 19, 2026
No Result
View All Result
27 °c
Chandigarh
29 ° Wed
29 ° Thu
29 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਲੋਕ ਸਭਾ ਚੋਣਾਂ 2024’: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਮਾਲੇਰਕੋਟਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਮੁਸਤੈਦ

May 28, 2024
in ਪੰਜਾਬ

ਜ਼ਿਲ੍ਹਾ ਚੋਣਾ ਅਫ਼ਸਰ ਨੇ ਚੋਣ ਤਿਆਰੀਆਂ ਸਬੰਧੀ ਕੀਤੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

 ਸਟੈਟਿਕ ਸਰਵੇਲੈਂਸ ਟੀਮਾਂ ਸਮੇਤ ਹੋਰ ਉਡਣ ਦਸਤੇ ਸਰਗਰਮ

 ਭੈਅ ਮੁਕਤ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ -ਐਸ.ਐਸ.ਪੀ.

ਮਾਲੇਰਕੋਟਲਾ 28 ਮਈ (ਵਿਸ਼ਵ ਵਾਰਤਾ):- ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਲੋਕ ਸਭਾ ਚੋਣਾਂ 2024 ਸਬੰਧੀ ਤਿਆਰੀਆਂ ਅਤੇ ਚੋਣਾਂ ਤੋਂ ਪਹਿਲਾਂ 72 ਘੰਟਿਆਂ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ(ਐਸ.ਓ.ਪੀ) ਸਬੰਧੀ ਸਮੀਖਿਆ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੌਕੇ ਐਸ.ਐਸ.ਪੀ. ਡਾ ਸਿਮਰਤ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ.ਸ੍ਰੀਮਤੀ ਅਪਰਨਾ ਐਮ.ਬੀ,ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਸ੍ਰੀ ਗੁਰਮੀਤ ਸਿੰਘ ਬਾਂਸਲ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਡੀ.ਐਸ.ਪੀ. ਸ੍ਰੀ ਗੁਰਦੇਵ ਸਿੰਘ, ਡੀ.ਐਸ.ਪੀ.ਅਮ੍ਰਿੰਤਪਾਲ ਸਿੰਘ ਭੱਟੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਜਾਂ ਸ਼ਹਿਰੀ ਇਲਾਕੇ ਜੋ ਖਾਸ ਕਰਕੇ ਲਾਹਣ ਆਦਿ ਲਈ ਬਦਨਾਮ ਹਨ, ਵਿਖੇ ਚੈਕਿੰਗ ਤੇਜੀ ਨਾਲ ਲਗਾਤਾਰ ਕੀਤੀ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਮਾਲੇਰਕੋਟਲਾ ਜ਼ਿਲ੍ਹੇ ਨੂੰ ਆਉਂਣ ਵਾਲੀਆਂ ਸਾਰੀਆਂ ਸੜਕਾਂ ਤੇ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ।  ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰਨ ।

             ਇਸ ਮੌਕੇ ਐਸ.ਐਸ.ਪੀ. ਡਾ ਸਿਰਮਤ ਨੇ ਦੱਸਿਆ ਕਿ ਭੈਅ ਮੁਕਤ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ ‘ਤੇ ਸਿਕੰਜ਼ਾ ਕੱਸਿਆ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਨਾਲ ਲੱਗਦੀਆਂ ਹੱਦਾਂ ‘ਤੇ 24 ਘੰਟੇ ਨਿਰੰਤਰ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ ‘ਮਨੀ ਤੇ ਮਸਲ ਪਾਵਰ’ ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ।ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Tags: 'ਲੋਕ ਸਭਾ ਚੋਣਾਂ 2024'BREAKING NEWSLATEST PUNJABI NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

by Jaspreet Kaur
4 weeks ago
0

ਹਿਮਾਚਲ 'ਚ ਵੱਡਾ ਹਾਦਸਾ: ਚੱਲਦੀ ਗੱਡੀ 'ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ ਚੰਬਾ, 24 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 