• Latest
  • Trending
ਲੋਕ ਸਭਾ ਚੋਣਾਂ-2024: ਪਟਿਆਲਾ ਲੋਕ ਸਭਾ ਹਲਕੇ ‘ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ

ਲੋਕ ਸਭਾ ਚੋਣਾਂ-2024: ਪਟਿਆਲਾ ਲੋਕ ਸਭਾ ਹਲਕੇ ‘ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ

2 years ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

11 minutes ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

12 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

18 minutes ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

48 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

3 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

4 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

5 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ-2024: ਪਟਿਆਲਾ ਲੋਕ ਸਭਾ ਹਲਕੇ ‘ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ

June 2, 2024
in ਪੰਜਾਬ
ਲੋਕ ਸਭਾ ਚੋਣਾਂ-2024: ਪਟਿਆਲਾ ਲੋਕ ਸਭਾ ਹਲਕੇ ‘ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ
ਲੋਕ ਸਭਾ ਚੋਣਾਂ-2024: ਪਟਿਆਲਾ ਲੋਕ ਸਭਾ ਹਲਕੇ ‘ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ
-ਕੁਲ 18 ਲੱਖ 6 ਹਜ਼ਾਰ 424 ‘ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਪਾਈਆਂ ਵੋਟਾਂ
-6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ
-ਜ਼ਿਲ੍ਹੇ ‘ਚ ਸਭ ਤੋਂ ਵੱਧ ਹਲਕਾ ਘਨੌਰ ਵਿਖੇ 67.40 ਫ਼ੀਸਦੀ ਤੇ ਪਟਿਆਲਾ ਦਿਹਾਤੀ ‘ਚ 58.98 ਫ਼ੀਸਦੀ ਵੋਟਾਂ ਪਈਆਂ
ਪਟਿਆਲਾ, 2 ਜੂਨ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 ‘ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ ‘ਚ ਆਪਣਾ ਯੋਗਦਾਨ ਪਾਇਆ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ‘ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ ‘ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ।
ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ ‘ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ ‘ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ।
ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ ‘ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ ‘ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ।
ਹਲਕਾ 114-ਸਨੌਰ ਵਿਖੇ 2 ਲੱਖ 26 ਹਜ਼ਾਰ 886 ਵੋਟਰ ਹਨ, ਜਿਨ੍ਹਾਂ ‘ਚੋਂ 1 ਲੱਖ 41 ਹਜ਼ਾਰ 12 ਵੋਟਾਂ ਭੁਗਤੀਆਂ (62.15 ਫ਼ੀਸਦੀ), ਇਨ੍ਹਾਂ ‘ਚ 75437 ਮਰਦ ਤੇ 65568 ਮਹਿਲਾ ਵੋਟਰ ਤੇ 7 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਜਦੋਂਕਿ ਹਲਕਾ 115-ਪਟਿਆਲਾ (ਸ਼ਹਿਰੀ) ਹਲਕੇ ‘ਚ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ‘ਚੋਂ ਕੁਲ 94 ਹਜ਼ਾਰ 333 ਵੋਟਰਾਂ, ਇਨ੍ਹਾਂ ‘ਚ 49684 ਮਰਦ, 44643 ਮਹਿਲਾ ਤੇ 6 ਟਰਾਂਸਜੈਂਡਰ ਵੋਟਰਾਂ (61.83 ਫ਼ੀਸਦੀ) ਨੇ ਵੋਟਾਂ ਪਾਈਆਂ।
ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ ‘ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ ‘ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ।
ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ ‘ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ ‘ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ ‘ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
Tags: BREAKING NEWSLATEST PUNJABI NEWSLOK SABHA ELECTIONS 2024WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
September 15, 2026
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ...

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
September 15, 2026
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

Most Popular

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

by Ranjit Singh
3 weeks ago
0

International: ਅਮਰੀਕਾ 'ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 