• Latest
  • Trending
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

2 years ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

5 minutes ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

40 minutes ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

2 hours ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

2 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

2 hours ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

4 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

12 hours ago
Hindi News
English News
Saturday, October 3, 2026
No Result
View All Result
28 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

May 1, 2024
in ਪੰਜਾਬ

 ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ

– 7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ।

ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ ‘ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ ‘ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ ‘ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਚੋਣਾਂ ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
—–

Tags: 'ਲੋਕ ਸਭਾ ਚੋਣਾਂ 2024'BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਸਿਬਿਨ ਸੀਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

by Ranjit Singh
October 3, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Most Popular

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 days ago
0

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 