• Latest
  • Trending
ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

2 years ago
FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

1 hour ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

1 hour ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

2 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

2 hours ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

2 hours ago
ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

3 hours ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

3 hours ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

3 hours ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

3 hours ago
ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

3 hours ago
ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

3 hours ago
Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ

May 7, 2024
in ਖਬਰਾਂ, ਪੰਜਾਬ
ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ

1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ

‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 7 ਮਈ( ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, *1 ਕਰੋੜ 1 ਲੱਖ 53 ਹਜ਼ਾਰ 767 (1,01,53,767)* ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ।

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ।

*ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ:*

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

ਖਡੂਰ ਸਾਹਿਬ ਵਿੱਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ।

ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 43 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

ਲੁਧਿਆਣਾ ਵਿਖੇ 17 ਲੱਖ 54 ਹਜ਼ਾਰ 11 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 34 ਹਜ਼ਾਰ 744 ਮਰਦ ਵੋਟਰ, 8 ਲੱਖ 19 ਹਜ਼ਾਰ 135 ਮਹਿਲਾ ਵੋਟਰ ਹਨ ਅਤੇ 132 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 50 ਹਜ਼ਾਰ 734 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 22 ਹਜ਼ਾਰ 493 ਮਰਦ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ।

ਉੱਧਰ ਫਰੀਦਕੋਟ ਵਿੱਚ 15 ਲੱਖ 87 ਹਜ਼ਾਰ 461 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 38 ਹਜ਼ਾਰ 605 ਮਰਦ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 48 ਹਜ਼ਾਰ 866 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 68 ਹਜ਼ਾਰ 959 ਮਰਦ ਵੋਟਰ, 7 ਲੱਖ 79 ਹਜ਼ਾਰ 873 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ।

ਸੰਗਰੂਰ ਵਿੱਚ 15 ਲੱਖ 55 ਹਜ਼ਾਰ 370 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਮਰਦ ਵੋਟਰ, 7 ਲੱਖ 31 ਹਜ਼ਾਰ 876 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 2 ਹਜ਼ਾਰ 46 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 42 ਹਜ਼ਾਰ 205 ਮਰਦ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।

Tags: Chief election officerLOK SABHA ELECTION 2024SIBHIN CWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Ankit
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

by Navjot
August 19, 2026
0

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)  ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ...

Most Popular

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

by Navjot
3 weeks ago
0

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 