• Latest
  • Trending
ਲੋਕ ਸਭਾ ਚੋਣਾਂ 2024–ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

ਲੋਕ ਸਭਾ ਚੋਣਾਂ 2024–ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

2 years ago
Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

2 minutes ago
Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

20 minutes ago
Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

42 minutes ago
Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

1 hour ago
Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

Punjab: ਸਾਬਕਾ CM ਚੰਨੀ ਦੇ ਨਾਮ ਵੱਡਾ ਸਨਮਾਨ, ਮਿਲੇਗਾ ‘ਸੰਸਦ ਰਤਨ ਐਵਾਰਡ’

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

2 hours ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

3 hours ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

3 hours ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

4 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

4 hours ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

4 hours ago
Hindi News
English News
Sunday, September 6, 2026
No Result
View All Result
31 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024–ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

ਪੰਜਾਬ ਚੋਣ ਕਮਿਸ਼ਨ ਵੱਲੋਂ ਕੀਤੀ ਗਈ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

May 30, 2024
in ਸਿਆਸੀ, ਸਿਹਤ, ਖਬਰਾਂ, ਪੰਜਾਬ, ਫ਼ਾਜਲਿਕਾ
ਲੋਕ ਸਭਾ ਚੋਣਾਂ 2024–ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

ਫਾਜ਼ਿਲਕਾ 30 ਮਈ( ਵਿਸ਼ਵ ਵਾਰਤਾ)-ਫਾਜ਼ਿਲਕਾ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਸੂਚਨਾ ਲੋਕਾਂ ਤੱਕ ਪਹੁੰਚਾਉਣ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨ.ਆਈ.ਸੀ. ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।

ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।

ਉਨ੍ਹਾਂ ਦੱਸਿਆ ਕਿ ਜਿੱਥੇ ਇੱਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

ਬੂਥ ਨੰਬਰ ਕਿਵੇਂ ਪਤਾ ਕੀਤਾ ਜਾਵੇ

ਤੁਹਾਡੇ ਬੂਥ ਦਾ ਨੰਬਰ ਕੀ ਹੈ ਉਸਨੂੰ ਦੂਜੇ ਸ਼ਬਦਾਂ ਵਿਚ ਵੋਟਰ ਸੂਚੀ ਦਾ ਭਾਗ ਕਿਹਾ ਜਾਂਦਾ ਹੈ। ਜਦ ਕਿ ਵੋਟਰ ਸੂਚੀ ਵਿਚ ਤੁਹਾਡਾ ਨਾਂਅ ਕਿੰਨੇ ਨੰਬਰ ਤੇ ਹੈ ਉਸਨੂੰ ਵੋਟ ਦਾ ਸੀਰੀਅਲ ਨੰਬਰ ਕਿਹਾ ਜਾਂਦਾ ਹੈ। ਜੇਕਰ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਤੁਹਾਡਾ ਵੋਟ ਕਿੰਨ੍ਹੇ ਨੰਬਰ ਬੂਥ ਤੇ ਹੈ ਤੇ ਵੋਟਰ ਸੂਚੀ ਵਿਚ ਕਿੰਨੇ ਨੰਬਰ ਤੇ ਦਰਜ ਹੈ ਤਾਂ ਉਕਤ ਨੂੰ ਵੇਖਣ ਲਈ ਵੋਟਰ ਹੈਲਪਲਾਈਨ ਮੋਬਾਇਲ ਐਪ ਆਪਣੇ ਮੋਬਾਇਲ ਫੋਨ ਵਿਚ ਡਾਉਨਲੋਡ ਕੀਤੀ ਜਾ ਸਕਦੀ ਹੈ ਜਾਂ ਚੋਣ ਕਮਿਸ਼ਨ ਦੇ ਲਿੰਕ https://electoralsearch.eci.gov.in/ ਤੇ ਜਾ ਕੇ ਆਪਣੇ ਵੋਟਰ ਪਹਿਚਾਣ ਪੱਤਰ ਦਾ ਨੰਬਰ ਭਰ ਕੇ ਅਤੇ ਆਪਣੇ ਰਾਜ ਦਾ ਨਾਂਅ ਭਰ ਕੇ ਵੀ ਕੋਈ ਵੀ ਆਪਣਾ ਬੂਥ ਨੰਬਰ ਤੇ ਵੋਟ ਲਿਸਟ ਵਿਚ ਆਪਣਾ ਸੀਰੀਅਲ ਨੰਬਰ ਜਾਣ ਸਕਦਾ ਹੈ। ਇਸਤੋਂ ਬਿਨ੍ਹਾਂ ਐਸਐਮਐਸ ਰਾਹੀਂ ਵੀ ਤੁਸੀਂ ਆਪਣੀ ਵੋਟਰ ਸੂਚੀ ਵਿਚ ਦਰਜ ਵੇਰਵੇ ਜਾਣ ਸਕਦੇ ਹੋ। ਇਸ ਲਈ ਟਾਇਪ ਕਰੋ ECI (ਸਪੇਸ) ਤੁਹਾਡੀ ਵੋਟਰ ਆਈਡੀ ਅਤੇ ਇਸ ਨੂੰ 1950 ਨੰਬਰ ਤੇ ਐਸਐਮਐਸ ਕਰ ਦਿਓ। ਇਸ ਤੋਂ ਬਿਨ੍ਹਾਂ ਬੀਐਲਓ ਵੋਟਰਾਂ ਦੇ ਘਰ ਜੋ ਵੋਟਰ ਸਲਿਪ ਦੇ ਕੇ ਗਏ ਹਨ ਉਸਤੇ ਵੀ ਤੁਹਾਡਾ ਬੂਥ ਨੰਬਰ ਦਰਜ ਹੈ।

Tags: DC FAZILIKADC SEENU DUGGALWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
September 6, 2026
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ

by Ranjit Singh
September 6, 2026
0

Breaking: ਬਿਹਾਰ ’ਚ ਮਹਾਨੰਦਾ ਐਕਸਪ੍ਰੈੱਸ ਦੇ 2 ਡੱਬੇ ਪਟੜੀ ਤੋਂ ਉਤਰੇ - ਦਿੱਲੀ ਰੂਟ ਦੀ ਬਜਾਏ ਸਾਸਾਰਾਮ ਲਾਈਨ ਵੱਲ ਚਲੀ...

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ ‘ਤੇ ਲਿਆ

by Ranjit Singh
September 6, 2026
0

Punjab: FBI ਦੇ ਵਾਂਟੇਡ ਮਨਜੀਤ ਬੇਦੀ ਨੂੰ ਪੁਲਿਸ ਨੇ ਇੱਕ ਦਿਨ ਦੇ ਰਿਮਾਂਡ 'ਤੇ ਲਿਆ - ਕਬੂਤਰਬਾਜ਼ੀ ਨੈੱਟਵਰਕ ਦੀ ਜਾਂਚ...

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ

by Ranjit Singh
September 6, 2026
0

Punjab: ਗੁਰਪ੍ਰੀਤ ਸਿੰਘ ਸੇਖੋਂ ਅੱਜ ‘ਆਪ’ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ

by Ranjit Singh
September 6, 2026
0

Breaking: ਗੁਰਪ੍ਰੀਤ ਸਿੰਘ ਸੇਖੋਂ ‘ਆਪ’ ਵਿੱਚ ਸ਼ਾਮਲ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ...

Most Popular

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ: ਪੰਜਾਬ ਗੌਰਮਿੰਟ ਪੈਨਸ਼ਨਰਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 