• Latest
  • Trending
ਲੋਕ ਸਭਾ ਚੋਣਾਂ-2024: ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ-2024: ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

2 years ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

5 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

5 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

7 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

7 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

8 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

8 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

8 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

9 hours ago
Hindi News
English News
Wednesday, August 19, 2026
No Result
View All Result
26 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ-2024: ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

May 25, 2024
in ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਵੋਟਰ ਜੋ ਮਤਦਾਤਾ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਬਸ਼ਰਤੇ ਉਸ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਹੋਵੇ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਮਤਦਾਤਾ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਪਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਨੂੰ 80 ਫ਼ੀਸਦੀ ਤੋਂ ਉੱਪਰ ਲੈ ਕੇ ਜਾਣਾ ਹੈ, ਜਿਸ ਨੂੰ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

Tags: BREAKING NEWSLATEST PUNJABI NEWSWEB PORTALWISHAVWARTA.INਸਾਹਿਬਜ਼ਾਦਾ ਅਜੀਤ ਸਿੰਘ ਨਗਰਜ਼ਿਲ੍ਹਾ ਚੋਣ ਅਫਸਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

by Jaspreet Kaur
August 18, 2026
0

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) -...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 