• Latest
  • Trending
ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ

ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

5 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

5 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

6 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

6 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

6 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

6 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

6 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

6 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

7 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Wednesday, September 30, 2026
No Result
View All Result
22 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ

May 18, 2024
in ਪੰਜਾਬ

ਸਹਾਇਕ ਰਿਟਰਟਿੰਗ ਅਫ਼ਸਰ ਨੇ ਪੁਲਿਸ ਅਧਿਕਾਰੀਆਂ ਨਾਲ ਸੰਵੇਦਨਸ਼ੀਲ ਬੂਥਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ ) ਅਧੀਨ 29 ਸਥਾਨਾਂ ਤੇ 56 ਪੋਲਿੰਗ ਬੂਥ ਸੰਵੇਦਨਸ਼ੀਲ- ਬਾਂਸਲ

ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ 18 ਮਈ (ਵਿਸ਼ਵ ਵਾਰਤਾ):-  ਸੁਤੰਤਰ , ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਰਿਟਰਟਿੰਗ ਅਫ਼ਸਰ ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ ) ਅਧੀਨ ਪੈਂਦੇ ਸੰਵੇਦਨਸ਼ੀਲ ਬੂਥਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਰੀਖਣ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਅਧੀਨ ਵੋਟਰਾਂ ਦੀ ਸਹੂਲਤ ਲਈ ਕੁਲ 135 ਲੁਕੇਸ਼ਨਾਂ ਤੇ 199 ਬੂਥ ਸਥਾਪਿਤ ਕੀਤੇ ਗਏ ਹਨ । ਜਿਨ੍ਹਾਂ ਵਿੱਚੋ 29 ਸਥਾਨਾਂ ਤੇ ਸਥਾਪਿਤ 56 ਪੋਲਿੰਗ ਬੂਥ ਸੰਵੇਦਨਸ਼ੀਲ ਘੋਸਿਤ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ.ਅਮਰਗੜ੍ਹ ਸ੍ਰੀ ਸੁਰਿੰਦਰ ਪਾਲ ਸਿੰਘ, ਡੀ.ਐਸ.ਪੀ. ਅਹਿਮਦਗੜ੍ਹ ਸ੍ਰੀ ਅਮ੍ਰਿਤ ਪਾਲ ਸਿੰਘ ਵੀ ਮੌਜੂਦ ਸਨ ।

          ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ ਅਤਿਰਿਕਤ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਵੋਟਰਾਂ,ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਦਾ ਸਹਿਯੋਗ ਕਰਨ।

            ਪੁਖ਼ਤਾ ਜਾਣਕਾਰੀ ਇੱਕਤਰ ਕਰਨ ਉਪਰੰਤ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੁਲਿਸ ਪ੍ਰਸਾਸ਼ਨ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਲਈ ਕਿਹਾ ।  ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ  ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਗਰਮੀ ਦੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਛਾਂਦਾਰ,ਹਵਾਦਾਰ ਵੇਟਿੰਗ ਸਥਾਨ ਦੇ ਨਾਲ ਨਾਲ ਠੰਡੇ ਮਿੱਠੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕੀਤੇ ਗਿਆ ਹੈ । ਇਸ ਤੋਂ ਇਲਾਵਾ ਸਮੂਹ ਪੋਲਿੰਗ ਬੂਥਾਂ ਤੇ ਪੀ.ਡਬਲਿਊ. ਡੀ. ਵੋਟਰਾਂ ਅਤੇ 85 ਸਾਲ ਤੋਂ ਵਧੇਰੇ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਹੀਲ ਚੇਅਰ, ਰੈਪ ਆਦਿ ਦੇ ਵੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਵੋਟਰ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ  ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।

Tags: BREAKING NEWSLATEST PUNJABI NEWSPOLITICSWEB PORTALWISHAVWARTA.INਲੋਕ ਸਭਾ ਚੋਣਾ 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

by Ankit
September 29, 2026
0

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

by Ranjit Singh
1 week ago
0

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਏਸ਼ੀਆਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 