• Latest
  • Trending
ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

5 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

6 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

9 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

9 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

9 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

10 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

10 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

10 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

11 hours ago
Hindi News
English News
Friday, October 2, 2026
No Result
View All Result
24 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

May 2, 2024
in ਪੰਜਾਬ
ਲੋਕ ਸਭਾ ਚੋਣਾ 2024 – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

ਲੋਕ ਸਭਾ ਚੋਣਾ 2024 –ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ

ਮਾਲੇਰਕੋਟਲਾ 02 ਮਈ (ਵਿਸ਼ਵ ਵਾਰਤਾ):-

ਜ਼ਿਲ੍ਹੇ ਮਾਲੇਰਕੋਟਲਾ ਅਧੀਨ ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਅਤੇ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਲਈ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮਿਸ਼ਨ ਦੇ ਈ.ਵੀ.ਐਮ.ਮੈਨੇਜਮੈਂਟ ਸਿਸਟਮ ਸਾਫ਼ਵੇਅਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਨਿਗਰਾਨੀ ਵਿੱਚ ਕੀਤੀ ਗਈ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਤਹਿਸ਼ੀਲਦਾਰ ਚੋਣਾ ਸ੍ਰੀ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ੍ਰੀ ਰਾਜੂ ਕੂਢਾਲਾ,ਇੰਡੀਅਨ ਨੈਸ਼ਨਲ ਕਾਂਗਰਸ ਤੋਂ ਮੁਹੰਮਦ ਰਾਣਾ, ਸ੍ਰੋਮਣੀ ਅਕਾਲੀ ਦਲ (ਬ) ਮੁਹੰਮਦ ਸ਼ਫੀਕ ਚੌਹਾਨ,ਭਾਰਤੀ ਜਨਤਾ ਪਾਰਟੀ ਤੋਂ ਅਰਪਨ ਕੌੜਾ,ਬਹੁਜਨ ਸਮਾਜ ਪਾਰਟੀ ਤੋਂ ਸਮਸਾਦ ਅਨਸ਼ਾਰੀ,ਸੀ.ਪੀ.ਆਈ.(ਐਮ) ਤੋਂ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ ।

ਇਸ ਮੌਕੇ ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 400 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਦੋਵੇਂ  ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ। ਉਨ੍ਹਾਂ ਹੋਰ ਦੱਸਿਆ ਕਿ 400 ਪੋਲਿੰਗ ਸਟੇਸ਼ਨਾਂ ਲਈ 480 ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 520 ਵੀਵੀਪੈਟ ਮਸ਼ੀਨਾਂ ਨੂੰ ਰਾਖਵਾਂ ਕੀਤਾ ਗਿਆ ਹੈ ।

ਇਸ ਮੌਕੇ ਈ.ਵੀ.ਐਮ/ਵੀ.ਵੀ.ਪੈਟਜ਼ ਦੀ ਰੈਂਡੇਮਾਈਜੇਸ਼ਨ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਸੂਚੀ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਗਈਆਂ । ਇਸ ਮੌਕੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਆਸਵਾਸ਼ਨ ਵੀ ਦਿੱਤਾ । ਇਸ ਮੌਕੇ ਰੈਂਡੇਮਾਇਜੇ਼ਸਨ ਦੀ ਪ੍ਰਕ੍ਰਿਆ ਨੂੰ ਡਾਟਾ ਪ੍ਰੋਗਰਾਮਰ ਸ੍ਰੀ ਸੰਜੇ  ਵਲੋਂ ਕੀਤੀ ਗਈ ।

Tags: BREAKING NEWSPOLITICSPUNJABELECTIONSWEB PORTALWISHAVWARTA.INਮਾਲੇਰਕੋਟਲਾਲੋਕ ਸਭਾ ਚੋਣਾ 2024
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

by Ankit
2 weeks ago
0

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ ਜਲ ਸਪਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 