ਲੋਕ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜਲੰਧਰ ‘ਚ ਇੰਨੇ ਦਿਨ ਦੀ ਛੁੱਟੀ ਦਾ ਐਲਾਨ
ਪੜ੍ਹੋ, ਕਿਹੜੇ -ਕਿਹੜੇ ਅਦਾਰੇ ਰਹਿਣਗੇ ਬੰਦ
ਜਲੰਧਰ, 8ਮਈ(ਵਿਸ਼ਵ ਵਾਰਤਾ)-ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।