ਵਿਰੋਧੀ ਪਾਰਟੀਆਂ ਦਾ ਸੰਸਦ ਵਿੱਚ ਹੰਗਾਮਾ ਜਾਰੀ
ਲੋਕ ਸਭਾ ਦੀ ਕਾਰਵਾਈ ਫੇਰ ਤੋਂ ਸਥਿਗਤ
ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਨੇ ਸੰਸਦ ਦੀ ਕਾਰਵਾਈ ਦੌਰਾਨ ਵਿਰੋਧ ਪ੍ਰਦਰਸ਼ਨ ਇੱਕ ਵਾਰ ਫੇਰ ਤੋਂ ਜਾਰੀ ਰੱਖਿਆ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਲੋਕ ਸਭਾ ਦੀ ਕਾਰਵਾਈ ਲਗਾਤਾਰ ਦੂਜੀ ਵਾਰ 3:30 ਵਜੇ ਤੱਕ ਸਥਿਗਤ ਕਰਨੀ ਪਈ।























