• Latest
  • Trending
ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ‘ਪਦਮ ਸ਼੍ਰੀ’ ਸਨਮਾਨ ਮਿਲਣ ਤੇ ਦਿੱਤੀ ਮੁਬਾਰਕਬਾਦ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

4 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

5 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

Hindi News
English News
Tuesday, June 2, 2026
No Result
View All Result
28 °c
Chandigarh
34 ° Tue
35 ° Wed
34 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ‘ਪਦਮ ਸ਼੍ਰੀ’ ਸਨਮਾਨ ਮਿਲਣ ਤੇ ਦਿੱਤੀ ਮੁਬਾਰਕਬਾਦ

February 28, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ‘ਪਦਮ ਸ਼੍ਰੀ’ ਸਨਮਾਨ ਮਿਲਣ ਤੇ ਦਿੱਤੀ ਮੁਬਾਰਕਬਾਦ

ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ‘ਪਦਮ ਸ਼੍ਰੀ’ ਸਨਮਾਨ ਮਿਲਣ ਤੇ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ, 28 ਫਰਵਰੀ(ਵਿਸ਼ਵ ਵਾਰਤਾ)- ਲੋਕ ਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ‘ਪਦਮ ਸ਼੍ਰੀ’ ਸਨਮਾਨ ਮਿਲਣ ‘ਤੇ ਮੁਬਾਰਕਬਾਦ ਪੇਸ਼ ਕਰਦਿਆਂ ਕਿਹਾ ਹੈ ਕਿ ਇਸ ਸਨਮਾਨ ਨਾਲ ਪਾਰਲੀਮੈਂਟ ‘ਚ ਸੇਵਾਵਾਂ ਨਿਭਾਉਣ ਵਾਲੇ ਸੰਪਾਦਕਾਂ ਤੇ ਪੱਤਰਕਾਰਾਂ ਦੇ ਸਨਮਾਨ ਵਿੱਚ ਵਾਧਾ ਹੋਇਆ ਹੈ।ਸ੍ਰੀ ਬਿਰਲਾ ਨੇ ਇਹ ਵਿਚਾਰ ਅੱਜ ਇੱਥੇ ਸ. ਜਗਜੀਤ ਸਿੰਘ ਦਰਦੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਹੋਰ ਕਿਹਾ ਕਿ ਸ. ਜਗਜੀਤ ਸਿੰਘ ਦਰਦੀ ਲੋਕ ਸਭਾ ਦੀ ਕਵਰੇਜ਼ ਕਰਨ ਵਾਲੇ ਅਜਿਹੇ ਵਿਰਲੇ ਪੱਤਰਕਾਰ ਹਨ ਜਿੰਨ੍ਹਾਂ 1996 ਤੋਂ ਲਗਾਤਾਰ 26 ਸਾਲ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਹਿੰਦੁਸਤਾਨ ਦੀ ਪਾਰਲੀਮੈਂਟ ਵਿੱਚ ਵਿਸ਼ੇਸ਼ ਸਥਾਨ ਬਣਾਇਆ ਹੈ।ਉਨ੍ਹਾਂ ਕਿਹਾ ਕਿ ਸ. ਦਰਦੀ ਲੋਕ ਸਭਾ ਦੀ ਪ੍ਰੈੱਸ ਐਡਵਾਈਜ਼ਰੀ ਕਮੇਟੀ ਦੇ 1998 ‘ਚ ਮੈਂਬਰ ਬਣੇ ਤੇ ਉਦੋਂ ਤੋਂ ਹੀ ਪੱਤਰਕਾਰਾਂ ਦੀ ਭਲਾਈ ਲਈ ਤੇ ਮੀਡੀਆ ‘ਚ ਲੋਕ ਸਭਾ ਦੀ ਕਾਰਵਾਈ ਦੀ ਕਵਰੇਜ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹੇ ਹਨ।

ਆਪ ਨੇ ਇਹ ਵੀ ਕਿਹਾ ਹੈ ਕਿ ਪ੍ਰੈੱਸ ਅਤੇ ਲੈਜਿਸਲੇਚਰ ਵਿਚਾਲੇ ਸੁਖਾਵੇਂ ਸੰਬੰਧਾਂ ਲਈ ਸ. ਦਰਦੀ ਨੇ ਇਮਾਨਦਾਰੀ ਨਾਲ ਮਿਹਨਤ ਕਰਕੇ ਸ਼ਾਨਦਾਰ ਇਤਿਹਾਸ ਸਿਰਜਿਆ ਹੈ।ਉਨ੍ਹਾਂ ਸ. ਦਰਦੀ ਨੂੰ ‘ਪਦਮ ਸ਼੍ਰੀ’ ਸਨਮਾਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਦੀ ਸ਼ਲਾਘਾ ਵੀ ਕੀਤੀ।ਉਨ੍ਹਾਂ ਸ. ਦਰਦੀ ਦੇ ਰੌਸ਼ਨ ਭਵਿੱਖ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।ਇਸ ਮੌਕੇ ਸ. ਦਰਦੀ ਨੇ ਓਮ ਬਿਰਲਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਲੋਕ ਸਭਾ ਸੈਸ਼ਨਾਂ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਦੀ ਵਿਲੱਖਣ ਸਮਰਥਾ ਦੀ ਸ਼ਲਾਘਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

by Ranjit Singh
2 weeks ago
0

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ ਨਵੀਂ ਦਿੱਲੀ, 22 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 