ਲੋਕ ਸੰਪਰਕ ਵਿਭਾਗ ਦੇ ਜਾਇੰਟ ਡਾਇਰੈਕਟਰ ਕ੍ਰਿਸ਼ਨ ਲਾਲ ਰੱਤੂ ਦਾ ਦਿਹਾਂਤ
ਚੰਡੀਗੜ੍ਹ,21 ਮਈ(ਵਿਸ਼ਵ ਵਾਰਤਾ)-ਪੰਜਾਬ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਕਿਸਨ ਲਾਲ ਰੱਤੂ ਦਾ ਦਿਹਾਂਂਤ ਹੋਣ ਦੀ ਬੁਰੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਉਹਨਾਂ ਦੇ ਦਿਹਾਂਤ ਦੇ ਕਾਰਣਾਂ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਉਹ ਲੋਕ ਸੰਪਰਕ ਵਿਭਾਗ ਦੇ ਜਾਇੰਟ ਡਾਇਰੈਕਟਰ ਤੋਂ ਇਲਾਵਾ ਹੋਰ ਵੀ ਕਈ ਸਰਕਾਰੀ ਵਿਭਾਗਾਂ ਵਿੱਚ ਮਹੱਤਵਪੂਰਣ ਆਹੁਦਿਆਂ ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।























