• Latest
  • Trending
ਲੋਕ ਸੰਪਰਕ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਅਜੀਤਕੰਵਲ ਸਿੰਘ  ਹਮਦਰਦ ਨੂੰ ਸਦਮਾ-ਮਾਤਾ ਸਵਰਗਵਾਸ

6 years ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

17 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

44 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

51 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਸੰਪਰਕ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਅਜੀਤਕੰਵਲ ਸਿੰਘ ਹਮਦਰਦ ਨੂੰ ਸਦਮਾ-ਮਾਤਾ ਸਵਰਗਵਾਸ

December 14, 2020
in ਖਬਰਾਂ, ਪੰਜਾਬ, ਰਾਸ਼ਟਰੀ
ਲੋਕ ਸੰਪਰਕ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਅਜੀਤਕੰਵਲ ਸਿੰਘ  ਹਮਦਰਦ ਨੂੰ ਸਦਮਾ-ਮਾਤਾ ਸਵਰਗਵਾਸ

ਸ਼ੋਕ ਸਮਾਚਾਰ

ਲੋਕ ਸੰਪਰਕ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਅਜੀਤਕੰਵਲ ਸਿੰਘ ਹਮਦਰਦ ਨੂੰ ਸਦਮਾ-ਮਾਤਾ ਸਵਰਗਵਾਸ

ਦਵਿੰਦਰਜੀਤ ਸਿੰਘ ਦਰਸ਼ੀ ਅਤੇ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਗਹਿਰੇ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ,14 ਦਸੰਬਰ(ਵਿਸ਼ਵ ਵਾਰਤਾ)- ਲੋਕ ਸੰਪਰਕ ਵਿਭਾਗ ਪੰਜਾਬ ਦੇ ਸੰਯੁਕਤ ਨਿਰਦੇਸ਼ਕ ਸ.ਅਜੀਤਕੰਵਲ ਸਿੰਘ ਹਮਦਰਦ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਮ ਸਸਕਾਰ ਕੱਲ੍ਹ ਜਲੰਧਰ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਕੇ-ਸੰਬੰਧੀਆਂ,  ਰਿਸ਼ਤੇਦਾਰਾਂ, ਦੋਸਤਾਂ ,ਪੱਤਰਕਾਰਾਂ ਤੋਂ ਇਲਾਵਾ ਵੱਖ- ਵੱਖ ਪਾਰਟੀਆਂ ਦੇ ਨੇਤਾ ਵੀ ਹਾਜ਼ਰ ਸਨ। ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਦੀ ਉਮਰ 85 ਸਾਲ ਸੀ।

ਅਦਾਰਾ ਵਿਸ਼ਵਵਾਰਤਾ ਦੇ ਸੰਪਾਦਕ ਦਵਿੰਦਰਜੀਤ ਸਿੰਘ ਦਰਸ਼ੀ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਜੋ ਨਾਸਹਿਣ ਯੋਗ ਘਾਟਾ ਪਿਆ ਹੈ, ਉਹ ਪੂਰਾ ਹੋਣਾ ਤਾਂ ਮੁਸ਼ਕਲ ਹੈ। ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

ਹੋਰਨਾਂ ਤੋਂ ਇਲਾਵਾ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ,ਸਰਪ੍ਰਸਤ ਬਲਜੀਤ ਬੱਲੀ, ਚੇਅਰਮੈਨ ਸਤਿੰਦਰ ਬੈਂਸ, ਸੀਨੀਅਰ ਮੀਤ ਪ੍ਰਧਾਨ ਮਹਾਂਵੀਰ ਜੈਨ ,ਮੀਤ ਪ੍ਰਧਾਨ ਐਚ.ਐਸ ਬਾਵਾ, ਜਨਰਲ  ਸਕੱਤਰ ਦਵਿੰਦਰ ਸਿੰਘ  ਕੋਹਲੀ, ਸਕੱਤਰ ਕਮ ਖਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ, ਸੰਯੁਕਤ ਸਕੱਤਰ ਪ੍ਰਸ਼ਾਤ ਸ਼ਰਮਾ, ਨਿਰਮਲ ਸਿੰਘ ਮਾਨਸ਼ਾਹੀਆ, ਨਰੇਸ਼ ਸ਼ਰਮਾ ਨੇ ਵੀ ਸ਼੍ਰੀ ਮਤੀ ਪ੍ਰਕਾਸ਼ ਕੌਰ ਹਮਦਰਦ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Most Popular

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
2 weeks ago
0

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 