• Latest
  • Trending
ਲੋਹੜੀ ਮੌਕੇ ਸ਼ਿਮਲਾ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ

4 years ago
ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

19 minutes ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

58 minutes ago
ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

1 hour ago
SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
International: 35 ਸਾਲ ਬਾਅਦ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

4 hours ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

5 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Hindi News
English News
Thursday, August 20, 2026
No Result
View All Result
33 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਹੜੀ ਮੌਕੇ ਸ਼ਿਮਲਾ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ

January 13, 2023
in ADMINISTRATION, ਸਿਆਸੀ, ਹਿਮਾਚਲ ਪ੍ਰਦੇਸ਼, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ
ਲੋਹੜੀ ਮੌਕੇ ਸ਼ਿਮਲਾ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ

ਲੋਹੜੀ ਮੌਕੇ ਸ਼ਿਮਲਾ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ

ਚੰਡੀਗੜ੍ਹ 13 ਜਨਵਰੀ(ਵਿਸ਼ਵ ਵਾਰਤਾ)- ਅੱਜ ਲੋਹੜੀ ਦੇ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਹੈ। ਕਰੀਬ ਢਾਈ ਮਹੀਨਿਆਂ ਬਾਅਦ ਇੱਥੇ ਮੌਸਮ ਨੇ ਸੋਕੇ ਦਾ ਸਿਲਸਿਲਾ ਤੋੜ ਦਿੱਤਾ ਹੈ। ਰਾਤ ਨੂੰ ਹੀ ਮੀਂਹ ਪੈਣ ਲਈ ਮੌਸਮ ਤਿਆਰ ਸੀ ਪਰ ਸਵੇਰ ਹੁੰਦੇ ਹੀ ਅਸਮਾਨ ਤੋਂ ਬਰਫਬਾਰੀ ਸ਼ੁਰੂ ਹੋ ਗਈ। ਸ਼ਿਮਲਾ ਦੇ ਜਾਖੂ ਸਥਿਤ ਯੂਐਸ ਕਲੱਬ ਦੇ ਮਾਲ ਰੋਡ ‘ਤੇ ਬਰਫ਼ ਦੀ ਹਲਕੀ ਚਿੱਟੀ ਚਾਦਰ ਵਿਛ ਗਈ ਹੈ। ਸ਼ਿਮਲਾ ਤੋਂ ਇਲਾਵਾ ਨਾਲ  ਲੱਗਦੀਆਂ ਹੋਰ ਥਾਵਾਂ ਤੇ  ਹਲਕੀ ਬਾਰਿਸ਼ ਹੋ ਰਹੀ ਹੈ। ਬਰਫਬਾਰੀ ਸ਼ੁਰੂ ਹੋਣ ਨਾਲ ਸ਼ਿਮਲਾ ‘ਚ ਠੰਡ ਵੀ ਕਾਫੀ ਵਧ ਗਈ ਹੈ। ਅੱਪਰ ਸ਼ਿਮਲਾ ਕੁਫਰੀ, ਨਾਰਕੰਡਾ, ਖੜਾ ਪੱਥਰ, ਚੌਪਾਲ, ਰੋਹੜੂ, ਚੰਸ਼ਾਲ, ਨਾਰਕੰਡਾ ਸਮੇਤ ਸਾਰੇ ਉੱਚਾਈ ਵਾਲੇ ਇਲਾਕਿਆਂ ‘ਚ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।

#Update #Weather #Road #Snow #Shimla#TTRHimachal @PoliceShimla @HP_SDRF @hp_tourism @hptdc @DC_Shimla @himachalpolice pic.twitter.com/lxdaAAYKK9

— HP Traffic, Tourist & Railways Police (@TTRHimachal) January 13, 2023

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

by Jaspreet Kaur
August 20, 2026
0

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿਚਾਲੇ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
August 20, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 9 ਨਵੇਂ ਐਡੀਸ਼ਨਲ ਜੱਜ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 20 ਅਗਸਤ 2026 (ਵਿਸ਼ਵ...

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
August 20, 2026
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ ‘ਤੇ ਦੇਣਾ ਪਵੇਗਾ ਵਾਧੂ ਚਾਰਜ

by Jaspreet Kaur
August 20, 2026
0

SBI ਨੇ ਗਾਹਕਾਂ ਨੂੰ ਦਿੱਤਾ ਝਟਕਾ! 4 ਤੋਂ ਵੱਧ ਵਾਰ ਨਕਦ ਲੈਣ-ਦੇਣ 'ਤੇ ਦੇਣਾ ਪਵੇਗਾ ਵਾਧੂ ਚਾਰਜ - ਜਾਣੋ ਜੇਬ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼

by Jaspreet Kaur
August 20, 2026
0

ਅਗਲੇ ਮਹੀਨੇ ਪੰਜਾਬ ਆਉਣਗੇ ਰਾਹੁਲ ਗਾਂਧੀ; ਕਰਨਗੇ ਚੋਣ ਮੁਹਿੰਮ ਦਾ ਆਗਾਜ਼ ਚੰਡੀਗੜ੍ਹ, 20 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਵਿਚਾਲੇ...

Most Popular

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

by Jaspreet Kaur
4 weeks ago
0

ਅਦਾਕਾਰ ਰੱਬੀ ਕੰਦੋਲਾ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ - ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤਾ ਸਵਾਗਤ ਚੰਡੀਗੜ੍ਹ, 23 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 