• Latest
  • Trending
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

3 years ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

17 minutes ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

2 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

2 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

2 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

3 hours ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

4 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

4 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

October 31, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ
-ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ
-‘ਫਿਊਚਰ ਟਾਈਕੂਨਜ਼-2’ ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ
-ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ
-ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ ‘ਚ 87 ਵਪਾਰਕ ਵਿਚਾਰ ਪੇਸ਼

https://wishavwarta.in/wp-content/uploads/2023/10/VID-20231031-WA0012.mp4
https://wishavwarta.in/wp-content/uploads/2023/10/VID-20231031-WA0010.mp4
https://wishavwarta.in/wp-content/uploads/2023/10/VID-20231031-WA0009.mp4
https://wishavwarta.in/wp-content/uploads/2023/10/VID-20231031-WA0011.mp4

ਪਟਿਆਲਾ, 31 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨਵੇਂ ਉਦਮੀਆਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕਰਨ ਵਾਲੇ ਲੋਕਾਂ ਨੂੰ ਲੋੜਵੰਦ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ।
ਕੈਬਨਿਟ ਮੰਤਰੀ ਅਰੋੜਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਦੇਸ਼ ਭਰ ‘ਚੋਂ ਪਹਿਲੇ ਤੇ ਨਿਵੇਕਲੇ ਉਪਰਾਲੇ ‘ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2’ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਤ ਕਰਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਪੁੱਜੇ ਹੋਏ ਸਨ।
ਅਮਨ ਅਰੋੜਾ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕਰਵਾਏ ‘ਫਿਊਚਰ ਟਾਈਕੂਨਜ਼-ਸਟਾਰਟ ਅੱਪ ਚੈਲੈਂਜ-2’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਵੇਂ ਉਦਮੀਆਂ ਦੀ ਬਾਂਹ ਫੜਕੇ ਉਨ੍ਹਾਂ ਲਈ ਫੰਡ, ਨੈਟਵਰਕ ਤੇ ਮਾਰਕੀਟ ‘ਚ ਪੈਰ ਜਮਾਉਣ ਲਈ ਰਸਤਾ ਦਿਖਾਇਆ ਗਿਆ ਹੈ।
ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ‘ਚ ਬਹੁਤ ਵਿਚਾਰ ਪਏ ਹਨ ਪਰੰਤੂ ਇਨ੍ਹਾਂ ਦੀ ਤਲਾਸ਼ ਕਰਕੇ ਹੁਨਰਮੰਦਾਂ ਨੂੰ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਅਤੇ ਫਿਊਚਰ ਟਾਈਕੂਨ ਉਪਰਾਲੇ ਨਾਲ ਇਸ ਪਾਸੇ ਕਦਮ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ ‘ਤੇ ਉਤਸ਼ਾਹਤ ਕਰ ਰਹੀ ਹੈ, ਇਸ ਤਹਿਤ ਹੁਨਰਮੰਦਾਂ ਨੂੰ ਆਪਣਾ ਰੋਜ਼ਗਾਰ ਤੇ ਕਾਰੋਬਾਰ ਸ਼ੁਰੂ ਲਈ ਕਰਜ਼ੇ ਦੀ ਸਹੂਲਤ, ਐਨ.ਓ.ਸੀਜ਼ ਸਮੇਤ ਹੋਰ ਤਕਨੀਕੀ ਸਹਾਇਤਾ ਆਦਿ ਇੱਕ ਛੱਤ ਹੇਠਾਂ ਪ੍ਰਦਾਨ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਫਿਊਚਰ ਟਾਈਕੂਨ ਮੁਕਾਬਲੇ ‘ਚ ਹਿੱਸਾ ਲੈਣ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਿਊਚਰ ਟਾਈਕੂਨਜ਼ ਸਟਾਰਟਅੱਪ ਚੈਲੈਂਜ ‘ਚ ਆਪਣੇ ਨਵੇਂ-ਨਵੇਂ ਆਈਡੀਆਜ਼ ਲੈਕੇ ਪੁੱਜੇ ਸਾਰੇ ਉਦਮੀ ਇੱਕ ਤੋਂ ਇੱਕ ਵੱਧਕੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੂਜੇ ਫਿਊਚਰ ਟਾਈਕੂਨ ਮੁਕਾਬਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਗਿਣਤੀ ਹੁਣ 400 ਤੋਂ ਵਧਕੇ 1100 ਤੱਕ ਪੁੱਜ ਗਈ ਹੈ। ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਦੇ ਸੁਪਨਮਈ ਪ੍ਰਾਜੈਕਟਾਂ ਨੂੰ ਅਸਲ ‘ਚ ਰੂਪਮਾਨ ਕਰਨ ਲਈ ਫਿਊਚਰ ਟਾਈਕੂਨਜ਼ ਰਾਹੀਂ ਅੱਗੇ ਲਿਆ ਕੇ ਮੈਂਟਰਸ਼ਿਪ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਦੇ ਜੇਤੂਆਂ ਨੂੰ ਜੀ-20 ਸਮਿਟ ਅੰਮ੍ਰਿਤਸਰ ਵਿੱਚ ਵੀ ਆਪਣੀਆਂ ਸਟਾਲਾਂ ਲਾਉਣ ਦਾ ਮੌਕਾ ਮਿਲਿਆ ਸੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਜੇਤੂਆਂ ਨੂੰ ਕਰਜ਼ਾ ਸਬਸਿਡੀ, ਸਰਕਾਰੀ ਸਹਾਇਤਾ ਤੋਂ ਇਲਾਵਾ 50-50 ਹਜ਼ਾਰ ਰੁਪਏ ਨਗ਼ਦ ਪੁਰਸਕਾਰ ਦੇਣ ਸਮੇਤ ਏਂਜਲ ਇਨਵੈਸਟਰਜ਼ ਵੱਲੋਂ ਸਹਾਇਤਾ ਤੇ ਤਕਨੀਕੀ ਸੇਧ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਭਵਿੱਖ ਦੇ ਕਾਰੋਬਾਰੀ-2 : ਸਟਾਰਟ-ਅੱਪ ਚੈਲੈਂਜ’ ਪ੍ਰਾਜੈਕਟ, ‘ਚ ਕੁਲ 1109 ਭਾਗੀਦਾਰਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ‘ਚੋਂ 149 ਔਰਤਾਂ, 10 ਦਿਵਿਆਂਗਜਨਾਂ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ ‘ਚ 87 ਜਣਿਆਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕੀਤੇ, ਇਨ੍ਹਾਂ ਵਿੱਚੋਂ ਗਰੈਂਡ ਫਿਨਾਲੇ ਲਈ 22 ਨਵੇਂ ਸੰਕਲਪਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਆਪਣੀ ਪੇਸ਼ਕਾਰੀ ਜਿਊਰੀ ਦੇ ਸਨਮੁੱਖ ਪੇਸ਼ ਕੀਤੀ।
ਇਸ ਮੌਕੇ ਦਿਵਿਆਂਗਜਨ ਵਰਗ ‘ਚ ਪੋਰਟਰੇਟ ਬਣਾਉਣ ਵਾਲੇ ਵਾਣੀ ਸਕੂਲ ਦੇ ਮਨਜੋਤ ਸਿੰਘ, ਵਿਦਿਆਰਥੀ ਵਰਗ ‘ਚ ਮਿੱਟੀ ਦੇ ਗਮਲੇ ਤੇ ਪੌਟ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੇ ਸਾਹਿਲ ਖਾਨ, ਮਹਿਲਾ ਵਰਗ ‘ਚ ਬੈਗ ਬਣਾਉਣ ਵਾਲੀ ਸੁਖਜੀਤ ਕੌਰ ਤੇ ਓਪਨ ਵਰਗ ‘ਚ ਸੰਕੇਤ ਭਾਸ਼ਾ ‘ਤੇ ਕੰਮ ਕਰਨ ਵਾਲੀ ਚਿਤਕਾਰਾ ਯੂਨੀਵਰਸਿਟੀ ਦੀ ਪ੍ਰਿਆ ਗਰਗ ਜੇਤੂ ਰਹੀ। ਜਦਕਿ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਨ ਵਾਲਿਆਂ ‘ਚ ਰਿਆਨ ਧੰਜਲ ਤੇ ਦਿਵਿਆਂਗਜਨ ਕੈਟੇਗਰੀ ਦੇ ਪਰਵਮੀਰ ਸਿੰਘ ਸ਼ਾਮਲ ਸਨ।
ਇਸ ਦੌਰਾਨ ਡਾਇਰੈਕਟਰ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅੰਮ੍ਰਿਤ ਸਿੰਘ, ਥਾਪਰ ਇੰਸਟੀਚਿਊਟ ਦੇ ਡਾਇਰੈਕਟਰ ਪਦਮ ਕੁਮਾਰ ਨਈਅਰ, ਏ.ਡੀ.ਸੀ ਅਨੁਪ੍ਰਿਤਾ ਜੌਹਲ, ਸਟਾਰਟਅੱਪ ਪੰਜਾਬ ਦੇ ਸੰਯੁਕਤ ਡਾਇਰੈਕਟਰ ਦੀਪਿੰਦਰ ਢਿੱਲੋਂ, ਥਾਪਰ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਅਜੇ ਬਾਤਿਸ਼, ਰਜਿਸਟਰਾਰ ਗੁਰਬਿੰਦਰ ਸਿੰਘ, ਰੋਜ਼ਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ, ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡੀ.ਬੀ.ਬੀ.ਈ. ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਐਚ.ਪੀ.ਐਸ. ਲਾਂਬਾ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਰਤਿੰਦਰ ਕੌਰ ਸਮੇਤ ਵਿਦਿਆਰਥੀ ਤੇ ਨਵੇਂ ਉਦਮੀ ਵੀ ਮੌਜੂਦ ਸਨ।
************

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਵਣਜ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੇ ਉਪ ਪ੍ਰਧਾਨ...

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ...

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

by Navjot
November 19, 2026
0

ਮੁੰਬਈ, 19 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੀ ਮਨੋਰੰਜਨ ਰਾਜਧਾਨੀ ਜਿੱਥੇ ਇੱਕ ਪਾਸੇ ਅੰਡਰਵਰਲਡ (ਅਪਰਾਧਿਕ ਜਗਤ) ਦੀਆਂ ਵਧਦੀਆਂ ਧਮਕੀਆਂ ਨਾਲ ਜੂਝ...

Most Popular

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
1 week ago
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 