• Latest
  • Trending
ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਸਨਅਤੀ ਨੀਤੀ ‘ਤੇ ਨਜ਼ਰਸਾਨੀ ਕਰਾਂਗੇ – ਕੈਪਟਨ ਅਮਰਿੰਦਰ ਸਿੰਘ

ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਸਨਅਤੀ ਨੀਤੀ ‘ਤੇ ਨਜ਼ਰਸਾਨੀ ਕਰਾਂਗੇ – ਕੈਪਟਨ ਅਮਰਿੰਦਰ ਸਿੰਘ

9 years ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

20 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਸਨਅਤੀ ਨੀਤੀ ‘ਤੇ ਨਜ਼ਰਸਾਨੀ ਕਰਾਂਗੇ – ਕੈਪਟਨ ਅਮਰਿੰਦਰ ਸਿੰਘ

December 7, 2017
in ਪੰਜਾਬ
ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਸਨਅਤੀ ਨੀਤੀ ‘ਤੇ ਨਜ਼ਰਸਾਨੀ ਕਰਾਂਗੇ – ਕੈਪਟਨ ਅਮਰਿੰਦਰ ਸਿੰਘ

• 12ਵੇਂ ਵਪਾਰ ਮੇਲੇ ਦਾ ਉਦਘਾਟਨ
• 13,370 ਨੌਕਰੀਆਂ ਉਪਲਬੱਧ ਕਰਵਾਉਣ ਵਾਲੇ 2268 ਕਰੋੜ ਰੁਪਏ ਦੇ 34 ਐਮ.ਓ.ਯੂ ਸਹੀਬੰਦ ਹੋਣਗੇ
ਅੰਮ੍ਰਿਤਸਰ, 7 ਦਸੰਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 12ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ-2017) ਦਾ ਉਦਘਾਟਨ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਦਯੋਗਾਂ ਦੀ ਸਹੂਲਤ ਲਈ ਜਾਰੀ ਕੀਤੀ ਉਦਯੋਗਿਕ ਨੀਤੀ ਨੂੰ ਮੁੜ ਘੋਖਿਆ ਜਾਵੇਗਾ ਤਾਂ ਜੋ ਰਾਜ ਵਿਚ ਉਦਯੋਗਾਂ ਅਤੇ ਸਨਅਤਾਂ ਦੇ ਵਿਕਾਸ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਸਨਅਤਕਾਰਾਂ ਨੂੰ ਹੋਰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਪਾਈਟੈਕਸ ਦੇ ਉਦਘਾਟਨੀ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਚ ਪੰਜਾਬ ਸਰਕਾਰ ਅਤੇ ਪੀ.ਐਚ.ਡੀ. ਚੈਂਬਰ ਵੱਲੋਂ ਸਾਂਝੇ ਤੌਰ ‘ਤੇ ਉਨਾ ਦੇ ਪਿਛਲੇ ਰਾਜ ਕਾਲ ਦੌਰਾਨ ਸਥਾਪਤ ਕੀਤਾ ਗਿਆ ਸੀ ਜਿਹੜਾ ਕੌਮਾਂਤਰੀ ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇਣ ਅਤੇ ਖਿੱਤੇ ਨੂੰ ਉਦਯੋਗਿਕ ਸਰਗਰਮੀਆਂ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਵੱਡੇ ਪੱਧਰ ‘ਤੇ ਸਹਾਈ ਸਾਬਤ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਪਾਈਟੈਕਸ ਵਿੱਚ 2268 ਕਰੋੜ ਰੁਪਏ ਦੇ ਨਿਵੇਸ਼ ਵਾਲੇ 34 ਸਮਝੌਤੇ ਸਹੀਬੰਦ ਕੀਤੇ ਜਾਣਗੇ ਜਿਨਾ ਨਾਲ 13,370 ਨੌਕਰੀਆਂ ਪੈਦਾ ਹੋਣਗੀਆਂ ਅਤੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਲੱਖ ਲੋਕਾਂ ਤੋਂ ਕਿਤੇ ਵੱਧ ਦੀ ਆਮਦ ਦੀ ਸੰਭਾਵਨਾ ਹੈ। ਉਨ•ਾਂ ਕਿਹਾ ਕਿ ਰਾਜ ਦੀ ਵਾਗਡੋਰ ਸੰਭਾਲਣ ਉਪਰੰਤ ਉਨ•ਾਂ ਦੀ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ ‘ਤੇ ਸਹੀ ਪਾ ਦਿੱਤੀ ਗਈ ਹੈ ਜਦਕਿ ਕਈ ਹੋਰ ਸਮਝੌਤੇ ਪ੍ਰਕਿਰਿਆ ਅਧੀਨ ਹਨ।
ਪੰਜਾਬ ਵਿੱਚ ਫੈਕਟਰੀ ਲਾਉਣ ਲਈ ਲੋੜੀਂਦੀਆਂ 32 ਮਨਜ਼ੂਰੀਆਂ ਅਤੇ ਪਾਵਰ ਪਲਾਂਟ ਲਾਉਣ ਲਈ ਅੱਜ ਵੀ 50 ਮਨਜ਼ੂਰੀਆਂ ਦਾ ਮੁੱਦਾ ਪੀ.ਐਚ.ਡੀ. ਚੈਂਬਰ ਦੇ ਪ੍ਰਧਾਨ ਅਨਿਲ ਖੇਤਾਨ ਵੱਲੋਂ ਮੁੱਖ ਮੰਤਰੀ ਦੇ ਸਨਮੁਖ ਰੱਖੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਵਿਸ਼ੇ ਨੂੰ ਯਕੀਨਣ ਘੋਖਣਗੇ। ਉਨ•ਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਦਯੋਗਿਕ ਨੀਤੀ ਨੂੰ ਵੀ ਘੋਖਿਆ ਜਾਵੇਗਾ ਤਾਂ ਜੋ ‘ਪਹਿਲਾਂ ਵਪਾਰ’ ਦਾ ਉਦੇਸ਼ ਪ੍ਰਭਾਵਿਤ ਨਾ ਹੋ ਸਕੇ।
ਸਾਲ 1966 ਵਿੱਚ ਵੰਡ ਮੌਕੇ ਰਾਜ ਦਾ ਉਦਯੋਗਿਕ ਧੁਰਾ ਖੁਸ ਜਾਣ ‘ਤੇ ਅਫਸੋਸ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾ ਦੀ ਸਰਕਾਰ ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਖੁੱਸੇ ਉਦਯੋਗਿਕ ਆਧਾਰ ਨੂੰ ਮੁੜ ਸਥਾਪਤ ਕਰਨ ਲਈ ਪੂਰੀ ਤਰ•ਾਂ ਵਚਨਬੱਧ ਹੈ।
ਕਿਸਾਨਾਂ ਨੂੰ ਦਰਪੇਸ਼ ਡਾਢੀਆਂ ਮੁਸ਼ਕਲਾਂ ਦੇ ਬਾਵਜੂਦ Àਨ•ਾਂ ਵੱਲੋਂ ਕਿਰਸਾਨੀ ਅਤੇ ਫਸਲਾਂ ਦੀ ਪੈਦਾਵਾਰ ਨੂੰ ਬਰਕਰਾਰ ਰੱਖਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਵੀ ਕੇਂਦਰੀ ਅੰਨ-ਭੰਡਾਰ ਵਿਚ 51 ਫੀਸਦੀ ਯੋਗਦਾਨ ਪਾਇਆ। ਉਨ•ਾਂ ਕਿਹਾ ਕਿ ਉਦਯੋਗਾਂ ਦਾ ਵਿਸਥਾਰ ਸਮੇਂ ਦੀ ਮੁੱਖ ਮੰਗ ਹੈ ਜੋ ਕਿ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਬਿਹਤਰ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਅਤਿ ਜ਼ਰੂਰੀ ਹੈ।
ਨਵੀਂ ਉਦਯੋਗਿਕ ਨੀਤੀ ਤਹਿਤ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਦੇਸ਼-ਵਿਦੇਸ਼ ਦੇ ਉਦਯੋਗਾਂ ਵੱਲੋਂ ਪੰਜਾਬ ਵਿਚ ਨਿਵੇਸ਼ ਕਰਨ ‘ਤੇ ਉਨ•ਾਂ ਨੂੰ ਹਰ ਪੱਖੋਂ ਹਰ ਕਿਸਮ ਦੀ ਸਹੂਲਤ, ਮਦਦ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ। ਪੀ.ਐਚ.ਡੀ ਚੈਂਬਰ ਅਤੇ ਹੋਰਨਾਂ ਸੰਸਥਾਵਾਂ ਵੱਲੋਂ ਪੰਜਾਬ ਦੀਆਂ ਉਦਯੋਗਿਕ ਵਿਕਾਸ ਸਕੀਮਾਂ ਦੇ ਪ੍ਰਚਾਰ-ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਏ ਜਾਣ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਈਟੈਕਸ-2017 ਦੀ ਸਫ਼ਲਤਾ ਨੂੰ ਯਕੀਨੀ ਬਨਾਉਣ ਲਈ ਉਨ•ਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਸਹਿਯੋਗ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮੰਚ ਵਿਚ ਦੇਸ਼-ਵਿਦੇਸ਼ ਤੋਂ ਪਹੁੰਚੇ ਉਦਮੀਆਂ, ਖਰੀਦਦਾਰਾਂ, ਹਿੱਸੇਦਾਰਾਂ ਅਤੇ ਦਰਸ਼ਕਾਂ ਨੂੰ ਭਾਰੀ ਲਾਹਾ ਮਿਲੇਗਾ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਸਨਅਤਾਂ ਅਤੇ ਉਦਯੋਗਾਂ ਦੇ ਸਰੋਕਾਰਾਂ ਤੋਂ ਬਹੁਤ ਚੰਗੀ ਤਰ•ਾਂ ਵਾਕਿਫ਼ ਹੈ ਅਤੇ ਉਹ ਉਨ•ਾਂ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਦੇ ਨਾਲ-ਨਾਲ  ਸਿਹਤਮੰਦ ਉਦਯੋਗਿਕ ਵਾਤਾਵਰਣ ਨੂੰ ਨਾ ਸਿਰਫ ਰਾਜ ਸਗੋਂ ਪੂਰੇ ਖਿੱਤੇ ਵਿਚ ਸਥਾਪਤ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ, ਓ.ਪੀ. ਸੋਨੀ, ਰਾਜ ਕੁਮਾਰ ਵੇਰਕਾ, ਤਰਸੇਮ ਸਿੰਘ ਅਟਾਰੀ, ਸੁਨੀਤ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਇੰਦਰਬੀਰ ਸਿੰਘ ਬੋਲਾਰੀਆ, ਸੰਤੋਖ ਸਿੰਘ ਬਾਬਾ ਬਕਾਲਾ ਅਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੋਂ ਇਲਾਵਾ ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਵੀ ਮੌਜੂਦ ਸਨ।
ਪੀ.ਐਚ.ਡੀ ਚੈਂਬਰ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ, ਕੋ-ਚੇਅਰਮੈਨ ਕਰਨ ਗਿਲਹੋਤਰਾ, ਪ੍ਰਧਾਨ ਡਾਇਰੈਕਟਰ ਡਾ. ਰਣਜੀਤ ਮਹਿਤਾ, ਪ੍ਰਧਾਨ ਅਨਿਲ ਖੇਤਾਨ, ਸਕੱਤਰ ਜਨਰਲ ਸੌਰਵ ਸਾਨਯਾਲ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸਕੱਤਰ ਉਦਯੋਗ ਰਾਕੇਸ਼ ਵਰਮਾ ਅਤੇ ਡਾਇਰੈਕਟਰ ਉਦਯੋਗ ਡੀ.ਪੀ.ਐਸ ਖਰਬੰਦਾ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Most Popular

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 week ago
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 