• Latest
  • Trending
ਲੌਕਡਾਊਨ ਦੌਰਾਨ ਵੀ ਬੇਲਗ਼ਾਮ ਕਿਵੇਂ ਹੈ ਡਰੱਗ ਮਾਫ਼ੀਆ?-ਹਰਪਾਲ ਸਿੰਘ ਚੀਮਾ

ਲੌਕਡਾਊਨ ਦੌਰਾਨ ਵੀ ਬੇਲਗ਼ਾਮ ਕਿਵੇਂ ਹੈ ਡਰੱਗ ਮਾਫ਼ੀਆ?-ਹਰਪਾਲ ਸਿੰਘ ਚੀਮਾ

7 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

22 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

2 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

2 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

3 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

3 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

5 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੌਕਡਾਊਨ ਦੌਰਾਨ ਵੀ ਬੇਲਗ਼ਾਮ ਕਿਵੇਂ ਹੈ ਡਰੱਗ ਮਾਫ਼ੀਆ?-ਹਰਪਾਲ ਸਿੰਘ ਚੀਮਾ

April 23, 2020
in ਖਬਰਾਂ, ਪੰਜਾਬ
ਲੌਕਡਾਊਨ ਦੌਰਾਨ ਵੀ ਬੇਲਗ਼ਾਮ ਕਿਵੇਂ ਹੈ ਡਰੱਗ ਮਾਫ਼ੀਆ?-ਹਰਪਾਲ ਸਿੰਘ ਚੀਮਾ

*ਜੱਜ ਸਿੰਘ ਨੂੰ ਕੋਰੋਨਾ ਜੰਗ ਦਾ ਯੋਧਾ ਐਲਾਨ ਕੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕਰੇ ਸਰਕਾਰ*
*ਚੰਡੀਗੜ, 23 ਅਪ੍ਰੈਲ 2020( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਗੱਲ ‘ਤੇ ਡੂੰਘੀ ਚਿੰਤਾ ਜਤਾਈ ਹੈ ਕਿ ਕਰਫ਼ਿਊ (ਲੌਕਡਾਊਨ) ਦੌਰਾਨ ਵੀ ਪੰਜਾਬ ਅਤੇ ਗੁਆਂਢੀ ਰਾਜਾਂ ‘ਚ ਡਰੱਗ ਮਾਫ਼ੀਆ ਕਿਵੇਂ ਬੇਲਗ਼ਾਮ ਹੋ ਗਿਆ ਹੈ? ਨਤੀਜੇ ਵਜੋਂ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ‘ਚ ਇੱਕ ਨੌਜਵਾਨ ਨੂੰ ਡਰੱਗ ਮਾਫ਼ੀਆ ਨੇ ਗੋਲੀਆਂ ਨਾਲ ਭੁੰਨ ਦਿੱਤਾ ਅਤੇ 2 ਨੌਜਵਾਨ ਨਸ਼ੇ ਦੀ ਓਵਰ ਡੋਜ਼ ਦੀ ਭੇਂਟ ਚੜ ਗਏ। ਚੀਮਾ ਮੁਤਾਬਿਕ ਇਹ ਸਿਰਫ਼ ਉਹ ਮਾਮਲੇ ਹਨ ਜੋ ਮੀਡੀਆ ਰਾਹੀਂ ਸਾਹਮਣੇ ਆਏ ਹਨ। ਬਿਨਾਂ ਸ਼ੱਕ ਅਜਿਹੇ ਹੋਰ ਵੀ ਮਾਮਲੇ ਹੋਣਗੇ ਜੋ ਮੀਡੀਆ ਦੀਆਂ ਸੁਰਖ਼ੀਆਂ ਨਹੀਂ ਬਣੇ ਹੋਏ।
ਹਰਪਾਲ ਸਿੰਘ ਚੀਮਾ ਨੇ ਫ਼ਿਰੋਜ਼ਪੁਰ ਜ਼ਿਲੇ ‘ਚ ਕੋਰੋਨਾ ਰੋਕਣ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਪਿੰਡਾਂ ਦੇ ਲੋਕਾਂ ਵੱਲੋਂ ਲਗਾਏ ਗਏ ਨਾਕੇ ‘ਤੇ ਤੈਨਾਤ ਪਿੰਡ ਦੇ 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨਣ ਵਾਲੇ ਡਰੱਗ ਮਾਫ਼ੀਆ ਨਾਲ ਜੁੜੇ ਹੋਏ ਤਸਕਰ ਦੱਸੇ ਜਾ ਰਹੇ ਹਨ। ਇਸ ਲਈ ਸਰਕਾਰ ਨੂੰ ਜਿੱਥੇ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਸਮਾਂਬੱਧ ਨਿਆਇਕ ਜਾਂਚ ਕਰਵਾਉਣੀ ਚਾਹੀਦੀ ਹੈ, ਉੱਥੇ ਮਾਰੇ ਗਏ ਨੌਜਵਾਨ ਜੱਜ ਸਿੰਘ ਨੂੰ ਕੋਰੋਨਾ ਵਿਰੁੱਧ ਜੰਗ ਦਾ ‘ਸ਼ਹੀਦ’ ਐਲਾਨ ਕੇ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ‘ਚ ਯੋਗਤਾ ਮੁਤਾਬਿਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਐਲਾਨੀ ਜਾਵੇ। ਜਦਕਿ ਜ਼ਖਮੀ ਹੋਏ ਨੌਜਵਾਨ ਦੇ ਇਲਾਜ ਦਾ ਸਾਰਾ ਖ਼ਰਚ ਸਰਕਾਰ ਚੁੱਕੇ ਅਤੇ ਉਸਨੂੰ ਉਸ ਦੀ ਯੋਗਤਾ ਮੁਤਾਬਿਕ ਸਰਕਾਰੀ ਨੌਕਰੀ ਦਿੱਤੀ ਜਾਵੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਕਰਫ਼ਿਊ ਦੌਰਾਨ ਵੀ ਨਸ਼ੇ ਦੇ ਵਪਾਰੀ ਸਰਗਰਮ ਹਨ। ਜੇਕਰ ਸਰਕਾਰ ਨੇ ਸਖ਼ਤੀ ਨਾਲ ਡਰੱਗ ਮਾਫ਼ੀਆ ‘ਤੇ ਕਾਬੂ ਪਾਇਆ ਹੁੰਦਾ ਤਾਂ ਮਾਨਸਾ ਜ਼ਿਲੇ ਦੇ ਦੋ ਅੱਲੜ ਨੌਜਵਾਨ ਨਸ਼ੇ ਦੀ ਭੇਂਟ ਨਾ ਚੜਦੇ। ਚੀਮਾ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਦਮ ਉਠਾ ਕੇ ਆਪਣੀ ਤਿੰਨ ਸਾਲਾਂ ਦੀ ਸਰਕਾਰ ‘ਤੇ ਮਾਫ਼ੀਆ ਦੀ ਪੁਸ਼ਤ ਪਨਾਹੀ ਕਰਨ ਦੇ ਲੱਗੇ ਦਾਗ਼ ਧੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Most Popular

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 25-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 