• Latest
  • Trending
ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਸੰਗਰੂਰ ਨੂੰ ਹਰਾਇਆ 

ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਸੰਗਰੂਰ ਨੂੰ ਹਰਾਇਆ 

9 years ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

27 minutes ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

57 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

57 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

1 hour ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

1 hour ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

1 hour ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

1 hour ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

1 hour ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਸੰਗਰੂਰ ਨੂੰ ਹਰਾਇਆ 

September 25, 2017
in ਖੇਡਾਂ
ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਸੰਗਰੂਰ ਨੂੰ ਹਰਾਇਆ 
ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਫਿਰੋਜਪੁਰ ਨੇ ਸੰਗਰੂਰ ਨੂੰ ਹਰਾਇਆ 
ਐਸ.ਏ.ਐਸ. ਨਗਰ, 25 ਸਤੰਬਰ (ਵਿਸ਼ਵ ਵਾਰਤਾ)- ਮੋਹਾਲੀ  ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋ 63ਵੀਆ ਪੰਜਾਬ ਸਕੂਲ ਖੇਡਾਂ 2017-18 ਜੋ ਕਿ ਲਰਨਿੰਗ ਪਾਥ ਸਕੂਲ ਸੈਕਟਰ 67 ਅਤੇ ਮਿਲੇਨੀਅਮ ਸਕੂਲ ਫੇਜ਼ -5 ਗਮਾਡਾ ਸਪੋਰਸ ਕੰਪਲੈਕਸ ਫੇਜ -7 ਵਿੱਚ ਟੇਬਲ ਟੈਨਿਸ ਅਤੇ ਲੌਗ ਟੈਨਿਸ ਦੇ ਮੁਕਾਬਲੇ ਹੋਏ । ਸਿੱਖਿਆ ਵਿਭਾਗ ਦੇ ਸਟੇਟ ਔਰਗਨਾਈਜਰ ਸੈਕਟਰੀ ਸ੍ਰੀ ਰਵਿੰਦਰ ਸਿੰਘ ਰਵੀ ਨੇ ਮੈਚਾਂ ਦਾ ਨਿਰੀਖਣ ਕੀਤਾ। ਉਨਾ੍ਹਂ ਸਕੂਲੀ ਖਿਡਾਰਿਆਂ ਨੁੂੰ ਦਿੱਤੇ ਜਾਣ ਵਾਲੇ  ਖਾਣੇ ਦਾ ਨਿਰੀਖਣ ਵੀ ਕੀਤਾ ਜੋ ਕਿ ਤਸੱਲੀਬਖਸ਼ ਪਾਇਆ ਗਿਆ ਅਤੇ ਉਨਾ੍ਹਂ ਨਾਲ ਡਾਇਰੈਕਟਰ ਰੋਬਿਨ ਅਗਰਵਾਲ ਲਰਨਿੰਗ ਪਾਥ ਸਕੂਲ , ਪਰਮਜੀਤ ਸਿੰਘ ਵਾਲੀਆ, ਸ੍ਰੀਮਤੀ ਜਸਵਿੰਦਰ ਕੌਰ ਏ.ਈ.ਓ.  ਵੀ ਮੌਜੂਦ ਸਨ।
ਇਸ ਤੋ ਬਾਅਦ ਔਰਗਨਾਈਜਰ ਸੈਕਟਰੀ ਰਵਿੰਦਰ ਸਿੰਘ ਰਵੀ ਨੇ ਰੋਪੜ ਅਤੇ ਫਿਰੋਜਪੁਰ ਦੇ ਲੜਕੀਆ 19 ਸਾਲ ਟੇਬਲ ਟੈਨਿਸ ਮੈਚ ਦੌਰਾਨ ਬੱਚਿਆ ਅਸ਼ੀਰਵਾਦ ਦਿੱਤਾ। ਇਹ ਜਾਣਕਾਰੀ ਟੂਰਨਾਮੈਂਟ ਕਮੇਟੀ ਦੇ ਪ੍ਰੈਸ ਸੈਕਟਰੀ ਅਧਿਆਤਮ ਪ੍ਰਕਾਸ਼  (ਤਿਊੜ) ਨੇ ਦਿੱਤੀ। ਦੂਜੇ ਦਿਨ ਦੇ ਮੈਚਾਂ ਦਾ ਵੇਰਵਾ ਇਸ ਪ੍ਰਕਾਰ ਹੈ। ਟੇਬਲ ਟੈਨਿਸ 19 ਸਾਲ ਲੜਕੀਆਂ ਪੂਲ ਸੀ : ਫਿਰੋਜ਼ਪੋਰ ਨੇ ਸੰਗਰੂਰ ਨੂੰ 3 -1 ਨਾਲ ਹਰਾਇਆ , ਰੋਪੜ ਨੇ ਫਿਰੋਜਪੁਰ ਨੂੰ 3 -1 ਨਾਲ ਹਰਾਇਆ , ਰੋਪੜ ਨੇ ਸੰਗਰੂਰ ਨੂੰ 3-0 ਨਾਲ ਹਰਾਇਆ । ਪੂਲ ਡੀ ਬਠਿੰਡਾ ਨੇ ਹੁਸਿਆਰਪੁਰ ਨੂੰ 3-0 ਨਾਲ ਹਰਾਇਆ , ਬਠਿੰਡਾ ਨੇ ਮਾਨਸਾ ਨੂੰ 3-0 ਨਾਲ ਹਰਾਇਆ । ਪੂਲ ਏ ਦਾ ਮੁਹਾਲੀ ਅਤੇ ਫਹਿਤਗੜ੍ਹ ਸਾਹਿਬ ਦਾ ਮੈਚ ਚੱਲ ਰਿਹਾ ਸੀ। ਲੌਗ ਟੈਨਿਸ 14 ਸਾਲ ਲੜਕੇ : ਜਲੰਧਰ ਨੇ ਮੰਗਾ ਨੂੰ ਹਰਾਇਆ , ਰੋਪੜ ਨੇ ਮੁਕਤਸੁਰ ਸਾਹਿਬ ਨੂੰ ਹਰਾਇਆ, ਫਹਿਤਗੜ੍ਹ ਸਾਹਿਬ ਨੇ ਹੁਸ਼ਿਆਰਪੁਰ ਨੂੰ ਹਰਾਇਆ । 14 ਸਾਲ ਲੜਕੀਆ : ਜਲੰਧਰ ਨੇ ਹੁਸ਼ਿਆਰਪੁਰ ਨੂੰ ਹਰਾਇਆ । 17 ਸਾਲ ਲੜਕੇ : ਲੁਧਿਆਣੇ ਨੇ ਫਾਜਿਲਕਾ ਨੂੰ ਹਰਾਇਆ । ਸੰਗਰੂਰ ਨੇ ਹੁਸ਼ਿਆਰਪੁਰ ਨੂੰ ਹਰਾਇਆ। ਉਨਾ੍ਹਂ ਨੇ ਦੱਸਿਆ ਕਿ ਕੱਲ੍ਹ ਨੂੰ ਕੁਆਟਰ ਫਾਈਨਲ ਮੈਚ ਕਰਵਾਏ ਜਾਣਗੇ ਅਤੇ ਜਿਨਾ੍ਹਂ ਨੇ ਇਸ ਟੂਰਨਾਮੈਂਟ ਵਿਚ ਸਹਿਯੋਗ ਦਿੱਤਾ ਡਾਇਰੈਕਟਰ ਜਗਤਾਰ ਸਿੰਘ ਮਿਲੇਲੀਅਮ ਸਕੂਲ ਫੇਜ਼ – 5 ਹੇਮੰਤ ਸ਼ਰਮਾ , ਅਨਿਲ ਸ਼ਰਮਾ, ਅਨੂਉਬਰ ਰਾਏ, ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ , ਅਮਰੀਕ ਸਿੰਘ, ਹਰਬੰਸ ਸਿੰਘ, ਸਤਨਾਮ ਕੌਰ ਕਿਰਨਦੀਪ ਕੌਰ, ਸੁਖਵਿੰਦਰ ਸਿੰਘ , ਪਲਵਿੰਦਰ ਕੌਰ , ਗੁਰਪ੍ਰੀਤ ਕੌਰ, ਭੁਪਿੰਦਰ ਸਿੰਘ ਗਰੇਵਾਲ, ਮੋਹਣ ਸਿੰਘ ਅਤੇ ਜ਼ਿਲ੍ਹੇ ਦੇ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ।
ਫੋਟੋ ਕੈਪਸ਼ਨ:  ਤਸਵੀਰ ਵਿੱਚ ਖਿਡਾਰਣਾ ਮੈਚ ਖੇਡਦੇ ਹੋਏ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

by Navjot
September 21, 2026
0

Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ 'ਤੇ 49-24 ਨਾਲ ਜਿੱਤ ਕੀਤੀ ਦਰਜ  ...

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

by Navjot
September 21, 2026
0

Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ   ਨਿਸ਼ਿਨ, 21 ਸਤੰਬਰ (ਵਿਸ਼ਵ ਵਾਰਤਾ):...

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 21, 2026
0

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

Most Popular

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

by Ankit
4 weeks ago
0

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 