ਬਠਿੰਡਾ ਚ ਕਸਬਾ ਭਗਤਾ ਭਾਈਕੇ ਵਿੱਚ ਵੀਰਵਾਰ ਸਕੂਲ ਜਾ ਰਹੀਆਂ ਲੜਕੀਆਂ ਨੂੰ ਕੁਝ ਮਨਚਲੇ ਛੇੜ ਰਹੇ ਸਨ ਜਿਸ ਦਾ ਇੱਕ ਵਿਦਿਆਰਥੀ ਨੇ ਵਿਰੋਧ ਕੀਤਾ ਮਨਚਲਿਆਂ ਨੇ ਉਸ ਵਿਦਿਆਰਥੀ ਦੀ ਗਰਦਨ ਤੇ ਗੋਲੀ ਮਾਰੀ ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ
ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਫਾਜ਼ਿਲਕਾ 17 ਮਈ (ਵਿਸ਼ਵ ਵਾਰਤਾ):- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ...