ਲੰਬੀ ਤੋਂ ਹਾਰੇ ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੀ ਹਨੇਰੀ ਵਿੱਚ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੂੰ 11396 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ।
ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਭਾਰਤ ਵਿੱਚ ਹੁਣ ਤੱਕ ਦੇ ਸਭ ਤੋਂ ਉਮਰਦਰਾਜ ਚੋਣ ਉਮੀਦਵਾਰ ਸਨ ਅਤੇ ਅਤੇ ਉਹ ਲੰਬੀ ਸੀਟ ‘ਤੇ ਉਹ 1997 ਤੋਂ ਕਾਬਜ਼ ਸਨ।























