• Latest
  • Trending
ਵਜ਼ੀਫ਼ਾ ਘੁਟਾਲਾ – ‘ਆਪ’ ਨੇ ਜਾਂਚ ਮੁੱਖ ਸਕੱਤਰ ਨੂੰ ਸੌਂਪਣ ਦੇ ਫੈਸਲੇ ਨੂੰ ਕੀਤਾ ਰੱਦ

ਵਜ਼ੀਫ਼ਾ ਘੁਟਾਲਾ – ‘ਆਪ’ ਨੇ ਜਾਂਚ ਮੁੱਖ ਸਕੱਤਰ ਨੂੰ ਸੌਂਪਣ ਦੇ ਫੈਸਲੇ ਨੂੰ ਕੀਤਾ ਰੱਦ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

3 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

3 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

5 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, November 18, 2026
No Result
View All Result
14 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਜ਼ੀਫ਼ਾ ਘੁਟਾਲਾ – ‘ਆਪ’ ਨੇ ਜਾਂਚ ਮੁੱਖ ਸਕੱਤਰ ਨੂੰ ਸੌਂਪਣ ਦੇ ਫੈਸਲੇ ਨੂੰ ਕੀਤਾ ਰੱਦ

August 30, 2020
in ਖਬਰਾਂ, ਪੰਜਾਬ
ਵਜ਼ੀਫ਼ਾ ਘੁਟਾਲਾ – ‘ਆਪ’ ਨੇ ਜਾਂਚ ਮੁੱਖ ਸਕੱਤਰ ਨੂੰ ਸੌਂਪਣ ਦੇ ਫੈਸਲੇ ਨੂੰ ਕੀਤਾ ਰੱਦ

*👉🏿-ਮੁੱਖ ਸਕੱਤਰ ਵਲੋਂ ਪੜਤਾਲ ਕਰਾਉਣਾ ਮਹਿਜ ਡਰਾਮਾ – ਹਰਪਾਲ ਸਿੰਘ ਚੀਮਾ*
*👉-ਸਾਨੂੰ ਝੂਠੇ ਰਾਜੇ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ, ਅਸੀਂ ਲੋਕਾਂ ਦੇ ਹੱਕਾਂ ਲਈ ਕਿਸੇ ਵੀ ਹੱਦ ਤਕ ਜਾਵਾਂਗੇ: ਆਪ*

*ਚੰਡੀਗੜ੍ਹ, 31 ਅਗਸਤ 2020( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਮੁੱਖ ਸਕੱਤਰ ਤੋਂ ਜਾਂਚ ਕਰਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਮਾਨਯੋਗ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਦੀ ਜਾਂਚ ਕੀਤੀ ਜਾਵੇ। .

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਭ੍ਰਿਸ਼ਟ ਮੰਤਰੀ ਨੂੰ ਮੁੱਖ ਸਕੱਤਰ ਤੋਂ ਕਲੀਨ ਚਿੱਟ ਲੈ ਕੇ ਬਚਾਉਣ ਦੀ ਪ੍ਰਕਿਰਿਆ ਆਰੰਭ ਕਰ ਦਿਤੀ ਹੈ । ਕਾਂਗਰਸ ਸਰਕਾਰ ਦਾ ਇਹ ਫੈਸਲਾ ਪੰਜਾਬ ਖ਼ਾਸਕਰ ਉਨ੍ਹਾਂ ਲੱਖਾਂ ਦਲਿਤ ਵਿਦਿਆਰਥੀਆਂ ਨਾਲ, ਨਾਲ ਦੋਹਰਾ ਧੋਖਾ ਹੈ ਜਿਨ੍ਹਾਂ ਦੇ ਉੱਜਵਲ ਭਵਿੱਖ ਨੂੰ ਸਿੱਖਿਆ ਮਾਫੀਆ ਨੇ ਇਸ ਭ੍ਰਿਸ਼ਟ ਗਿਰੋਹ ਨਾਲ ਮਿਲੀ ਭੁਗਤ ਨਾਲ ਕਤਲ ਕਰ ਦਿੱਤਾ ਹੈ ।
ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਪੁੱਛਿਆ ਕਿ ਮੰਤਰੀ ਦੀ ਕੁਰਸੀ ‘ਤੇ ਬੈਠੇ ਹੋਏ ਆਗੂ ਦੇ ਖਿਲਾਫ ਮੁੱਖ ਸਕੱਤਰ ਦੁਆਰਾ ਨਿਰਪੱਖ ਜਾਂਚ ਕਿਵੇਂ ਕੀਤੀ ਜਾ ਸਕਦੀ ਹੈ ? ਇਹ ਅੱਖਾਂ ਵਿਚ ਧੂੜ ਪਾਉਣ ਬਰਾਬਰ ਕਾਰਵਾਈ ਹੈ, ਜਿਸ ਨੂੰ ਆਮ ਆਦਮੀ ਪਾਰਟੀ ਸਿਰੇ ਤੋਂ ਰੱਦ ਕਰਦੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਕਿਸੇ ਵਧੀਕ ਮੁੱਖ ਸਕੱਤਰ ਦੁਆਰਾ ਦਸਤਾਵੇਜ਼ੀ ਸਬੂਤਾਂ ਨਾਲ ਕੀਤੀ ਗਈ ਵਿਸਥਾਰਤ ਜਾਂਚ ‘ਤੇ ਭਰੋਸਾ ਨਹੀਂ ਕਰਦੇ ਤਾਂ ਇਸ ਘੁਟਾਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਕੇਂਦਰੀ ਏਜੰਸੀ ਨੂੰ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੌਂਪਣੀ ਚਾਹੀਦੀ ਹੈ। ਮੁੱਖ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਰਹੱਸਮਈ ਕਾਰਨਾਂ ਕਰਕੇ ਜੇਲ੍ਹ ਭੇਜਣ ਦੀ ਬਜਾਏ ਮੰਤਰੀ ਦੇ ਅਹੁਦੇ ਲਈ ਬਰਕਰਾਰ ਰੱਖਣਾ ਚਾਹੁੰਦੇ ਹਨ, ਜਦਕਿ ਕਈ ਸੀਨੀਅਰ ਕਾਂਗਰਸੀ ਆਗੂ ਖ਼ੁਦ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ, ਪਰ ਰਾਜਾ ਸਾਹਿਬ ਮੰਨਣ ਲਈ ਤਿਆਰ ਨਹੀਂ ਹਨ,ਦਰਅਸਲ ਮਾਮਲਾ ਸਿੱਧਾ ਦਲਿਤ ਵਰਗ ਨਾਲ ਜੁੜਿਆ ਹੋਇਆ ਹੈ ਅਤੇ ਰਾਜਾ-ਮਹਾਰਾਜਿਆਂ ਦੀ ਗਰੀਬਾਂ, ਦਲਿਤਾਂ ਅਤੇ ਆਮ ਲੋਕਾਂ ਪ੍ਰਤੀ ਸੋਚ ਸਦੀਆਂ ਤੋਂ ਨਕਾਰਾਤਮਕ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਹੈ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਦੀ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ ਘੁਟਾਲਿਆਂ ਦੀ ਜਾਂਚ ਦਾ ਦਾਇਰਾ ਸਾਲ 2012-13 ਤੱਕ ਵਧਾਇਆ ਜਾਵੇ ਕਿਉਂਕਿ ਸਾਬਕਾ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਇਸ ਸਕੀਮ ਵਿੱਚ 1200 ਕਰੋੜ ਤੋਂ ਵੀ ਵੱਧ ਇੱਥੇ ਕਈ ਘੁਟਾਲੇ ਹੋਏ ਹਨ, ਜਿਨ੍ਹਾਂ ਨੂੰ ਇਸ ਭ੍ਰਿਸ਼ਟ ਗਿਰੋਹ ਨੇ ਉੱਚ ਪੱਧਰੀ ਮਿਲੀਭੁਗਤ ਨਾਲ ਦਬਾ ਦਿੱਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ‘ਸ਼ਰਾਰਤੀ ਪਾਰਟੀ’ ਅਖਵਾਉਣ ‘ਤੇ ਚੁਟਕੀ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਖਿਲਾਫ ਲੋਕ ਅੰਦੋਲਨ ਲਈ ਕਿਸੇ ਵੀ ਹੱਦ ਤੱਕ ਜਾਵੇਗੀ ਅਤੇ ਭ੍ਰਿਸ਼ਟ ਤੰਤਰ ਖਿਲਾਫ ਅੰਦੋਲਨ ਤੋਂ ਪੈਦਾ ਹੋਈ ਆਮ ਆਦਮੀ ਪਾਰਟੀ ਨੂੰ ਅਮਰਿੰਦਰ ਸਿੰਘ ਵਰਗੇ ਝੂਠੇ ਰਾਜੇ ਤੋਂ ਕਿਸੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

by Navjot
November 18, 2026
0

  ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵੀਰਵਾਰ ਨੂੰ ਭੋਪਾਲ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਦੇ ਉਦਘਾਟਨੀ ਮੈਚ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 