• Latest
  • Trending
ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀ ਅਤੇ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸੇ

ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀ ਅਤੇ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸੇ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

20 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

35 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀ ਅਤੇ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸੇ

March 7, 2021
in ਖਬਰਾਂ, ਪੰਜਾਬ
ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀ ਅਤੇ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸੇ

ਪੰਜਾਬ ਸਰਕਾਰ ਨੇ ਰਾਸ਼ੀ ਬੱਚਿਆਂ ਦੇ ਖਾਤੇ ਵਿੱਚ ਪਾਈ, ਪਰ ਕੇਂਦਰ ਸਰਕਾਰ ਰਾਸ਼ੀ ਅਜੇ ਨਾ ਆਈ

ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀ ਅਤੇ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸੇ
ਮਾਨਸਾ, 7 ਮਾਰਚ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਲਈ ਸਾਲ 2020-21 ਸਬੰਧੀ ਜਾਰੀ ਕੀਤੀ ਵਜੀਫ਼ਾ ਰਾਸ਼ੀ ਨੂੰ ਲੈਕੇ ਵਿਦਿਆਰਥੀਆਂ ਸਮੇਤ ਕਾਲਜ ਪ੍ਰਬੰਧਕ ਭੰਬਲ-ਭੂਸੇ ਵਿੱਚ ਫਸ ਗਏ ਹਨ। ਵੱਖ-ਵੱਖ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਬੈਂਕ ਖਾਤਿਆਂ ਵਿੱਚ ਪਾਈ ਗਈ ਰਾਸ਼ੀ ਨੂੰ ਹੁਣ ਕਢਵਾਕੇ ਵਾਪਸ ਸੰਸਥਾ ਨੂੰ ਮੋੜਨ ਦੀ ਮੰਗ ਕੀਤੀ ਜਾਣ ਲੱਗੀ ਹੈ। ਪ੍ਰਾਈਵੇਟ ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨਾਲ ਨਿੱਜੀ ਤਾਲਮੇਲ ਅਤੇ ਨੋਟਿਸ ਜਾਰੀ ਕਰਕੇ ਇਹ ਰਾਸ਼ੀ ਕਾਲਜ ਵਿਖੇ ਜਮ੍ਹਾਂ ਕਰਵਾਉਣ ਲਈ ਵੀ ਕਿਹਾ ਜਾ ਰਿਹਾ ਹੈ।
ਮਿਲੇ ਵੇਰਵਿਆਂ ਮੁਤਾਬਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਾਰੀ ਪੱਤਰ ਨੰ:847ਕਾਲਜ/ਜੀ.ਸੀ-5, ਮਿਤੀ: 4 ਮਾਰਚ, 2021 ਅਨੁਸਾਰ ਯੂਨੀਵਰਸਿਟੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਹ ਰਾਸ਼ੀ ਜਮ੍ਹਾਂ ਨਾ ਕਰਵਾਉਣ ਸਬੰਧੀ ਡੀਐਮਸੀ ਜਾਰੀ ਨਾ ਕਰਨ, ਡਿਗਰੀ ਨਾ ਮਿਲਣ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਨਾ ਬੈਠਣ ਦੀਆਂ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਕਿ ਕਿੰਨੀ ਰਾਸ਼ੀ ਵਿਦਿਆਰਥੀ ਦੀ ਬਣਦੀ ਅਤੇ ਕਿੰਨੀ ਸਬੰਧਤ ਸੰਸਥਾ ਦੀ ਬਣਦੀ ਹੈ।
ਪੰਜਾਬ ਸਰਕਾਰ ਦੇ ਇਕ ਉਚ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਇਸ ਪੱਤਰਕਾਰ ਨੂੰ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਵਿਚੋਂ ਵਿਦਿਆਰਥੀ ਦਾ ਬਣਦਾ ਹਿੱਸਾ ਉਸਦੇ ਖਾਤਾ ਵਿੱਚ ਜਮ੍ਹਾਂ ਹੁੰਦਾ ਸੀ ਅਤੇ ਸੰਸਥਾ ਵੱਲੋਂ ਦਿੱਤੇ ਗਏ ਬੈਂਕ ਅਕਾਊਂਟ ਵਿੱਚ ਉਸਦੀ ਬਣਦੀ ਫੀਸ ਜਮ੍ਹਾਂ ਕਰਵਾ ਦਿੱਤੀ ਜਾਂਦੀ ਸੀ, ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਆਪਣਾ ਬਣਦਾ 40 ਪ੍ਰਤੀਸ਼ਤ ਹਿੱਸਾ ਵਿਦਿਆਰਥੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਇਆ ਜਾ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਦਾ ਬਣਦਾ 60 ਪ੍ਰਤੀਸ਼ਤ ਹਿੱਸਾ ਸਬੰਧੀ ਹਾਲੇ ਤੱਕ ਕੋਈ ਫੰਡ ਨਾ ਆਉਣ ਦੀ ਹਾਮੀ ਭਰੀ ਹੈ।
ਉਧਰ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਮਹਿਲਾ ਵਿੰਗ ਦੀ ਮਾਨਸਾ ਜ਼ਿਲ੍ਹਾ ਇਕਾਈ ਦੀ ਪ੍ਰਧਾਨ ਸਿਮਰਨਜੀਤ ਕੌਰ ਸਿੰਮੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਅਜਿਹੀ ਵਜੀਫ਼ਾ ਰਾਸ਼ੀ ਉਲਟ ਵਿਦਿਅਕ ਸੰਸਥਾਵਾਂ ਨੂੰ ਬਿਲਕੁਲ ਜਮ੍ਹਾਂ ਨਾ ਕਰਵਾਉਣ ਲਈ ਲਾਮਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਈ ਕਾਲਜਾਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਕੋਲ ਇਹ ਮਾਮਲਾ ਲਿਆਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਵਜੀਫ਼ਾ ਰਾਸ਼ੀ ਹੁਣ ਬੈਂਕ ਖਾਤਿਆਂ ’ਚੋਂ ਕਢਵਾਕੇ ਕਾਲਜ ਵਿਖੇ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

by Navjot
4 weeks ago
0

  ਨਾਗਪੁਰ, 26 ਅਕਤੂਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਨਾਗਪੁਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 