ਵਧਦੇ ਕੋਰੋਨਾ ਮਾਮਲਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਬੈਠਕ ਬੁਲਾਈ
ਚੰਡੀਗੜ੍ਹ,20 ਮਈ (ਵਿਸ਼ਵ ਵਾਰਤਾ): ਰਾਜ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਸੀ.ਐਮ ਕੈਪਟਨ ਅਮਰਿੰਦਰ ਸਿੰਘ ਨੇ ਮਹੱਤਵਪੂਰਨ ਕੋਵਿਡ ਸਮੀਖਿਆ ਬੈਠਕ ਅੱਜ ਦੁਪਹਿਰ 3 ਵਜੇ ਬੁਲਾ ਲਈ ਹੈ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।