• Latest
  • Trending
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 years ago

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

38 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

55 minutes ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

2 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

2 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

2 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

4 hours ago
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

4 hours ago
Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

4 hours ago
Hindi News
English News
Friday, June 19, 2026
No Result
View All Result
41 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

May 23, 2024
in ਪੰਜਾਬ
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 22 ਮਈ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰਪੁਰ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਦਾਸਪੁਰ (ਮੌਜੂਦਾ ਸਮੇਂ ਬਰਤਾਨੀਆ ਨਿਵਾਸੀ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਵਸੀਕਾ ਨਵੀਸ ਨੇ ਉਸਦੀ ਜੱਦੀ ਜ਼ਮੀਨ ਦੀ ਮਲਕੀਅਤ (ਇੰਤਕਾਲ) ਉਸਦੇ ਨਾਂ ਕਰਵਾਉਣ ਬਦਲੇ ਉਸ ਕੋਲੋਂ 225000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਉਸ ਦੇ ਦਫ਼ਤਰ ਵਿੱਚ ਕੰਮ ਕਰਦੇ ਟਾਈਪਿਸਟ ਸੰਨੀ ਨੇ ਵੀ ਉਕਤ ਇੰਤਕਾਲ ਦਰਜ ਕਰਵਾਉਣ ਲਈ ਉਸ ਤੋਂ 70,000 ਰੁਪਏ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਉਕਤ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 225000 ਰੁਪਏ ਦੀ ਰਿਸ਼ਵਤ ਲਈ ਹੈ। ਇਸ ਤੋਂ ਇਲਾਵਾ ਉਸ ਦੇ ਨਿੱਜੀ ਸਹਾਇਕ ਸੰਨੀ ਨੇ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਮੰਗ ਕੀਤੀ ਸੀ। ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSWEB PORTALWISHAVWARTA.INਚੰਡੀਗੜ੍ਹਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

by Ranjit Singh
June 19, 2026
0

Breaking: ਬਠਿੰਡਾ 'ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ ਬਠਿੰਡਾ, 19 ਜੂਨ (ਵਿਸ਼ਵ ਵਾਰਤਾ) – ਬਠਿੰਡਾ ਡੱਬਵਾਲੀ ਮੁੱਖ...

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

by Ranjit Singh
June 19, 2026
0

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ - ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Most Popular

ਮੋਟਰਸਾਈਕਲ ਸਵਾਰਾਂ ‘ਤੇ ਪਲਟਿਆ ਮੱਕੀ ਨਾਲ ਭਰਿਆ ਟਰੱਕ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਮੋਟਰਸਾਈਕਲ ਸਵਾਰਾਂ ‘ਤੇ ਪਲਟਿਆ ਮੱਕੀ ਨਾਲ ਭਰਿਆ ਟਰੱਕ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

by Jaspreet Kaur
3 weeks ago
0

ਮੋਟਰਸਾਈਕਲ ਸਵਾਰਾਂ 'ਤੇ ਪਲਟਿਆ ਮੱਕੀ ਨਾਲ ਭਰਿਆ ਟਰੱਕ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ! ਯਮੁਨਾਨਗਰ, 29 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 