
ਵਾਈਸ ਐਡਮਿਰਲ ਕਰਮਬੀਰ ਸਿੰਘ ਨੇ ਅੱਜ ਸਮੁੰਦਰੀ ਫੌਜ ਦੀ ਪੂਰਬੀ ਕਮਾਨ ਦੇ ਫਲੈਗ ਆਫੀਸਰ ਕਮਾਂਡਿੰਗ ਇਨ ਚੀਫ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਨੂੰ ਵਾਈਸ ਐਡਮਿਰਲ ਐੱਚ. ਸੀ. ਐੱਸ. ਬਿਸ਼ਟ ਦੇ ਸੇਵਾਮੁਕਤ ਹੋਣ ਮਗਰੋਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਸ਼੍ਰੀ ਬਿਸ਼ਟ ਨੂੰ 40 ਸਾਲ ਦੀ ਲੰਬੀ ਸੇਵਾ ਮਗਰੋਂ ਅੱਜ ਵਿਦਾਇਗੀ ਦਿੱਤੀ ਗਈ।
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...





















