ਲੰਡਨ, 28 ਮਈ : ਵਿਸ਼ਵ ਕੱਪ ਤੋਂ ਪਹਿਲਾਂ ਅੱਜ ਵਾਰਮਅੱਪ ਮੈਚ ਵਿਚ ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋ ਰਹੀਆਂ ਹਨ। ਇਸ ਦੌਰਾਨ ਬੰਗਲਾਦੇਸ਼ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ।
ਦੱਸਣਯੋਗ ਹੈ ਕਿ ਪਿਛਲੇ ਵਾਰਮਅੱਪ ਮੈਚ ਵਿਚ ਭਾਰਤ ਨੂੰ ਨਿਊਜੀਲੈਂਡ ਹੱਥੋਂ ਹਾਰ ਦਾ ਮੂੰਹ ਦੇਖਣਾ ਪਿਆ ਸੀ।