ਲੰਡਨ, 25 ਮਈ – ਵਿਸ਼ਵ ਕੱਪ ਤੋਂ ਪਹਿਲਾਂ ਅੱਜ ਭਾਰਤ ਤੇ ਨਿਊਜੀਲੈਂਡ ਦੀਆਂ ਟੀਮਾਂ ਵਾਰਮਅੱਪ ਮੈਚ ਵਿਚ ਹਿੱਸਾ ਲੈ ਰਹੀਆਂ ਹਨ। ਇਸ ਦੌਰਾਨ ਭਾਰਤ ਵੱਲੋਂ ਟੌਸ ਜਿਤ ਕੇ ਨਿਊਜ਼ੀਲੈਂਡ ਖਿਲਾਫ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਗਿਆ ਹੈ। https://twitter.com/BCCI/status/1132210192811200512