ਚੰਡੀਗੜ੍ਹ, 21 ਨਵੰਬਰ – ਹਰਿਆਣਾ ਵਿਚ ਅੱਜ ਵਾਪਰੇ ਇਕ ਸੜਕੀ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 4 ਜੀਅ ਮਾਰੇ ਗਏ| ਇਹ ਹਾਦਸਾ ਯਮੁਨਾਨਗਰ ਜ਼ਿਲ੍ਹੇ ਵਿਚ ਵਾਪਰਿਆ, ਜਿਥੇ ਇਕ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਦੇ 4 ਚਾਰ ਜੀਅ ਸੜਕ ਹਾਦਸੇ ਵਿਚ ਮਾਰੇ ਗਏ|
ਇਸ ਤੋਂ ਇਲਾਵਾ 2 ਹੋਰ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਹਾਦਸੇ ਤੋਂ ਬਾਅਦ ਸੜਕ ਉਤੇ ਜਾਮ ਲੱਗ ਗਿਆ|
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...