• Latest
  • Trending
ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰਵਾਨਾ

ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰਵਾਨਾ

8 years ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

26 minutes ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

2 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

2 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

3 hours ago
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

3 hours ago
ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

3 hours ago
Hindi News
English News
Wednesday, July 15, 2026
No Result
View All Result
34 °c
Chandigarh
37 ° Thu
37 ° Fri
35 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰਵਾਨਾ

September 15, 2018
in ਧਾਰਮਿਕ
ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਨਗਰ ਕੀਰਤਨ ਰਵਾਨਾ

– ਵਿਆਹ ਪੁਰਬ ਦੀ ਖੁਸ਼ੀ ਵਿੱਚ ਸੰਤ ਸੀਚੇਵਾਲ ਜੀ ਨੇ ਸੁਲਤਾਨਪੁਰ ਲੋਧੀ ਵਿਖੇ ਫੁੱਲਾਂ ਵਾਲੇ ਬੂਟੇ ਲਾਏ
ਸੁਲਤਾਨਪੁਰ ਲੋਧੀ 15 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਦੌਰਾਨ ਸੜਕਾਂ ਦੇ ਕਨਾਰਿਆਂ ‘ਤੇ ਫੁੱਲਦਾਰ ਬੂਟੇ ਲਾਏ ਗਏ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬਾਬੇ ਨਾਨਕ ਦੀ ਨਗਰੀ ਵਜੋਂ ਜਾਣੇ ਜਾਂਦੇ ਸੁਲਤਾਨਪੁਰ ਲੋਧੀ ਕਸਬੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਖੁਸ਼ਬੂਦਾਰ ਬੂਟੇ ਲਾਏ ਜਾ ਰਹੇ ਹਨ। ਗੁਰਦੁਆਰਾ ਬੇਰ ਸਾਹਿਬ ਤੋਂ ਸ਼ੁਰੂ ਹੋਏ ਵਿਆਹ ਪੁਰਬ ਦੇ ਨਗਰ ਕੀਰਤਨ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪਵਿੱਤਰ ਵੇਈਂ ‘ਤੇ ਬਣੇ ਤਲਵੰਡੀ ਚੌਧਰੀਆਂ ਪੁਲ ‘ਤੇ ਪਹੁੰਚੇ ਤਾਂ ਉਥੇ ਗੁਰੂ ਸਾਹਿਬਾਨ, ਪੰਜ ਪਿਆਰੇ ਅਤੇ ਪ੍ਰਬੰਧਕਾਂ ਦਾ ਸਨਮਾਨ ਸੰਗਤਾਂ ਸਮੇਤ ਸੰਤ ਸੀਚੇਵਾਲ ਨੇ ਕੀਤਾ। ਇਸ ਮੌਕੇ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਜਿਹੜਾ ਉਪਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਦਿੱਤਾ ਸੀ  ਉਸ ਸੁਨੇਹੇ ਨੂੰ ਅਜੇ ਤੱਕ ਵੀ ਪੂਰੀ ਦੁਨੀਆਂ ਵਿੱਚ ਸਹੀ ਢੰਗ ਨਾਲ ਨਹੀਂ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਮਨੁੱਖੀ ਲਾਲਚ ਕਾਰਨ ਪਾਣੀ, ਹਵਾ ਤੇ ਧਰਤੀ ਨੂੰ ਬੁਰੀ ਤਰ੍ਹਾਂ ਪਲੀਤ ਕਰਕੇ ਰੱਖ ਦਿੱਤਾ ਹੈ। ਜਦੋਂ ਇਹ ਸਾਰਾ ਕੁਝ ਦੂਸ਼ਿਤ ਹੋ ਰਿਹਾ ਹੈ ਤਾਂ ਫਿਰ ਸਰਬੱਤ ਦੇ ਭਲੇ ਦੇ ਸੰਕਲਪ ਨੂੰ ਹਾਸਲ ਨਹੀਂ ਕੀਤਾ ਜਾ ਸਕਦਾ।
ਪਿਛਲੇ ਤਿੰਨ ਦਿਨਾਂ ਤੋਂ ਸੰਤ ਸੀਚੇਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਸਫਾਈ ਦਾ ਕੰਮ ਜ਼ੋਰਾਂ ‘ਤੇ ਚੱਲ ਰਹਾ ਹੈ। ਵੱਡੇ ਪੱਧਰ ‘ਤੇ ਸੜਕਾਂ ਤੋਂ ਗੰਦਗੀ ਦੀਆਂ ਟਰਾਲੀਆਂ ਚੁੱਕੀਆਂ ਗਈਆਂ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਖੁਸ਼ਬੂਦਾਰ ਬੂਟੇ ਲਾਏ ਗਏ ਜਿਨ੍ਹਾਂ ਵਿਚ ਮਦਾਕਨੀ, ਅਲਮੰਡਾ, ਦਿਨ ਦਾ ਰਾਜਾ, ਰਾਤ ਦੀ ਰਾਣੀ ਅਤੇ ਕਲੀਆਂ ਦੇ ਬੂਟੇ ਸ਼ਾਮਲ ਹਨ। ਸੇਵਾਦਾਰਾਂ ਨੇ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਦੀ ਨਗਰੀ ਪੂਰੀ ਤਰ੍ਹਾਂ ਕੁਦਰਤੀ ਖੁਸ਼ਬੂ ਨਾਲ ਮਹਿਕਣੀ ਚਾਹੀਦੀ ਹੈ। ਇਸੇ ਕਰਕੇ ਸ਼ਹਿਰ ਦੀਆਂ ਗਲੀਆਂ ਅਤੇ ਆਲੇ ਦੁਆਲੇ ਦੀਆਂ ਸੜਕਾਂ ਉੱਪਰ ਇਨ੍ਹਾਂ ਬੂਟਿਆਂ ਨੂੰ ਲਾਇਆ ਜਾ ਰਿਹਾ ਹੈ। ਬਾਬਾ ਸੁੱਖਾ ਸਿੰਘ ਜੀ ਭੂਰੀਵਾਲੇ ਵੀ ਪਵਿੱਤਰ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਗੁਰਦੁਆਰਾ ਹੱਟ ਸਾਹਿਬ ਨੇੜੇ ਸੰਤ ਸੀਚੇਵਾਲ ਜੀ ਨਾਲ ਬੂਟੇ ਲਾਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

by Navjot
July 15, 2026
0

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਸਫਲਤਾ ਦਾ ਕੋਈ ਭੇਤ ਨਹੀਂ ਹੁੰਦਾ। ਇਹ ਤਿਆਰੀ, ਸਖ਼ਤ ਮਿਹਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 