<img class="alignnone size-full wp-image-39800" src="http://wishavwarta.in/wp-content/uploads/2019/02/punjab-vidhan-sabha-2.jpg" alt="" width="400" height="258" /> ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ ਵੱਖ-ਵੱਖ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ।