• Latest
  • Trending
ਵਿਜੀਲੈਂਸ ਦੀ ਟੀਮ ਨੇ ਵਕਫ਼ ਬੋਰਡ ਮਾਨਸਾ ਦਾ ਕਲਰਕ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

ਵਿਜੀਲੈਂਸ ਦੀ ਟੀਮ ਨੇ ਵਕਫ਼ ਬੋਰਡ ਮਾਨਸਾ ਦਾ ਕਲਰਕ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

6 years ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

30 minutes ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

2 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

3 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

3 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

4 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

4 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

4 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, November 17, 2026
No Result
View All Result
25 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਦੀ ਟੀਮ ਨੇ ਵਕਫ਼ ਬੋਰਡ ਮਾਨਸਾ ਦਾ ਕਲਰਕ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

June 9, 2020
in ਖਬਰਾਂ, ਪੰਜਾਬ
ਵਿਜੀਲੈਂਸ ਦੀ ਟੀਮ ਨੇ ਵਕਫ਼ ਬੋਰਡ ਮਾਨਸਾ ਦਾ ਕਲਰਕ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

ਮਾਨਸਾ, 09 ਜੂਨ : ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੁਨਿਟ ਮਾਨਸਾ ਦੀ ਟੀਮ, ਜਿਸ ਦੀ ਅਗਵਾਈ ਉਪ ਕਪਤਾਨ ਪੁਲਿਸ ਸ਼੍ਰੀ ਸੰਦੀਪ ਸਿੰਘ ਕਰ ਰਹੇ ਸਨ, ਵੱਲੋਂ ਵਕਫ਼ ਬੋਰਡ ਮਾਨਸਾ ਦੇ ਦਫ਼ਤਰ ਵਿੱਚ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਮੁੱਦਈ ਜਗਦੀਸ਼ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਜਗਦੀਸ਼ ਸਿੰਘ ਵਾਸੀ ਕਲਾਣਾ, ਤਹਿਸੀਲ ਬੁਢਲਾਡਾ ਜ਼ਿਲ੍ਹਾ ਮਾਨਸਾ ਵੱਲੋਂ ਵਿਜੀਲੈਂਸ ਦਫ਼ਤਰ ਮਾਨਸਾ ਪੁੱਜ ਕੇ ਬਿਆਨ ਲਿਖਵਾਇਆ ਗਿਆ ਕਿ ਉਸ ਵੱਲੋਂ ਪਿੰਡ ਕਲਾਣਾ ਵਿਖੇ ਵਕਫ਼ ਬੋਰਡ ਦੀ ਮਾਲਕੀ ਵਾਲੀ ਕਰੀਬ 8 ਕਨਾਲ ਜ਼ਮੀਨ ਸਾਲ 1994 ਤੋਂ ਲੈ ਕੇ 2020 ਤੱਕ ਪਟੇ ‘ਤੇ ਲਈ ਗਈ ਸੀ, ਜਿਸਦੀ ਲੀਜ਼ 31 ਮਾਰਚ 2020 ਨੂੰ ਖ਼ਤਮ ਹੋ ਗਈ ਸੀ, ਜਿਸ ‘ਤੇ ਉਸ ਵੱਲੋਂ ਜ਼ਮੀਨ ਦੁਬਾਰਾ ਲੀਜ਼ ‘ਤੇ ਲੈਣ ਲਈ ਅਪਲਾਈ ਕੀਤਾ ਗਿਆ ਅਤੇ ਵਕਫ਼ ਬੋਰਡ ਵੱਲੋਂ ਇਹ ਜ਼ਮੀਨ ਉਸ ਨੂੰ ਅੱਗੇ ਵਾਸਤੇ ਫਿਰ ਲੀਜ਼ ‘ਤੇ ਦੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਵਕਫ਼ ਬੋਰਡ ਵੱਲੋਂ ਸ਼ਿਕਾਇਤਕਰਤਾ ਨੂੰ ਲੀਜ਼ ‘ਤੇ ਲਈ ਜ਼ਮੀਨ ਵਿੱਚੋਂ 1 ਕਨਾਲ 5 ਮਰਲੇ ਜ਼ਮੀਨ ਨੂੰ ਕਮਰਸ਼ੀਅਲ ਲੀਜ਼ ਵਿੱਚ ਤਬਦੀਲ ਕਰਵਾਉਣ ਲਈ ਕਿਹਾ ਗਿਆ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਜ਼ਮੀਨ ਵੀ ਕਮਰਸ਼ੀਅਲ ਲੀਜ਼ ‘ਤੇ ਆਪਣੇ ਨਾਮ ਕਰਵਾ ਲਈ। ਉਨ੍ਹਾਂ ਦੱਸਿਆ ਕਿ ਜਿਸ ਦੇ ਕਿਰਾਏ ਦੀ ਇਵਜ਼ ਵਿੱਚ ਜਾਵੇਦ ਇਕਬਾਲ ਵੱਲੋਂ ਕੁਝ ਦਿਨ ਪਹਿਲਾਂ ਉਸ ਪਾਸੋਂ 47,000/- ਰੁਪਏ ਹਾਸਲ ਕਰ ਲਏ ਗਏ ਸੀ ਪਰ ਇਸ ਦੀ ਕੋਈ ਰਸੀਦ ਜਾਰੀ ਨਹੀਂ ਸੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਕਫ਼ ਬੋਰਡ ਦੀ ਕਰੀਬ 1,16,000/- ਰੁਪਏ ਦੀ ਹੋਰ ਰਾਸ਼ੀ ਭਰਾਉਣ ਯੋਗ ਬਣਦੀ ਸੀ, ਪਰੰਤੂ ਉਕਤ ਕਲਰਕ ਸ਼ਿਕਾਇਤ ਕਰਤਾ ਵੱਲੋ 50,000/- ਰੁਪਏ ਦੀ ਹੋਰ ਵਾਧੂ ਰਕਮ ਰਿਸ਼ਵਤ ਵਜੋਂ ਮੰਗ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮਿੰਨਤ ਤਰਲਾ ਕਰਨ ‘ਤੇ ਉਹ 20,000/- ਰੁਪਏ ਰਿਸ਼ਵਤ ਲੈ ਕੇ ਲੀਜ਼ ਡੀਡ ਸਬੰਧੀ ਰਸੀਦਾਂ ਜਾਰੀ ਕਰਨ ਲਈ ਰਾਜ਼ੀ ਹੋ ਗਿਆ।
ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਇਸ ਸਬੰਧ ਵਿੱਚ ਪੀ.ਸੀ.ਐਕਟ 1988 ਐਜ ਅਮੈਡਿਡ ਬਾਏ 2018 ਤਹਿਤ ਮੁਕੱਦਮਾ ਦਰਜ ਕਰਕੇ ਕਲਰਕ ਜਾਵੇਦ ਇਕਬਾਲ ਨੂੰ ਟਰੈਪ ਲਗਾ ਦੇ ਉਸਦੇ ਦਫ਼ਤਰ ਵਿੱਚੋਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਰਿਸ਼ਵਤ ਵਜੋਂ ਹਾਸਲ ਕੀਤੀ ਗਈ ਰਕਮ 20,000/- ਰੁਪਏ ਬਰਾਮਦ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਖ਼ਿਲਾਫ਼ ਖੁਲ੍ਹ ਕੇ ਸਾਹਮਣੇ ਆਉਣ, ਤਾਂ ਜੋ ਭ੍ਰਿਸ਼ਟਾਚਾਰ ਦੀ ਬਿਮਾਰੀ ਨੂੰ ਨੱਥ ਪਾਈ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
2 weeks ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 