• Latest
  • Trending
ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਦਬੋਚਿਆ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

46 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

1 hour ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਦਬੋਚਿਆ

July 11, 2019
in ਪੰਜਾਬ
ਵਿਜੀਲੈਂਸ ਨੇ ਜੂਨ ਮਹੀਨੇ 13 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਅਦਾਲਤਾਂ ਵਲੋਂ 7 ਦੋਸ਼ੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਸਜਾਵਾਂ

ਚੰਡੀਗੜ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ•ਾਂ ਵਿਚ ਪੁਲਿਸ ਵਿਭਾਗ ਦੇ 5, ਬਿਜਲੀ ਵਿਭਾਗ ਦੇ 4 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਰਿਸ਼ਵਤ ਦੇ ਕੇਸਾਂ ਵਿਚ ਦੋਸ਼ੀ ਪਾਏ ਗਏ ਸੱਤ ਕਰਮਚਾਰੀਆਂ ਨੂੰ ਸਜਾਵਾਂ ਤੇ ਜੁਰਮਾਨੇ ਸੁਣਾਏ ਹਨ।
ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।
ਉਨ•ਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 5 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ  ਵਲੋਂ 2 ਮੁਕੱਦਮੇ ਵੀ ਦਰਜ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 3 ਹੋਰ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ।
ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਛੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ•ਾਂ ਵਿਚ ਮਾਨਸਾ ਵਿਖੇ ਤਾਇਨਾਤ ਏ.ਐਸ.ਆਈ  ਗਮਦੂਰ ਸਿੰਘ ਨੂੰ ਮਾਨਸਾ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਪੰਜਾਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਸੇ ਤਰ•ਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਪੀ.ਐਸ.ਪੀ.ਸੀ.ਐਲ ਮੋਗਾ ਵਿਖੇ ਤਾਇਨਾਤ ਸੁਰਿੰਦਰ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਅਤੇ ਉਸ ਦੇ ਪ੍ਰਾਈਵੇਟ ਡਰਾਈਵਰ ਜਸਵਿੰਦਰ ਸਿੰਘ ਨੂੰ ਮੋਗਾ ਦੀ  ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋ ਇਲਾਵਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ  ਸੁਖਵਿੰਦਰ ਸਿੰਘ ਨੂੰ ਪਟਿਆਲਾ  ਦੀ ਅਦਾਲਤ ਵਲੋਂ 3 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ  ਜਰਨੈਲ ਸਿੰਘ ਨੂੰ ਬਰਨਾਲਾ  ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਉਕਤ ਤੋ ਇਲਾਵਾ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਵਣ ਰੇਂਜ ਅਫਸਰ ਬਲਦੇਵ ਸਿੰਘ ਨੂੰ ਰੂਪਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਚਾਰ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਇਸ ਤੋਂ ਇਲਾਵਾ ਗਮਾਡਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਕਿਰਨਪਾਲ ਕਟਾਰੀਆ ਨੂੰ ਐਸ.ਏ.ਐਸ.ਨਗਰ ਦੀ  ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ ਵੀਹ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ

Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ

by Ranjit Singh
2 weeks ago
0

Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ 'ਚ ਲੱਗੀ ਅੱਗ, 4 ਦੀ ਮੌਤ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 