• Latest
  • Trending
ਵਿਜੀਲੈਂਸ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ 12 ਰਿਸ਼ਵਤ ਦੇ ਕੇਸਾਂ ਵਿੱਚ 7 ਰਿਸ਼ਵਤਖੋਰ ਕਰਮਚਾਰੀਆਂ ਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

6 years ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

31 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

32 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

38 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

43 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

47 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

50 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

1 hour ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

2 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

3 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Hindi News
English News
Tuesday, November 17, 2026
No Result
View All Result
19 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ 12 ਰਿਸ਼ਵਤ ਦੇ ਕੇਸਾਂ ਵਿੱਚ 7 ਰਿਸ਼ਵਤਖੋਰ ਕਰਮਚਾਰੀਆਂ ਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

June 24, 2020
in ਪੰਜਾਬ
ਵਿਜੀਲੈਂਸ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ 12 ਰਿਸ਼ਵਤ ਦੇ ਕੇਸਾਂ ਵਿੱਚ 7 ਰਿਸ਼ਵਤਖੋਰ ਕਰਮਚਾਰੀਆਂ ਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 2 4 ਜੂਨ: ਰਾਜ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਰਚ, ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਵੱਖ–ਵੱਖ ਤਰਾਂ ਦੇ 12 ਕੇਸਾਂ ਵਿੱਚ 7 ਕਰਮਚਾਰੀਆਂ ਅਤੇ 8 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਜਿਸ ਵਿੱਚ 2 ਪੁਲਿਸ ਮੁਲਾਜਮ, ਇੱਕ ਮਾਲ ਕਰਮਚਾਰੀ ਅਤੇ 4 ਹੋਰ ਵਿਭਾਗਾਂ ਤੋਂ ਸ਼ਾਮਲ ਹਨ। ਉਸ ਤੋਂ ਇਲਾਵਾ ਉਨ੍ਹਾਂ ਵਿਅਕਤੀਆਂ ਵਿਰੁੱਧ ਸੱਤ ਮਾਮਲੇ ਦਰਜ ਕੀਤੇ ਗਏ ਹਨ ਜੋ ਕੋਵਿਡ –19 ਦੇ ਪ੍ਰਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ–ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਸਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ–ਕਮ–ਏ.ਡੀ.ਜੀ.ਪੀ. ਵਿਜੀਲੈਂਸ ਬਿਓਰੋ ਸ੍ਰੀ ਬੀ. ਕੇ. ਉੱਪਲ ਨੇ ਕਿਹਾ ਕਿ ਬਿਓਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਾਂ ਵਿਅਕਤੀਆਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਓਰੋ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਵੱਖ–ਵੱਖ ਵਿਸ਼ੇਸ਼ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਸੱਤ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਜਾਂਚ ਦੇ ਅਧਾਰ ‘ਤੇ ਇੱਕ ਮੁਕੱਦਮਾ ਵੀ ਦਰਜ ਕੀਤਾ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਅਦਾਲਤਾਂ ਨੇ ਬਿਓਰੋ ਦੁਆਰਾ ਦਾਇਰ ਕੀਤੇ ਗਏ ਦੋ ਰਿਸ਼ਵਤ ਦੇ ਕੇਸਾਂ ਦਾ ਫੈਸਲਾ ਕੀਤਾ ਜਿਸ ਵਿੱਚ ਕਸ਼ਮੀਰ ਸਿੰਘ, ਸਾਬਕਾ ਸੱਕਤਰ, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ, ਪਿੰਡ ਲਾਲੇਆਣਾ, ਜ਼ਿਲ੍ਹਾ ਬਠਿੰਡਾ ਨੂੰ ਵਧੀਕ ਸੈਸ਼ਨ ਜੱਜ ਬਠਿੰਡਾ ਵੱਲੋਂ 4 ਸਾਲ ਕੈਦ ਅਤੇ 10,000 ਰੁਪਏ ਦੇ ਜੁਰਮਾਨੇ ਦੀ ਸਜਾ ਸੁਣਾਈ ਹੈ। ਇਸੇ ਤਰਾਂ ਇੱਕ ਹੋਰ ਕੇਸ ਵਿੱਚ, ਹਰਬੰਸ ਲਾਲ, ਕਾਨੂੰਗੋ, ਮਾਲ ਹਲਕਾ ਜੰਡਿਆਣਾ, ਐਸ ਬੀ ਐਸ ਨਗਰ ਜ਼ਿਲ੍ਹੇ ਨੂੰ ਐਡੀਸ਼ਨਲ ਸੈਸ਼ਨ ਜੱਜ ਐਸ.ਬੀ.ਐਸ.ਨਗਰ ਵੱਲੋਂ 4 ਸਾਲ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

ਵਿਜੀਲੈਂਸ ਦੇ ਮੁਖੀ ਉੱਪਲ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੂੰ ਕੈਮਿਸਟਾਂ ਦੀਆਂ ਦੁਕਾਨਾਂ, ਖਾਣ ਦੀਆਂ ਦੁਕਾਨਾਂ ਅਤੇ ਐਲ.ਪੀ.ਜੀ. ਵਿਤਰਕਾਂ ‘ਤੇ ਸਖਤ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕੋਵਿਡ –19 ਲਾਕਡਾਉਨ ਦੌਰਾਨ ਜ਼ਰੂਰੀ ਵਸਤਾਂ ਦੀ ਗੁਣਵੱਤਾ, ਮਾਤਰਾ ਅਤੇ ਕੀਮਤਾਂ ਦੀ ਜਾਂਚ ਕੀਤੀ ਜਾ ਸਕੇ। ਉਸਨੇ ਅੱਗੇ ਕਿਹਾ ਕਿ ਬਿਓਰੋ ਨੇ ਇੱਕ ਵਿਸ਼ੇਸ਼ ਚੈਕਿੰਗ ਦੌਰਾਨ ਘੁਲਿਆਣੀ ਗੈਸ ਕਪੂਰਥਲਾ ਦੇ ਮਾਲਕ ਵਿਨੈ ਘੁਲਿਆਣੀ ਅਤੇ ਉਸਦੇ ਸਹਾਇਕ ਖ਼ਿਲਾਫ਼ ਖਪਤਕਾਰਾਂ ਨੂੰ ਘੱਟ ਗੈਸ ਵਾਲੇ 17 ਸਿਲੰਡਰਾਂ ਦੀ ਸਪਲਾਈ ਕਰਨ ਦੇ ਦੋਸ਼ ਵਿੱਚ ਥਾਣਾ ਸਿਟੀ ਕਪੂਰਥਲਾ ਵਿਖੇ ਜ਼ਰੂਰੀ ਵਸਤਾਂ ਐਕਟ ਤਹਿਤ ਕੇਸ ਦਰਜ ਕਰਵਾਇਆ ਹੈ।

ਇਸ ਤੋਂ ਇਲਾਵਾ ਵਿਜੀਲੈਂਸ ਬਿਓਰੋ ਨੇ ਇੰਡਸ ਫਾਰਮੇਸੀ ਐਸ.ਏ.ਐਸ.ਨਗਰ ਵਿਖੇ ਵੀ ਵਿਸ਼ੇਸ਼ ਚੈਕਿੰਗ ਕੀਤੀ ਹੈ ਅਤੇ ਦੁਕਾਨ ਮਾਲਕ ਦਿਨੇਸ਼ ਕੁਮਾਰ ਖ਼ਿਲਾਫ਼ ਮਹਿੰਗੇ ਭਾਅ ਉਤੇ ਮਾਸਕ ਅਤੇ ਸੈਨੀਟਾਈਜ਼ਰ ਵੇਚਣ ਲਈ 188 ਆਈਪੀਸੀ ਤਹਿਤ ਕੇਸ ਦਰਜ ਕਰਵਾਇਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 17, 2026
0

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...

Most Popular

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

by Ranjit Singh
1 month ago
0

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ - ਤਿੰਨ ਪੜਾਵਾਂ ਵਿਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 