• Latest
  • Trending
ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਚ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਚ ਕੀਤਾ ਕਾਬੂ

6 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

19 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

53 minutes ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

1 hour ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

2 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

12 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

13 hours ago
Hindi News
English News
Monday, November 23, 2026
No Result
View All Result
15 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਚ ਕੀਤਾ ਕਾਬੂ

February 9, 2021
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਚ ਕੀਤਾ ਕਾਬੂ

ਚੰਡੀਗੜ੍ਹ, 9 ਫਰਵਰੀ (ਵਿਸ਼ਵ ਵਾਰਤਾ)-: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਫਗਵਾੜਾ ਦੀ ਬਿਲਡਿੰਗ ਬ੍ਰਾਂਚ ਵਿਖੇ ਤਾਇਨਾਤ ਇਕ ਇੰਸਪੈਕਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ. ਉੱਪਲ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ ਸ਼ਿਕਾਇਤਕਰਤਾ ਸਤਿੰਦਰ ਸਿੰਘ ਨਿਵਾਸੀ ਫਗਵਾੜਾ, ਕਪੂਰਥਲਾ ਤੋਂ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਪਰੋਕਤ ਇੰਸਪੈਕਟਰ ਨੇ ਉਸ (ਸ਼ਿਕਾਇਤਕਰਤਾ) ਦੀ ਮਾਂ ਦੇ ਨਾਮ ‘ਤੇ ਰਜਿਸਟਰਡ ਇੱਕ 20 ਮਰਲਾ ਪਲਾਟ ਦੀ ਚਾਰਦੁਆਰੀ ਦੀ ਉਸਾਰੀ ਕਰਨ ਅਤੇ ਨਕਸ਼ੇ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1,00,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇੰਸਪੈਕਟਰ ਪਲਪਰਨੀਤ ਸਿੰਘ ਨੇ ਉਸਦੇ ਪਲਾਟ ਦੇ ਨਕਸ਼ੇ ਨੂੰ ਮਨਜ਼ੂਰੀ ਲਈ ਸਰਕਾਰੀ ਫੀਸ ਵਜੋਂ 1,00,000 ਰੁਪਏ ਮੰਗੇ ਅਤੇ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਨੇ ਉਸਨੂੰ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇ ਦਿੱਤੇ।
ਉਹਨਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਦਫਤਰ ਗਏ ਤਾਂ ਉਸਨੂੰ ਪਤਾ ਲੱਗਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਮੁਅੱਤਲ ਕਰਨ ਤੋਂ ਬਾਅਦ ਟਰਾਂਸਫਰ ਕਰ ਦਿੱਤਾ ਗਿਆ ਹੈ। ਜਦੋਂ ਜਸਵਿੰਦਰ ਸਿੰਘ ਨੇ ਉੱਥੇ ਆਪਣੇ ਪਲਾਟ ਨਾਲ ਸਬੰਧਤ ਫਾਈਲ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਇਸ ਦਫਤਰ ਵਿੱਚ ਅਜਿਹੀ ਕੋਈ ਫਾਈਲ ਜਮ੍ਹਾ ਹੀ ਨਹੀਂ ਕੀਤੀ ਗਈ। ਇਸ ਤਰ੍ਹਾਂ ਇੰਸਪੈਕਟਰ ਪਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਧੋਖਾ ਦਿੱਤਾ ਅਤੇ ਸਰਕਾਰੀ ਫੀਸ ਦੇ ਨਾਮ ‘ਤੇ 1,00,000 ਰੁਪਏ ਠੱਗ ਲਏ।
ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਨੇ ਉੁਕਤ ਇੰਸਪੈਕਟਰ ਖ਼ਿਲਾਫ਼ ਥਾਣਾ ਸਤਨਾਮਪੁਰਾ, ਫਗਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਥਾਣੇ ਵਿੱਚ ਬੁਲਾਇਆ ਅਤੇ ਜਾਂਚ ਦੌਰਾਨ ਉਕਤ ਇੰਸਪੈਕਟਰ ਨੇ ਸਵੀਕਾਰ ਕਰ ਲਿਆ ਕਿ ਉਸਨੇ ਜਸਵਿੰਦਰ ਸਿੰਘ ਤੋਂ 1,00,000 ਰੁਪਏ ਲਏ ਹਨ। ਇਸ ਤੋਂ ਇਲਾਵਾ ਇੰਸਪੈਕਟਰ ਪਾਲਪਰਨੀਤ ਸਿੰਘ ਨੇ ਦੱਸਿਆ ਕਿ ਉਸਨੇ ਜਸਵਿੰਦਰ ਸਿੰਘ ਨੂੰ 15,000 ਰੁਪਏ ਪਹਿਲਾਂ ਹੀ ਵਾਪਸ ਕਰ ਦਿੱਤੇ ਹਨ ਅਤੇ ਇੱਕ ਮਹੀਨੇ ਦੇ ਅੰਦਰ ਬਾਕੀ ਰਕਮ ਵਾਪਸ ਕਰ ਦੇਵੇਗਾ। ਇੰਸਪੈਕਟਰ ਪਾਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਕੋਟਕ ਮਹਿੰਦਰਾ ਬੈਂਕ ਦਾ 85000 ਰੁਪਏ ਦਾ ਇੱਕ ਚੈੱਕ ਦੇ ਦਿੱਤਾ ਪਰ ਜਦੋਂ ਉਸਨੇ ਪੈਸੇ ਕਢਵਾਉਣ ਲਈ ਚੈਕ ਲਗਾਇਆ ਤਾਂ ਬੈਂਕ ਵੱਲੋਂ ਚੈਕ ਬਾਊਂਸ ਕਰ ਦਿੱਤਾ ਗਿਆ।
ਇਸ ਤਰ੍ਹਾਂ, ਇੰਸਪੈਕਟਰ ਪਾਲਪਰਨੀਤ ਸਿੰਘ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਦਿਆਂ ਗਲਤ ਢੰਗ ਨਾਲ ਇਸਦਾ ਲਾਹਾ ਲਿਆ ਅਤੇ ਰਿਸ਼ਵਤਖੋਰੀ ਦੇ ਕੇਸ ਵਿੱਚ ਉਸਦੀ ਸ਼ਮੂਲੀਅਤ ਸਾਬਤ ਹੋਈ।
ਉਨ੍ਹਾਂ ਦੱਸਿਆ ਕਿ ਦੋਸ਼ੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

by Navjot
November 23, 2026
0

ਦੋਹਾ, 23 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ 'ਏਸ਼ੀਆ ਕੱਪ...

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

Most Popular

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ  ਕੀਤੀਆਂ ਬਰਾਮਦ

by Navjot
2 days ago
0

ਪੰਚਕੂਲਾ, 21 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਜਾਂਚ ਬਿਊਰੋ (CBI) ਨੇ ਹਰਿਆਣਾ ਦੇ ਪੰਚਕੂਲਾ ਵਿੱਚ ਤਾਇਨਾਤ ਕੇਂਦਰੀ ਵਸਤੂ ਅਤੇ ਸੇਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 