• Latest
  • Trending
PUNJAB NEWS: ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

PUNJAB NEWS: ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ : 200 ਟੀ-20 ਮੈਚ ਖੇਡਣ ਵਾਲੀ ਪਹਿਲੀ ਕ੍ਰਿਕਟਰ ਬਣੀ

2 hours ago
ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤਿਆ FIH ਮਹਿਲਾ ਨੇਸ਼ਨਜ਼ ਕੱਪ ਦਾ ਖਿਤਾਬ 

2 hours ago
ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

2 hours ago
Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

Try Series : ਭਾਰਤ-ਏ ਨੇ ਫਾਈਨਲ ਵਿੱਚ ਸ਼੍ਰੀਲੰਕਾ-ਏ ਨੂੰ ਹਰਾ ਕੇ ਜਿੱਤਿਆ ਤਿਕੋਣੀ ਲੜੀ ਦਾ ਖਿਤਾਬ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 June 2026 | Ang 592 I ਅੱਜ ਦਾ ਹੁਕਮਨਾਮਾ

4 hours ago
IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

IND W vs SA W : ਭਾਰਤੀ ਮਹਿਲਾ ਟੀਮ ਦੀ ਪਹਿਲੀ ਹਾਰ! ਸਾਊਥ ਅਫ਼ਰੀਕਾ ਨੇ 6 ਵਿਕਟਾਂ ਨਾਲ ਦਿੱਤੀ ਮਾਤ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

ਫਰਜ਼ੀ ਪੱਤਰ ਮਾਮਲਾ: ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖਿਆ ਪੱਤਰ

12 hours ago
Hindi News
English News
Monday, June 22, 2026
No Result
View All Result
35 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

July 19, 2024
in ਪੰਜਾਬ

ਚੰਡੀਗੜ੍ਹ, 19 ਜੁਲਾਈ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSpunjab newsWEB PORTALWISHAVWARTA.INਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ 

by Navjot
June 22, 2026
0

ਹਨੇਰੀ ਕਾਰਨ ਅਬੋਹਰ ਵਿਚ ਦਰੱਖਤ ਡਿੱਗਣ ਕਾਰਨ ਡੇਅਰੀ ਸੰਚਾਲਕ ਦੀ ਮੌਤ  ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਪੰਜਾਬ ਤੇ ਚੰਡੀਗੜ੍ਹ ਵਿਚ...

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
June 22, 2026
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 22, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 22, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 22ਜੂਨ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 