• Latest
  • Trending
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

3 years ago
Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

4 minutes ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

2 hours ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

3 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Saturday, September 5, 2026
No Result
View All Result
32 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

September 12, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

by Ranjit Singh
September 5, 2026
0

Punjab: ਦੋਸਤਾਂ ਨਾਲ ਸਵਿਮਿੰਗ ਪੂਲ 'ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ ਲੁਧਿਆਣਾ, 5 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 