• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

3 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

54 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

4 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

6 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

7 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

Hindi News
English News
Sunday, September 6, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

March 14, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

ਚੰਡੀਗੜ੍ਹ, 14 ਮਾਰਚ (ਵਿਸ਼ਵ ਵਾਰਤਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਿੰਡ ਉਰਸੀ ਜੱਟਾਂ, ਰਾਜਪੁਰਾ, ਪਟਿਆਲਾ ਦੇ ਫਰਾਰ ਵਕਫ਼ ਬੋਰਡ ਦੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਨੂੰ ਸੁਰਜੀਤ ਸਿੰਘ ਵਾਸੀ ਚੱਕ ਬਲੋਚਾਂ ਵਾਲਾ (ਮਹਾਲਮ), ਜਲਾਲਾਬਾਦ, ਫਾਜ਼ਿਲਕਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਕਫ਼ ਬੋਰਡ ਦੀ ਦੋ ਕਨਾਲ ਦਾ ਪਟਾ ਉਸ ਦੀ ਪਤਨੀ ਦੇ ਨਾਂ ‘ਤੇ ਕਰਨ ਬਦਲੇ ਉਕਤ ਮੁਲਾਜ਼ਮ ਅਤੇ ਉਸ ਦੇ ਸਾਥੀ ਪ੍ਰਾਈਵੇਟ ਵਿਅਕਤੀ ਨੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਉਸ ਨੇ ਕਿਸ਼ਤਾਂ ਵਿੱਚ ਦੇਣ ਦਾ ਝੂਠਾ ਵਾਅਦਾ ਕੀਤਾ ਹੈ। ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਦੀ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਨੂੰ ਸਬੂਤ ਵਜੋਂ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ

by Ankit
2 weeks ago
0

  17 ਦਿਨਾਂ ਵਿੱਚ ਖੰਡ ਦੀਆਂ ਕੀਮਤਾਂ ਵਿੱਚ 20 ਰੁਪਏ ਦਾ ਵਾਧਾ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਅਸਫਲਤਾ: ਰੰਧਾਵਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 