• Latest
  • Trending
ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

8 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

24 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

February 11, 2019
in ਪੰਜਾਬ
ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭਦਿੱਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
4 days ago
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 