• Latest
  • Trending
ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਦੇ ਦੋਸ਼ ਜੇਲ੍ਹ ਸੁਪਰਡੈਂਟ ਤੇ ਕੇਸ ਦਰਜ 

ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਦੇ ਦੋਸ਼ ਜੇਲ੍ਹ ਸੁਪਰਡੈਂਟ ਤੇ ਕੇਸ ਦਰਜ 

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

31 minutes ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

2 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

3 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

3 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

3 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

3 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

4 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

4 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

6 hours ago
Hindi News
English News
Thursday, October 8, 2026
No Result
View All Result
25 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਦੇ ਦੋਸ਼ ਜੇਲ੍ਹ ਸੁਪਰਡੈਂਟ ਤੇ ਕੇਸ ਦਰਜ 

December 17, 2017
in ਖਬਰਾਂ
ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਦੇ ਦੋਸ਼ ਜੇਲ੍ਹ ਸੁਪਰਡੈਂਟ ਤੇ ਕੇਸ ਦਰਜ 

ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਦੇ ਦੋਸ਼ ਜੇਲ੍ਹ ਸੁਪਰਡੈਂਟ ਤੇ ਕੇਸ ਦਰਜ 

ਮਾਨਸਾ, 17 ਦਸੰਬਰ(ਵਿਸ਼ਵ ਵਾਰਤਾ )
ਮਾਨਸਾ ਦੀ ਜ਼ਿਲ੍ਹਾ ਜੇਲ੍ਹ ਅੱਦਰ ਦੋ ਕੈਦੀਆਂ ਪਾਸੋਂ ਲੱਖਾਂ ਰੁਪਏ ਦੀ ਰ੍ਹਿਸ਼ਵਤ ਲੈਣ ਵਾਲੇ ਇੱਕ ਜੇਲ੍ਹ ਸੁਪਰਡੈਂਟ ਗੁਰਜੀਤ ਸਿੰਘ ਤੇ ਵਿਜੀਲੈਂਸ ਵਿਭਾਗ ਵੱਲੋਂ ਪਰਚਾ ਦਰਜ ਕਰਨ ਦੀ ਜਾਣਕਾਰੀ ਮਿਲੀ ਹੈ, ਜਦੋਂ ਕਿ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਅਤੇ ਇਕ ਕੈਦੀ ਪਵਨ ਕੁਮਾਰ ਨੂੰ ਇਸ ਮਾਮਲੇ ਵਿਚ ਫੜਿਆ ਗਿਆ ਹੈ| ਜੇਲ੍ਹ ਅਧਿਕਾਰੀ ਤੇ ਕੈਦੀ ਵਿਜੀਲੈਂਸ ਅਫਸਰਾਂ ਨੇ ਜੇਲ੍ਹ ਤੋਂ ਬਾਹਰੋਂ ਰੱਗੇ ਹੱਥੀਂ ਦਬੋਚਿਆ ਹੈ| ਉਨ੍ਹਾਂ ਦੇ ਖਿਲਾਫ  ਵਿਭਾਗ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਵਿਜੀਲੈਂਸ ਟੀਮ ਇਸ ਸਬੱਧੀ ਰਿਸ਼ਵਤ  ਲੈਣ ਲਈ ਪੁੱਜੇ ਇੱਕ ਕੈਦੀ ਦੇ ਭਰਾ ਨੇ ਸੂਚਨਾ ਦਿੱਤੀ ਸੀ| ਜੇਲ੍ਹ ਦੇ ਜਿਹੜੇ ਡਿਪਟੀ ਸੁਪਰਡੈਂਟ ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਹ ਛੁੱਟੀ *ਤੇ ਹੋਣ ਕਾਰਨ ਫੜਿਆ ਨਹੀਂ ਜਾ ਸਕਿਆ ਹੈ|
ਜਾਣਕਾਰੀ ਅਨੁਸਾਰ ਮਾਨਸਾ ਜੇਲ੍ਹ ਅੱਦਰ ਨ੍ਹਾ ਤਸਕਰੀ ਦੇ ਮਾਮਲੇ ਵਿਚ ੍ਹਾਹਬਾਦ ਮਾਰਕੱਡਾ ਦਾ ਵਾਸੀ ਇੱਕ ਨੌਜਵਾਨ ਗੌਰਵ ਕੁਮਾਰ ਸ੦ਾ ਭੁਗਤ ਰਿਹਾ ਹੈ ਅਤੇ ਜੇਲ੍ਹ ਅੱਦਰ ਉਹ ਕੱਟੀਨ ’ਤੇ ਡਿਊਟੀ ਨਿਭਾਉਦਾ ਸੀ| ਸਹੂਲਤਾਂ ਲੈਣ ਲਈ ਕੈਦੀ ਅਤੇ ਉਨ੍ਹਾਂ ਦੇ ਰ੍ਹਿਤੇਦਾਰ ਗੌਰਵ ਕੁਮਾਰ ਦੇ ਖਾਤੇ ਵਿਚ ਅਕਸਰ ਪੈਸੇ ਜਮ੍ਹਾਂ ਕਰਵਾ ਦਿੱਦੇ ਸਨ, ਜਿਸ ਕਰਕੇ ਉਸ ਦੇ ਖਾਤੇ ਵਿਚ 86 ਹ੦ਾਰ ਰੁਪਏ ਦੀ ਰਾ੍ਹੀ ਜਮ੍ਹਾਂ ਹੋ ਚੁੱਕੀ ਸੀ| ਦੱਸਿਆ ਗਿਆ ਹੈ ਕਿ ਡੀਐਸਪੀ ਗੁਰਜੀਤ ਸਿੱਘ ਨੇ ਗੌਰਵ ਕੁਮਾਰ ਉਥੇ ਬੁਲਾਕੇ ਡਰਾਇਆ^ਧਮਕਾਇਆ ਅਤੇ ਉਸ ਦੀ ਕੁੱਟਮਾਰ ਵੀ ਕੀਤੀ| ਉਸ ਨੇ ਕਿਹਾ ਕਿ ਉਹ ਉਸ  86 ਹਜ਼ਾਰ  ਰੁਪਏ ਤੋਂ ਇਲਾਵਾ 1 ਲੱਖ ਰੁਪਏ ਲਿਆਕੇ ਹੋਰ ਦੇਵੇ ਨਹੀਂ ਤਾਂ ਉਸ ਨਾਲ ਸਖ਼ਤੀ  ਨਾਲ ਨਜਿੱਠਿਆ ਜਾਵੇਗਾ| ਗੌਰਵ ਕੁਮਾਰ ਨੇ ਆਪਣੇ ਘਰ ਸੂਚਨਾ ਦੇਕੇ ਜਮ੍ਹਾਂ 86 ਹਜ਼ਾਰ  ਰੁਪਏ, ਇੱਕ ਚੈਕ ਅਤੇ ਇੱਕ ਲੱਖ ਰੁਪਏ ਦੀ ਹੋਰ ਨਗਦੀ ਆਪਣੇ ਭਰਾ ਦੇ ਹੱਥ ਡੀਐਸਪੀ  ਦੇਣ ਲਈ ਮਾਨਸਾ ਜੇਲ੍ਹ ਬੁਲਾਇਆ, ਜਿਸ ਪਾਸੋਂ ਪੈਸੇ ਲੈਣ ਲਈ ਡੀਐਸਪੀ ਗੁਰਜੀਤ ਸਿੱਘ ਨੇ ਜੇਲ੍ਹ ਦੇ ਵੈਲਫੇਅਰ ਅਫਸਰ ਸਿਕੱਦਰ ਸਿੱਘ ਤੇ ਕੈਦੀ ਪਵਨ ਕੁਮਾਰ  ਬਾਹਰ ਭੇਜਿਆ| ਪੈਸੇ ਦੇਣ ਵਾਲੇ ਰਵਿੱਦਰ ਕੁਮਾਰ ਵੱਲੋਂ ਉਨ੍ਹਾਂ  ਪੈਸੇ ਫੜਾਉਦਿਆਂ ਹੀ ਵਿਜੀਲੈਂਸ ਟੀਮ ਨੇ ਉਨ੍ਹਾਂ  ਰੱਗੇ ਹੱਥੀਂ ਕਾਬੂ ਕਰਕੇ ਉਨ੍ਹਾਂ ਪਾਸੋਂ 86 ਹਜ਼ਾਰ 200 ਰੁਪਏ ਦਾ ਚੈਕ ਅਤੇ 50 ਹਜ਼ਾਰ  ਰੁਪਏ ਦੀ ਨਗਦੀ ਬਰਾਮਦ ਕਰ ਲਈ ਹੈ, ਜਿੱਨ੍ਹਾਂ ਦੇ ਖਿਲਾ| ਵਿਜੀਲੈਂਸ ਬਿਊਰੋ ਬਠਿੱਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ|
ਐਸਐਸਪੀ ਵਿਜੀਲੈਂਸ ਬਠਿੱਡਾ ਜਗਜੀਤ ਸਿੱਘ ਭੁਗਤਾਣਾ ਅਤੇ ਮਾਨਸਾ ਸਥਿਤ ਵਿਜੀਲੈਂਸ ਵਿਭਾਗ ਦੇ ਡੀਐਸਪੀ ਮਨਜੀਤ ਸਿੱਘ ਨੇ ਦੱਸਿਆ ਕਿ ਇਸ ਦ੍ਹੋ ਹੇਠ ਜੇਲ੍ਹ ਦੇ ਡੀਐਸਪੀ ਗੁਰਜੀਤ ਸਿੱਘ, ਵੈਲਫੇਅਰ ਅਫਸਰ ਸਿਕੱਦਰ ਸਿੱਘ ਤੇ ਕੈਦੀ ਪਵਨ ਕੁਮਾਰ ਦੇ ਖਿਲਾ| ਮਾਮਲਾ ਦਰਜ ਕਰ ਲਿਆ ਹੈ, ਜਦੋਂ ਕਿ ਗੁਰਜੀਤ ਸਿੰਘ ਛੁੱਟੀ *ਤੇ ਹੋਣ ਕਾਰਨ ਫੜਿਆ ਨਹੀਂ ਜਾ ਸਕਿਆ ਹੈ| ਉਨ੍ਹਾਂ ਕਿਹਾ ਕਿ ਜੇਲ੍ਹ ਸੁਪਰਡੈਂਟ ਦੀ ਇਸ ਵਿਚ ਕਿੱਨੀ ਭੂਮਿਕਾ ਹੈ, ਵਿਜੀਲੈਂਸ ਇਸ ਦੀ ਵੀ ਜਾਂਚ ਕਰ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ|

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ

by Ranjit Singh
11 hours ago
0

Punjab Weather: ਪੰਜਾਬ-ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 