• Latest
  • Trending
ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

7 years ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

8 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

51 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

1 hour ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Saturday, November 14, 2026
No Result
View All Result
25 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

July 25, 2019
in ਪੰਜਾਬ
ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 25 ਜਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ, ਪਾਤੜਾਂ, ਜਿਲਾ ਪਟਿਆਲਾ  ਦਫਤਰ ਵਿਖੇ ਤਾਇਨਾਤ ਇਕ ਖਪਤਕਾਰ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਲਰਕ ਗੁਰਮੁਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਖੇਤ ਵਿਚ ਲੱਗੇ ਬਿਜਲੀ ਦੇ ਮੋਟਰ ਕੂਨੈਕਸ਼ਨ ਜੋ ਕਿ ਉਸ ਦੇ ਰਿਸ਼ਤੇਦਾਰ ਦੇ ਨਾਮ ‘ਤੇ ਹੈ ਨੂੰ ਆਪਣੇ ਨਾਮ ‘ਤੇ ਤਬਦੀਲ ਕਰਾਉਣ ਬਦਲੇ ਉਕਤ ਕਲਰਕ 45,000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਕਲਰਕ ਉਕਤ ਕਾਰਜ ਨੂੰ ਕਰਨ ਬਦਲੇ ਪਹਿਲਾਂ ਹੀ 4000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Most Popular

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
3 weeks ago
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 