• Latest
  • Trending
ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

1 hour ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

1 hour ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

1 hour ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ

September 5, 2019
in ਪੰਜਾਬ
ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ
ਸਕੂਲਾਂ ਦੇ ਬਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿਚ ਇਨਕਲਾਬੀ ਤਬਦੀਲੀ ਲਿਆਂਦੀ  ਜਾਵੇਗੀ- ਸਿੱਖਿਆ ਮੰਤਰੀ
 ਚੰਡੀਗੜ, 5 ਸਤੰਬਰ:ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਹੈ।
ਇਸ ਮੌਕੇ ਬੋਲਦੇ ਹੋਏ ਮੰਤਰੀ ਨੇ ਸੂਬੇ ਦੇ ਸਕੂਲਾਂ ਵਿੱਚ ਮੌਜੂਦਾ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਯਤਨਾਂ ਦਾ ਪ੍ਰਗਟਾਵਾ ਕੀਤਾ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਹੱਥ ਵਟਾਉਣ ਲਈ ਵੱਖ-ਵੱਖ ਆਗੂਆਂ ਅਤੇ ਭਾਈਚਾਰਿਆਂ ਦੇ ਨੁਮਾਇੰਦਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਉਹਨਾਂ ਨੇ ਸਾਰੇ ਵਿਧਾਇਕਾਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਦੇ ਚਾਹਵਾਨ ਲੋਕਾਂ ਨੂੰ ਆਕਰਸ਼ਿਤ ਕਰਨ ਦੇ ਨੇਕ ਕਾਰਜ ਵਿਚ ਹਿੱਸਾ ਪਾਉਣ ਅਤੇ ਸਹਿਯੋਗ ਦੇਣ ਲਈ ਪੱਤਰ ਲਿਖਿਆ ਹੈ।
ਇਸ ਨੀਤੀ ਦੇ ਕਲਾਜ਼ 7 ਦਾ ਜਿਕਰ ਕਰਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਨਾਲ ਜਰੂਰਤ ਦੇ ਅਨੁਸਾਰ ਲੋਕ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਵਿਚ ਯੋਗਦਾਨ ਪਾ ਸਕਣਗੇ। ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਸਕੂਲ ਵਿਚ ਬਲਾਕ ਜਾਂ ਇਮਾਰਤ ਨੂੰ ਬਣਾਉਣ ਵਿਚ ਪੈਸੇ ਲਗਾਵੇਗਾ ਉਸ ਦੀ ਇੱਛਾ ਅਨੁਸਾਰ ਉਸ ਦਾ ਨਾਂ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਐਪ ‘‘ਯੋਗਦਾਨ‘‘ ਉੱਤੇ ਪਾਏ ਜਾ ਸਕਦੇ ਹਨ ਜਿਸ ਸਬੰਧ ਵਿਚ ਸਕੂਲਾਂ ਵਿਚ ਪੁੰਜੀ ਲਾਉਣ ਵਾਲੇ ਚਾਹਵਾਨ ਵਿਅਕਤੀਆਂ ਤੱਕ ਡੀ.ਈ.ਓ. ਖੁਦ ਪਹੁੰਚ ਕਰਨਗੇ। ਉਹਨਾਂ ਕਿਹਾ ਕਿ ਇਸ ਦੀ ਪ੍ਰਵਾਨਗੀ ਸਮਰੱਥ ਅਥਾਰਟੀ ਵਲੋਂ ਆਨਲਾਈਨ ਭੇਜੀ ਜਾਵੇਗੀ।
ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਸਕੂਲਾਂ ਵਿਚ ਕਮਰਿਆਂ, ਖੇਡ ਮੈਦਾਨ, ਸਿੱਖਿਆ ਪਾਰਕ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਮੌਜੂਦਗੀ ਸਿੱਖਿਆ ਦੇ ਮਿਆਰ ‘ਤੇ ਪ੍ਰਭਾਵ ਪਾਉਂਦੀ ਹੈ। ਉਹਨਾਂ ਕਿਹਾ ਕਿ ਅਧਿਐਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਯੋਗ ਬੁਨਿਆਦੀ ਢਾਂਚੇ ਦੀ ਅਣਹੋਂਦ ਵਾਲੇ ਸਕੂਲਾਂ ਦੀ ਬਜਾਏ ਅਜਿਹੇ ਸਮਾਰਟ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜਾਰੀ ਵਧੀਆ ਹੁੰਦੀ ਹੈ। ਹੁਣ ਤੱਕ ਵਿਭਾਗ ਵਲੋਂ 261 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਦਿੱਤਾ ਹੈ ਇਸ ਤੋਂ ਇਲਾਵਾ ਤਕਰੀਬਨ 2600 ਸਰਕਾਰੀ ਸਕੂਲਾਂ ਨੂੰ ਸੀ.ਐਸ.ਐਰ/ਐਨ.ਜੀ.ਓ./ਐਨ.ਆਰ.ਆਈਜ਼ ਅਤੇ ਭਾਈਚਾਰਿਆਂ ਆਦਿ ਦੀ ਮੱਦਦ ਨਾਲ ਸਮਾਰਟ ਸਕੂਲਾਂ ਵਿਚ ਬਦਲਿਆ ਗਿਆ ਹੈ।
ਉਹਨਾਂ ਕਿਹਾ ਕਿ ਨੀਤੀ ਦੇ ਅਨੁਸਾਰ ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੂਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੇ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੁੰਦਾ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹੁੰਦੇ ਹਨ।
ਇਹਨਾਂ ਸਕੂਲਾਂ ਵਿਚ ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ, ਲੜਕੀਆਂ ਲਈ ਮੁਫਤ ਸੈਨੇਟਰੀ ਨੈਪਕਿਨ ਤੋਂ ਇਲਾਵਾ ਪੂਰੇ ਫਰਨੀਚਰ ਦੀ ਵਿਵਸਥਾ ਹੁੰਦੀ ਹੈ। ਪਿ੍ਰੰਸੀਪਲਾਂ/ਹੈੱਡਮਾਸਟਰਾਂ ਅਤੇ ਸਟਾਫ ਰੂਮ ਵਾਸਤੇ ਸਮਾਰਟ ਸਕੂਲਾਂ ਵਿਚ ਵੱਖਰੇ ਕਮਰੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਾਇੰਸ ਲੈਬਾਰਟਰੀਆਂ, ਵੋਕੇਸ਼ਨਲ ਲੈਬਾਰਟਰੀਆਂ, ਆਈ.ਸੀ.ਟੀ. ਲੈਬਾਰਟਰੀਆਂ ਆਦਿ ਦੀ ਵੀ ਸੁਵਿਧਾ ਹੋਵੇਗੀ।
ਇਸ ਤੋਂ ਪਹਿਲਾ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਨੇ ਸੂਬਾ ਸਰਕਾਰ ਵਲੋਂ ਸਕੂਲੀ ਸਿੱਖਿਆ ਵਾਸਤੇ ਕੀਤੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਹਨਾਂ ਨੇ ਬੱਚਿਆਂ ਦੇ ਚੌਤਰਫੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਢੁੱਕਵੀਆਂ ਸਹੁਲਤਾਵਾਂ ‘ਤੇ ਜ਼ੋਰ ਦਿੱਤਾ।
ਗੌਰਤਲਬ ਹੈ ਕਿ ਸਕੂਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਆਈ.ਸੀ.ਟੀ. ਅਧਾਰਿਤ ਸਿੱਖਿਆ ਦੇ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਵਿਚ ਸੁਧਾਰ ਲਿਆਉਣ ਵਾਸਤੇ ਸਰਕਾਰੀ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲਾਂ ਵਿਚ ਬਦਲਿਆ ਜਾ ਰਿਹਾ ਹੈ।
ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
1 week ago
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 