
ਨਵੀਂ ਦਿੱਲੀ, 22 ਦਸੰਬਰ – ਵਿਜੇ ਰੁਪਾਣੀ ਨੂੰ ਗੁਜਰਾਤ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ| ਉਹ ਇੱਕ ਵਾਰ ਫਿਰ ਤੋਂ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ| ਇਸ ਤੋਂ ਇਲਾਵਾ ਨਿਤਿਨ ਪਟੇਲ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ|
ਦੱਸਣਯੋਗ ਹੈ ਕਿ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ 182 ਵਿਚੋਂ 99 ਸੀਟਾਂ ਜਿੱਤ ਕੇ ਸੂਬੇ ਵਿਚ ਮੁੜ ਤੋਂ ਆਪਣੀ ਸਰਕਾਰ ਬਣਾਈ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...



















