• Latest
  • Trending
ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼

5 years ago
Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

9 minutes ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

19 minutes ago
Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

48 minutes ago
Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

2 hours ago
Punjab: ਆਪ ਅੱਜ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਕਰੇਗੀ ਸ਼ੁਰੂ

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

Thailand ’ਚ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਲਾਹੀ ਦਸਤਾਰ: ਵੀਡੀਓ ਵਾਇਰਲ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

4 hours ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Hindi News
English News
Sunday, September 20, 2026
No Result
View All Result
32 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼

July 24, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼

*ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼*

ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਕਮੀਸ਼ਨ ਨੇ ਦਿੱਲੀ ਪੁਲੀਸ ਨੂੰ ਦਿੱਤੇ ਜਾਂਚ ਦੇ ਆਦੇਸ਼

ਚੰਡੀਗੜ, 24 ਜੁਲਾਈ – ਰਾਸ਼ਟਰੀ ਅਨੁਸੂਚਿਤ ਜਾਤੀ ਕਮੀਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੀ ਨਕਲੀ ਈ-ਮੇਲ ਆਈਡੀ ਬਣਾਏ ਜਾਣ ਦਾ ਸਖਤ ਨੋਟਿਸ ਲਿੰਦਿਆਂ ਕਮੀਸ਼ਨ ਨੇ ਸਪੈਸ਼ਲ ਕਮਿਸ਼ਨਰ ਆਫ ਕਰਾਈਮ ਬ੍ਰਾਂਚ ਦਿੱਲੀ ਨੂੰ ਤੁਰੰਤ ਜਾਂਚ ਕਰਨ ਨੂੰ ਕਿਹਾ ਹੈ।

ਜਾਣਕਾਰੀ ਦੇ ਮੁਤਾਬਿਕ ਇਕ ਅਣਪਛਾਤੇ ਵਿਅਕਤੀ ਨੇ ਵਿਜੈ ਸਾਂਪਲਾ ਦੇ ਨਾਂ ਤੋਂ [email protected] ਨਾਂ ਦੀ ਨਕਲੀ ਈਮੇਲ ਆਈਡੀ ਬਣਾਈ ਅਤੇ ਕਮੀਸ਼ਨ ਦੇ ਅਧਿਕਾਰੀਆਂ, ਸਾਂਪਲਾ ਦੇ ਮਿੱਤਰਾਂ ਅਤੇ ਹੋਰਨਾਂ ਕਈ ਜਾਣਕਾਰਾਂ ਨੂੰ ਈਮੇਲ ਭੇਜੀ ਹੈ। ਕਈ ਅਧਿਕਾਰੀਆਂ ਅਤੇ ਜਾਣਕਾਰਾਂ ਨੇ ਸਮਝਿਆ ਕਿ ਇਹ ਈਮੇਲ ਵਿਜੈ ਸਾਂਪਲਾ ਵੱਲੋਂ ਭੇਜੀ ਗਈ ਹੈ, ਜਿਵੇਂ ਹੀ ਮਾਮਲਾ ਵਿਜੈ ਸਾਂਪਲਾ ਦੇ ਧਿਆਨ ਵਿਚ ਆਇਆ, ਉਸ ਸਮੇਂ ਉਨਾਂ ਆਪਣੇ ਫੇਸਬੁੱਕ ’ਤੇ ਇਸ ਦੀ ਚਿਤਾਵਨੀ ਪਾ ਦਿੱਤੀ।

ਕਮੀਸ਼ਨ ਨੇ ਆਪਣੇ ਚੇਅਰਮੈਨ ਵਿਜੈ ਸਾਂਪਲਾ ਦੇ ਆਦੇਸ਼ਾਂ ’ਤੇ ਪੁਲੀਸ ਨੂੰ ਇਸ ਗੰਭੀਰ ਮਸਲੇ ਦੀ ਤੁਰੰਤ ਜਾਂਚ ਕਰ ਕੇ ਦੋਸ਼ੀ ਵਿਅਕਤੀ ਜਾਂ ਵਿਅਕਤੀਆਂ ਨੂੰ ਗਿ੍ਰਰਫਤਾਰ ਕਰ ਕੇ ਮਾਮਲੇ ਨੂੰ ਸੁਲਝਾਉਣ ਦੇ ਲਈ ਕਿਹਾ ਹੈ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

by Ranjit Singh
September 20, 2026
0

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ...

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

by Ranjit Singh
September 20, 2026
0

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ)...

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 20, 2026
0

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਗੁਰਦਾਸਪੁਰ, 20 ਸਤੰਬਰ (ਵਿਸ਼ਵ ਵਾਰਤਾ) — ਗੁਰਦਾਸਪੁਰ ਵਿੱਚ ਕਾਂਗਰਸੀ ਸਰਪੰਚ...

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

by Ranjit Singh
September 20, 2026
0

Asian Games Cricket: ਏਸ਼ੀਆਈ ਖੇਡਾਂ ਵਿੱਚ ਅੱਜ ਭਾਰਤ-ਬੰਗਲਾਦੇਸ਼ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਏਸ਼ੀਆਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ

by Ranjit Singh
September 20, 2026
0

Punjab ਦੇ ਪੈਟਰੋਲ ਪੰਪਾਂ ’ਤੇ UPI ਭੁਗਤਾਨ ਬੰਦ ਕਰਨ ਦੀ ਚਿਤਾਵਨੀ, MDR ਚਾਰਜ ਦਾ ਵਿਰੋਧ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ...

Most Popular

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

by Ranjit Singh
2 weeks ago
0

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – ਯਮਨ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 