• Latest
  • Trending
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਣ ਵਾਲੇ ਧੋਖੇਬਾਜਾਂ ਖਿਲਾਫ ਸਖ਼ਤ ਕਾਰਵਾਈ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਣ ਵਾਲੇ ਧੋਖੇਬਾਜਾਂ ਖਿਲਾਫ ਸਖ਼ਤ ਕਾਰਵਾਈ

6 years ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

49 minutes ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

2 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

3 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

3 hours ago
ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

3 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਣ ਵਾਲੇ ਧੋਖੇਬਾਜਾਂ ਖਿਲਾਫ ਸਖ਼ਤ ਕਾਰਵਾਈ

October 31, 2020
in ਖਬਰਾਂ, ਪੰਜਾਬ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਣ ਵਾਲੇ ਧੋਖੇਬਾਜਾਂ ਖਿਲਾਫ ਸਖ਼ਤ ਕਾਰਵਾਈ

ਠੱਗੀ ਮਾਰਨ ਦੇ ਜੁਰਮ ਵਿੱਚ ਸ਼ਾਮਲ ਰਾਕੇਸ਼ ਬਜਾਜ ਨੂੰ ਕੀਤਾ ਗ੍ਰਿਫਤਾਰ- ਰਵਜੋਤ ਕੌਰ*

*ਵੱਖ -ਵੱਖ ਵਿਆਕਤੀਆਂ ਨਾਲ 04 ਲੱਖ 52 ਹਜ਼ਾਰ ਰੁਪਏ ਦੀ ਮਾਰੀ ਠੱਗੀ*

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਣ ਵਾਲੇ ਧੋਖੇਬਾਜਾਂ ਖਿਲਾਫ ਸਖ਼ਤ ਕਾਰਵਾਈ

ਐਸ.ਏ.ਐਸ ਨਗਰ, (ਜ਼ੀਰਕਪੁਰ) 31 ਅਕਤੂਬਰ( ਸਤੀਸ਼ ਕੁਮਾਰ )-ਸਤਿੰਦਰ ਸਿੰਘ ਪੀ ਪੀ ਐੱਸ ਸੀਨੀਅਰ ਕਪਤਾਨ ਪੁਲਿਸ ਜਿਲਾ ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਗੈਰ ਕਨੂੰਨੀ ਏਜੰਟਾ ਅਤੇ ਧੋਖੇਬਾਜਾ ਦੇ ਖਿਲਾਫ ਨਕੇਲ ਕਸਦੇ ਹੋਏ ਮੁੱਕਦਮਾ ਨੰਬਰ 413 ਮਿਤੀ 30/10/202) ਅ/ਧ 419,420,406,467, 120-ਬੀ ਹਿੰ:ਡੀ: ਅਤੇ 24 ਇੰਮੀਗਰੇਸ਼ਨ ਐਕਟ ਥਾਣਾ ਜੀਰਕਪੁਰ ਵਿੱਚ ਦਰਖਾਸਤ ਵੱਲੋਂ ਸਤਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਚਹਿਲ ਕਲਾ ਜਿਲਾ ਗੁਰਦਾਸਪੁਰ ਅਤੇ 20-25 ਵਿਅਕਤੀਆਂ ਵਲੋਂ ਦਿੱਤੀਆ ਗਈਆ ਦਰਖਾਸਤਾ ਦੀ ਪੜਤਾਲ ਇੰਚਾਰਜ ਆਰਥਿਕ ਸਾਖਾ (ਕੋਸਲਿੰਗ ) ਜਿਲਾ ਐੱਸ ਏ ਐੱਸ ਨਗਰ ਅਤੇ ਉਪ ਕਪਤਾਨ ਪੁਲਿਸ (ਸਥਾਨਕ) ਜਿਲਾ ਐੱਸ ਏ ਐੱਸ ਨਗਰ ਵੱਲੋਂ ਕਰਵਾ ਕੇ ਥਾਣਾ ਜੀਰਕਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਪੀ. (ਦਿਹਾਤੀ) ਰਵਜੋਤ ਕੌਰ ਨੇ ਦੱਸਿਆ ਕਿ ਦੋਸੀਆਨ ਨੇ ਅਲੱਗ-ਅਲੱਗ ਵਿਆਕਤੀਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਹਨਾ ਨਾਲ 4,52,000/-ਰੁਪਏ ਦੀ ਠੱਗੀ ਮਾਰੀ ਹੈ। ਇਹਨਾ ਦੋਸੀਆਨ ਨੇ ਜਾਅਲੀ ਦਸਤਾਵੇਜ ਦੇ ਅਧਾਰ ਤੇ ਜੀਰਕਪੁਰ ਸੌਅ ਰੂਮ ਕਿਰਾਏ ਪਰ ਲਿਆ ਹੋਇਆ ਸੀ ਜੋ ਉਕਤ ਮੁੱਕਦਮਾ ਬਰਖਿਲਾਫ ਵਿਕਰਮ ਵਾਸੀ ਜੀਰਕਪੁਰ, ਮਨੋਜ ਕੁਮਾਰ ਵਾਸੀ ਸਿਰਸਾ (ਹਰਿਆਣਾ), ਹਰਮਨ ਵਾਸੀ ਰਾਜਪੁਰਾ ਜਿਲਾ ਪਟਿਆਲਾ ਅਤੇ ਰਕੇਸ ਬਜਾਜ ਪੁੱਤਰ ਤਿਲਕ ਰਾਜ ਵਾਸੀ ਕੱਚਾ ਠਾਕਰ ਸਿੰਘ ਧਨੇਜਾ ਦਿਲੀ ਗੇਟ ਫਿਰੋਜਪੁਰ ਸਿਟੀ ਜਿਲਾ ਫਿਰੋਜਪੁਰ ਅਤੇ ਵਿਕਾਸ ਗੋਇਲ ਪੁੱਤਰ ਹੀਰਾ ਲਾਲ ਵਾਸੀ ਮਕਾਨ ਨੰਬਰ 5305 ਜੀ ਐਚ-4 ਸੈਕਟਰ 20 ਪੰਚਕੁੱਲਾ ਤੇ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਵਿਕਾਸ ਗੋਇਲ ਨੌ ਸ਼ਾਮ ਲਾਲ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਸੇਖੂਪੁਰਾ ਜਿਲਾਂ ਨਵਾ ਸ਼ਹਿਰ ਦੇ ਦਸਤਾਵੇਜਾ ਤੇ ਵਿਕਰਮ ਅਤੇ ਮਨੋਜ ਕੁਮਾਰ ਨੂੰ ਜੀਰਕਪੁਰ ਸ਼ੋਅ ਰੂਮ ਕਿਰਾਏ ਪਰ ਲੈ ਕੇ ਦਿੱਤਾ ਸੀ। ਸ਼ਾਮ ਲਾਲ ਨੇ ਵਿਦੇਸ਼ ਜਾਣ ਲਈ ਆਪਣੇ ਦਸਤਾਵੇਜ ਵਿਕਰਮ ਅਤੇ ਉਸ ਦੇ ਮਾਮੇ ਮਨੋਜ ਕੁਮਾਰ ਉਰਫ ਰਾਹੁਲ ਰਾਣੇ ਨੂੰ ਇਹਨਾ ਦੋਨਾ ਵੱਲੋ ਪਹਿਲਾ ਚਲਾਈ ਜਾਦੀ ਮੈਨ ਪਾਵਰ ਵੀਜਾ ਕੰਸਲਟੈਂਸੀ ਸੰਨੀ ਇੰਨਕਲੇਵ ਖਰੜ ਵਿੱਚ ਦਿੱਤੇ ਸਨ ਜੋ ਵਿਕਰਮ ਅਤੇ ਮਨੋਜ ਕੁਮਾਰ ਨੇ ਸ਼ਾਮ ਲਾਲ ਦੇ ਇਹ ਦਸਤਾਵੇਜ ਮਾਡਰਨ ਕੰਪਲੈਕਸ ਲੋਹਗੜ੍ਹ ਜੀਰਕਪੁਰ ਵਿਖੇ ਸ਼ੋਅ ਰੂਮ ਕਿਰਾਏ ਪਰ ਲੈਣ ਲਈ ਵਰਤੇ ਸਨ ਤਾਂ ਜੋ ਉਹ ਜਦੋਂ ਠੱਗੀ ਮਾਰ ਕੇ ਭੱਜ ਜਾਣ ਤਾ ਉਹਨਾ ਦਾ ਅਤਾ ਪਤਾ ਨਾ ਲੱਗ ਸਕੇ। ਵਿਕਰਮ ਅਤੇ ਮਨੋਜ ਕੁਮਾਰ ਉਰਫ ਰਾਹੁਲ ਰਾਣਾ ਅਤੇ ਵਿਕਾਸ ਗੋਇਲ ਵਲੋਂ ਰੱਲ ਕੇ ਸ਼ਾਮ ਲਾਲ ਦੇ ਦਸਤਾਵੇਜਾ ਦੀ ਦੁਰਵਰਤੋਂ ਕਰਕੇ ਸੌਅ ਰੂਮ ਕਿਰਾਏ ਪਰ ਲਿਆ ਹੈ ਅਤੇ ਮੁੱਦਈ ਸਤਨਾਮ ਸਿੰਘ ਅਤੇ ਹੋਰ ਲੋਕਾ ਨਾਲ ਠੱਗੀ ਮਾਰੀ ਹੈ ਅਤੇ ਇਸ ਜੁਰਮ ਵਿੱਚ ਰਕੇਸ ਬਜਾਜ ਅਤੇ ਹਰਨਮ ਵਾਸੀ ਰਾਜਪੁਰਾ ਵੀ ਭਾਗੀਦਾਰ ਹਨ। ਮੁੱਕਦਮਾ ਵਿੱਚ ਦੇਸੀ ਰਕੇਸ ਬਜਾਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਦੋਸੀਆਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Most Popular

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
2 weeks ago
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 