• Latest
  • Trending
ਵਿਦੇਸ਼ਾਂ ਚ ਬੈਠੇ ਪੰਜਾਬੀਆਂ ਨੇ ਦੁਆਬੇ ਦੀ ਤਰੱਕੀ ‘ਤੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ

ਵਿਦੇਸ਼ਾਂ ਚ ਬੈਠੇ ਪੰਜਾਬੀਆਂ ਨੇ ਦੁਆਬੇ ਦੀ ਤਰੱਕੀ ‘ਤੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ

2 years ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

1 hour ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

3 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

3 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

3 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

4 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

4 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

4 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

4 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ਾਂ ਚ ਬੈਠੇ ਪੰਜਾਬੀਆਂ ਨੇ ਦੁਆਬੇ ਦੀ ਤਰੱਕੀ ‘ਤੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ

ਪੰਜਾਬ ਸਰਕਾਰ ਨੇ ਨਸ਼ਾ ਘਰ-ਘਰ ਤੱਕ ਪਹੁੰਚਾਇਆ

April 24, 2024
in ਸਿਆਸੀ, ਖਬਰਾਂ, ਪੰਜਾਬ
ਵਿਦੇਸ਼ਾਂ ਚ ਬੈਠੇ ਪੰਜਾਬੀਆਂ ਨੇ ਦੁਆਬੇ ਦੀ ਤਰੱਕੀ ‘ਤੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ

ਹਲਕਾ ਕਰਤਾਰਪੁਰ ਦੇ ਲੋਕਾਂ ਨੇ ਹੱਥ ਖੜੇ ਕਰਕੇ ਚਰਨਜੀਤ ਚੰਨੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਜਲੰਧਰ/ਕਰਤਾਰਪੁਰ24 ਅਪ੍ਰੈਲ ( ਵਿਸ਼ਵ ਵਾਰਤਾ )-ਦੁਆਬੇ ਦੀ ਤਰੱਕੀ ਤੇ ਵਿਕਾਸ ਵਿੱਚ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੇ ਵਡਮੁੱਲਾ ਯੋਗਦਾਨ ਪਾਇਆ ਹੈ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਦੇ ਇੰਚਾਰਜ ਸਾਬਕਾ ਐਸ.ਐਸ.ਪੀ ਰਜਿੰਦਰ ਸਿੰਘ ਵੱਲੋ ਰੱਖੀਂ ਵਰਕਰ ਮੀਟਿੰਗ ਦੌਰਾਨ ਕਹੀਂ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਵਿਦੇਸ਼ਾਂ ਚ ਬੈਠੇ ਪੰਜਾਬੀਆਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਆਪਣੀ ਕਿਰਤ ਕਮਾਈ ਚੋਂ ਹਿੱਸਾ ਕੱਢ ਦੁਆਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ।ਚੰਨੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਪਿੰਡਾਂ ਵਿੱਚ ਜਿੰਨਾ ਵਿਕਾਸ ਐਨ.ਆਰ.ਆਈ ਭੈਣਾਂ-ਭਰਾਵਾਂ ਨੇ ਕਰਵਾਇਆ ਹੈ ਸ਼ਾਇਦ ਇੰਨਾਂ ਸਰਕਾਰਾਂ ਨੇ ਵੀ ਨਹੀਂ ਕਰਵਾਇਆ।ਚੰਨੀ ਨੇ ਕਿਹਾ ਕਿ ਉਹ ਇਸ ਹਲਕੇ ਵਿੱਚ ਐਨ.ਆਰ.ਆਈਆਂ ਦਾ ਨੁੰਮਾਇਦਾ ਬਣ ਕੇ ਵਿਚਰ ਰਹੇ ਹਨ ਤੇ ਐਨ.ਆਰ.ਆਈਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਸਹੀ ਜਾਣਕਾਰੀ ਦੇਣ ਤੇ ਕੰਮ ਕੀਤਾ ਜਾਵੇਗਾ ਤੇ ਟ੍ਰੈਵਲ ਏਜੰਟਾਂ ਕੋਲ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾਵੇਗਾ ਜਦ ਕਿ ਹਲਕੇ ਵਿੱਚ ਵੀ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ ਤੇ ਜ਼ੋਰ ਦਿੱਤਾ ਜਾਵੇਗਾ।ਚੰਨੀ ਨੇ ਪੱਤਰਕਾਰਾਂ ਨਾਲ
ਗੱਲਬਾਤ ਕਰਦਿਆਂ ਕਿਹਾ ਕਿ ਜਲੰਧਰ ਹਲਕੇ ਦੇ ਲੋਕਾਂ ਵਿੱਚ ਵਿਚਰਦਿਆਂ ਉਨ੍ਹਾਂ ਨੂੰ ਨਸ਼ਾ ਵੱਡੇ ਪੱਧਰ ਤੇ ਵਿਕਣ ਦੀ ਜਾਣਕਾਰੀ ਮਿਲੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਦੇ ਰਾਜ ਵਿੱਚ ਨਸ਼ਾ ਘਰ-ਘਰ ਤੱਕ ਪਹੁੰਚ ਰਿਹਾ ਹੈ।ਜਦ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਸ਼ਾ ਰੋਕਣ ਦੇ ਦਾਵੇ ਝੂਠੇ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਗੈਰ ਕਾਨੂੰਨੀ ਕੰਮ ਇੱਥੋਂ ਦੇ ਸਿਆਸੀ ਆਗੂਆਂ ਦੀ ਹੀ ਛਤ੍ਰ ਛਾਇਆ ਹੇਠ ਚੱਲ ਰਹੇ ਹਨ ਜਿਸਦੇ ਕਾਰਨ ਇਹ ਗੈਰ ਕਾਨੂੰਨੀ ਗਤੀਵਿਧੀਆਂ ਵੱਧ ਫੁੱਲ ਰਹੀਆਂ ਹਨ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਕੋਲ ਵਿਕਾਸ ਦਾ ਮਾਡਲ ਹੈ ਤੇ ਉਹਨਾਂ ਨੂੰ ਕੰਮ ਕਰਨ ਦਾ ਸ਼ੌਂਕ ਹੈ। ਉਨ੍ਹਾਂ ਕਿਹਾ ਕਿ ਖਰੜ ਦੇ ਲੋਕਾ ਨੂੰ ਉਨ੍ਹਾਂ ਨੂੰ ਤਿੰਨ ਵਾਰ ਕੌਂਸਲਰ ‘ਤੇ ਪ੍ਰਧਾਨ ਬਣਾਇਆ ਜਦ ਕਿ ਸ਼੍ਰੀ ਚਮਕੌਰ ਸਾਹਿਬ ਦੇ ਲੋਕਾਂ ਨੇ ਉਹਨਾਂ ਨੂੰ ਤਿੰਨ ਵਾਰ ਵਿਧਾਇਕ ਬਣਾਇਆ ਜਿਸਦੇ ਸਦਕਾ ਉਨਾ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਕੀਤੇ ਕੰਮ ਮੂੰਹੋ ਬੋਲ ਰਹੇ ਹਨ ਤੇ ਜੇਕਰ ਜਲੰਧਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਉਹ ਇਸ ਹਲਕੇ ਦੀ ਨੁਹਾਰ ਬਦਲ ਦੇਣਗੇ।ਇਸ ਦੌਰਾਨ ਕਰਤਾਰਪੁਰ ਹਲਕੇ ਦੇ ਲੋਕਾਂ ਨੇ ਚਰਨਜੀਤ ਚੰਨੀ ਨੂੰ ਹੱਥ ਖੜੇ ਕਰ ਵੱਡੇ ਫ਼ਰਕ ਨਾਲ ਇੱਥੋਂ ਜਿਤਾਉਣ ਦਾ ਐਲਾਨ ਕੀਤਾ।ਹਲਕਾ ਇੰਚਾਰਜ ਤੇ ਸਾਬਕਾ ਐਸ.ਐਸ.ਪੀ ਰਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕ ਤਜ਼ਰਬੇਕਾਰ ਸਿਆਸਤਦਾਨ ਨੂੰ ਟਿਕਟ ਦਿੱਤੀ ਤੇ ਚਰਨਜੀਤ ਸਿੰਘ ਚੰਨੀ ਦੇ ਤਜ਼ਰਬੇ ਦਾ ਇੱਥੋਂ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਮਿਲੇਗਾ।ਇਸ ਮੌਕੇ  ਤੇ ਕਰਤਾਰਪੁਰ ਹਲਕੇ ਦੇ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਪੰਚ,ਸਰਪੰਚ ਤੇ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਹੋਏ।

Tags: CHARANJIT SINGH CHANNICongressEX CMjalandharMPWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਲਖਨਊ ‘ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

by Jaspreet Kaur
3 weeks ago
0

ਲਖਨਊ 'ਚ ਵੱਡੀ ਵਾਰਦਾਤ: SBI ਅਫ਼ਸਰ ਨੇ ਬੈਂਕ ਮੈਨੇਜਰ ਪਤਨੀ ਅਤੇ ਭੈਣ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ - ਬੈਂਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 